⚠ IMPORTANT NOTICE
BREAKING
ਖਬਰਾਂ ਲੋਡ ਹੋ ਰਹੀਆਂ ਹਨ...
01  /  --
ਮੁੱਖ ਖ਼ਬਰਾਂ EK NAZAR
● LATEST
ਖ਼ਬਰਾਂ ਲੋਡ ਹੋ ਰਹੀਆਂ ਹਨ...
ਖ਼ਬਰਾਂ ਲੋਡ ਹੋ ਰਹੀਆਂ ਹਨ...

 


ਅੱਜ ਦੁਪਹਿਰ 12 ਵਜੇ ਤੋਂ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ

 

 

  

ਚੰਡੀਗੜ੍ਹ, 17 ਨਵੰਬਰ (ਪੰਜਾਬ ਲੋਕ ਸਮਾਚਾਰ) 

  ਚੰਡੀਗੜ੍ਹ, 17 ਨਵੰਬਰ (ਪੰਜਾਬ ਲੋਕ ਸਮਾਚਾਰ)
ਪੰਜਾਬ ਰੋਡਵੇਜ਼ ਅਤੇ ਪੀ.ਆਰ.ਟੀ.ਸੀ. ਦੀਆਂ ਬੱਸਾਂ ਅੱਜ (17 ਨਵੰਬਰ) ਦੁਪਹਿਰ 12 ਵਜੇ ਤੋਂ ਸੂਬੇ ਵਿੱਚ ਪੂਰੀ ਤਰ੍ਹਾਂ ਠੱਪ ਰਹਿਣਗੀਆਂ। ਪੰਜਾਬ ਰੋਡਵੇਜ਼ ਪਨਬਸ ਅਤੇ ਪੀ.ਆਰ.ਟੀ.ਸੀ. ਕੰਟਰੈਕਟ ਵਰਕਰਜ਼ ਯੂਨੀਅਨ ਨੇ ਕਿਲੋਮੀਟਰ ਸਕੀਮ ਦੇ ਵਿਰੋਧ ਵਿੱਚ ਸਖ਼ਤ ਰੂਖ ਅਪਣਾਉਂਦੇ ਹੋਏ ਇਹ ਕਦਮ ਚੁੱਕਿਆ ਹੈ।

ਯੂਨੀਅਨ ਆਗੂਆਂ ਨੇ ਦੱਸਿਆ ਕਿ ਜੇਕਰ ਸਰਕਾਰ ਵੱਲੋਂ ਪ੍ਰਾਈਵੇਟ ਬੱਸਾਂ ਲਈ ਕਿਲੋਮੀਟਰ ਸਕੀਮ ਤਹਿਤ ਟੈਂਡਰ ਖੋਲ੍ਹਿਆ ਗਿਆ ਤਾਂ ਉਹ ਅਣਮਿਆਦੀ ਹੜਤਾਲ 'ਤੇ ਚਲੇ ਜਾਣਗੇ। ਉਨ੍ਹਾਂ ਦਾ ਆਰੋਪ ਹੈ ਕਿ ਸਰਕਾਰ ਇਸ ਸਕੀਮ ਰਾਹੀਂ ਪ੍ਰਾਈਵੇਟ ਓਪਰੇਟਰਾਂ ਨੂੰ ਲਾਭ ਪਹੁੰਚਾ ਕੇ ਸਰਕਾਰੀ ਖਜ਼ਾਨੇ ਨੂੰ ਨੁਕਸਾਨ ਦੇ ਰਹੀ ਹੈ।

ਇਸਦੇ ਨਾਲ ਹੀ ਕਰਮਚਾਰੀ ਅਸਥਾਈ ਵਰਕਰਾਂ ਨੂੰ ਸਥਾਈ ਰੁਜ਼ਗਾਰ ਦੇਣ ਦੀ ਮੰਗ ਵੀ ਕਰ ਰਹੇ ਹਨ। ਯੂਨੀਅਨ ਆਗੂਆਂ ਨੇ ਕਿਹਾ ਕਿ ਉਹ ਸਰਕਾਰ ਨੂੰ ਕਈ ਵਾਰ ਸਮਝਾ ਚੁੱਕੇ ਹਨ ਕਿ ਕਿਲੋਮੀਟਰ ਸਕੀਮ ਸਰਕਾਰੀ ਬੱਸ ਸੇਵਾ ਲਈ ਘਾਟੇ ਵਾਲਾ ਫੈਸਲਾ ਹੈ, ਪਰ ਫਿਰ ਵੀ ਇਸ 'ਤੇ ਅੱਗੇ ਵਧਿਆ ਜਾ ਰਿਹਾ ਹੈ।ਯੂਨੀਅਨ ਵੱਲੋਂ ਚੇਤਾਵਨੀ ਦਿੱਤੀ ਗਈ ਹੈ ਕਿ ਜੇਕਰ ਮੰਗਾਂ ਨਾ ਮੰਨੀਆਂ ਗਈਆਂ ਤਾਂ ਹੜਤਾਲ ਹੋਰ ਵੀ ਲੰਬੀ ਕੀਤੀ ਜਾ ਸਕਦੀ ਹੈ।


PUNJAB LOK SMAACHAAR

PUNJAB LOK SAMACHAR

LOK SAMACHAR


ਹੋਰ ਖ਼ਬਰਾਂ ਪੜ੍ਹੋ
ਖ਼ਬਰਾਂ ਲੋਡ ਹੋ ਰਹੀਆਂ ਹਨ...

Post a Comment

0 Comments

 


THE VOICE OF PUNJAB

PUNJAB LOK
SAMACHAR

PUNJAB • POLITICS • NEWS • PUBLIC
ਖ਼ਬਰਾਂ ਲੋਡ ਹੋ ਰਹੀਆਂ ਹਨ...

● Punjab Lok Samachar

ਪੰਜਾਬ ਅਤੇ ਦੇਸ਼-ਵਿਦੇਸ਼ ਦੀਆਂ ਤਾਜ਼ਾ ਖ਼ਬਰਾਂ ਨਾਲ ਜੁੜੇ ਰਹੋ।

ਤਾਜ਼ਾ ਖ਼ਬਰਾਂ ਸਿੱਧੀਆਂ ਪਾਓ

ਆਪਣੀ Email ਦਿਓ ਅਤੇ Punjab Lok Samachar ਦੀਆਂ ਮਹੱਤਵਪੂਰਨ ਖ਼ਬਰਾਂ ਨਾਲ ਜੁੜੇ ਰਹੋ।

ਤੁਹਾਡੀ ਜਾਣਕਾਰੀ ਸੁਰੱਖਿਅਤ ਰਹੇਗੀ।