⚠ IMPORTANT NOTICE
BREAKING
ਖਬਰਾਂ ਲੋਡ ਹੋ ਰਹੀਆਂ ਹਨ...
01  /  --
ਮੁੱਖ ਖ਼ਬਰਾਂ EK NAZAR
● LATEST
ਖ਼ਬਰਾਂ ਲੋਡ ਹੋ ਰਹੀਆਂ ਹਨ...
ਖ਼ਬਰਾਂ ਲੋਡ ਹੋ ਰਹੀਆਂ ਹਨ...

 


ਪੰਜਾਬ 'ਚ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ ਦਾ ਐਲਾਨ 14 ਦਸੰਬਰ ਨੂੰ ਪੈਣਗੀਆਂ ਵੋਟਾਂ

ਚੰਡੀਗੜ੍ਹ  28 ਨਵੰਬਰ ( ਪੰਜਾਬ ਲੋਕ ਸਮਾਚਾਰ ਬਿਓਰੋ )

ਪੰਜਾਬ ਰਾਜ ਚੋਣ ਕਮਿਸ਼ਨ ਵਲੋਂ ਪੰਚਾਇਤ ਤੇ ਬਲਾਕ ਸੰਮਤੀ ਚੋਣਾਂ ਦਾ ਐਲਾਨ ਹੋ ਗਿਆ ਹੈ। ਇਸ ਵਾਰ ਇਹ ਚੋਣਾਂ 14 ਦਸੰਬਰ ਦਿਨ ਐਤਵਾਰ ਨੂੰ ਹੋਣਗੀਆਂ ਤੇ ਇਨ੍ਹਾਂ ਦੇ ਨਤੀਜੇ 17 ਦਸੰਬਰ ਨੂੰ ਆਉਣਗੇ। ਇਨ੍ਹਾਂ ਚੋਣਾਂ ਵਿਚ 50 ਫੀਸਦੀ ਸੀਟਾਂ ਮਹਿਲਾਵਾਂ ਲਈ ਰਾਖਵੀਆਂ ਰੱਖੀਆਂ ਜਾਣਗੀਆਂ। ਕਮਿਸ਼ਨਰ ਕਮਲ ਚੌਧਰੀ ਨੇ ਇਹ ਜਾਣਕਾਰੀ ਦਿੱਤੀ ਹੈ। ਉਨ੍ਹਾਂ ਅੱਗੇ ਕਿਹਾ ਕਿ ਵੋਟਰ ਲਿਸਟਾਂ ਵੀ ਪੂਰੀ ਤਰ੍ਹਾਂ ਅਪਡੇਟ ਕੀਤੀਆਂ ਗਈਆਂ ਹਨ ਤੇ ਵੋਟਾਂ ਬੈਲਟ ਪੇਪਰ ਰਾਹੀਂ ਪੈਣਗੀਆਂ। ਉਨ੍ਹਾਂ ਅੱਗੇ ਕਿਹਾ ਕਿ ਸੁਰੱਖਿਆ ਕਾਰਨਾਂ ਕਰਕੇ ਚੋਣ ਕਮਿਸ਼ਨ ਇੰਡੀਆ ਸਾਨੂੰ ਈ. ਵੀ. ਐਮ. ਮਸ਼ੀਨਾਂ ਨਹੀਂ ਦਿੰਦਾ। ਇਸ ਵਾਰ 23 ਜ਼ਿਲ੍ਹਾ ਪ੍ਰੀਸ਼ਦ ਤੇ 154 ਬਲਾਕ ਸੰਮਤੀ ਉਤੇ ਚੋਣਾਂ ਹੋਣਗੀਆਂ। ਇਨ੍ਹਾਂ ਚੋਣਾਂ ਲਈ 19 ਹਜ਼ਾਰ 181 ਪੋਲਿੰਗ ਬੂਥ ਬਣਾਏ ਜਾਣਗੇ। ਇਨ੍ਹਾਂ ਚੋਣਾਂ ਲਈ ਨਾਮਜ਼ਦਗੀਆਂ 1 ਦਸੰਬਰ ਨੂੰ ਤੋਂ ਨਾਮਜ਼ਦਗੀਆਂ ਸ਼ੁਰੂ ਹੋਣਗੀਆਂ ਜੋ 4 ਦਸੰਬਰ ਤੱਕ ਚੱਲਣਗੀਆਂ। 6 ਦਸੰਬਰ ਨੂੰ ਨਾਮਜ਼ਦਗੀਆਂ ਵਾਪਸ ਲੈਣ ਦਾ ਦਿਨ ਰੱਖਿਆ ਗਿਆ ਹੈ।  ਸਵੇਰੇ 8 ਵਜੇ ਤੋਂ 4 ਵਜੇ ਤੱਕ ਵੋਟਾਂ ਪੈਣਗੀਆਂ।

  

PUNJAB LOK SMAACHAAR
PUNJAB LOK SAMACHAR
LOK SAMACHAR
ਹੋਰ ਖ਼ਬਰਾਂ ਪੜ੍ਹੋ
ਖ਼ਬਰਾਂ ਲੋਡ ਹੋ ਰਹੀਆਂ ਹਨ...

Post a Comment

0 Comments

 


THE VOICE OF PUNJAB

PUNJAB LOK
SAMACHAR

PUNJAB • POLITICS • NEWS • PUBLIC
ਖ਼ਬਰਾਂ ਲੋਡ ਹੋ ਰਹੀਆਂ ਹਨ...

● Punjab Lok Samachar

ਪੰਜਾਬ ਅਤੇ ਦੇਸ਼-ਵਿਦੇਸ਼ ਦੀਆਂ ਤਾਜ਼ਾ ਖ਼ਬਰਾਂ ਨਾਲ ਜੁੜੇ ਰਹੋ।

ਤਾਜ਼ਾ ਖ਼ਬਰਾਂ ਸਿੱਧੀਆਂ ਪਾਓ

ਆਪਣੀ Email ਦਿਓ ਅਤੇ Punjab Lok Samachar ਦੀਆਂ ਮਹੱਤਵਪੂਰਨ ਖ਼ਬਰਾਂ ਨਾਲ ਜੁੜੇ ਰਹੋ।

ਤੁਹਾਡੀ ਜਾਣਕਾਰੀ ਸੁਰੱਖਿਅਤ ਰਹੇਗੀ।