⚠ IMPORTANT NOTICE
BREAKING
ਖਬਰਾਂ ਲੋਡ ਹੋ ਰਹੀਆਂ ਹਨ...
01  /  --
ਮੁੱਖ ਖ਼ਬਰਾਂ EK NAZAR
● LATEST
ਖ਼ਬਰਾਂ ਲੋਡ ਹੋ ਰਹੀਆਂ ਹਨ...
ਖ਼ਬਰਾਂ ਲੋਡ ਹੋ ਰਹੀਆਂ ਹਨ...

 


24 ਘੰਟੇ ਪਾਣੀ ਸਪਲਾਈ ਨੂੰ ਲੈ ਕੇ ਚੰਡੀਗੜ੍ਹ ਨਿਗਮ ਹਾਊਸ ਮੀਟਿੰਗ 'ਚ ਭਾਰੀ ਹੰਗਾਮਾ

 

ਚੰਡੀਗੜ੍ਹ  28 ਨਵੰਬਰ  ( ਪੰਜਾਬ ਲੋਕ ਸਮਾਚਾਰ ਬਿਓਰੋ ) 

 ਚੰਡੀਗੜ੍ਹ ਵਿਚ 24 ਘੰਟੇ ਪਾਣੀ ਸਪਲਾਈ ਨੂੰ ਲੈ ਕੇ ਹੋ ਰਿਹਾ ਭਾਰੀ ਵਿਰੌਧ, ਕਾਂਗਰਸੀ ਕੌਂਸਲਰ ਗੁਰਪ੍ਰੀਤ ਸਿੰਘ ਗਾਬੀ ਨੇ ਇਸ ਪ੍ਰੋਜੈਕਟ ਨੂੰ ਚਿੱਟਾ ਹਾਥੀ ਦੱਸਦਿਆਂ ਵਿਰੌਧ ਜਤਾਇਆ ਅਤੇ ਇਸ ਨੂੰ ਰੱਦ ਕਰਨ ਦੀ ਮੰਗ ਕੀਤੀ। ਗੁਰਪ੍ਰੀਤ ਸਿੰਘ ਗਾਬੀ ਨੇ ਕਿਹਾ ਕਿ ਸ਼ਹਿਰ ਦੀ 10 ਫ਼ੀਸਦੀ ਆਬਾਦੀ ਵਿਚ ਜਦ ਇਹ ਪ੍ਰੋਜੈਕਟ ਫੇਲ੍ਹ ਹੋ ਗਿਆ ਹੈ ਤਾਂ ਪੂਰੇ ਸ਼ਹਿਰ ਵਿਚ ਇਸ ਨੂੰ ਕਿਸ ਆਧਾਰ ’ਤੇ ਲਾਗੂ ਕਰਨ ਦੀ ਯੋਜਨਾ ਬਣਾਈ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ 2000 ਕਰੋੜ ਰੁਪਏ ਦੀ ਲਾਗਤ ਵਾਲੇ ਇਸ ਪ੍ਰੋਜੈਕਟ ਨੂੰ ਲਾਗੂ ਕਰਨ ਨਾਲ ਜਿਥੇ ਨਿਗਮ ’ਤੇ ਵਾਧੂ ਬੋਝ ਪਵੇਗਾ, ਉਥੇ ਹੀ ਲੋਕਾਂ ਨੂੰ ਵੀ ਪਾਣੀ ਦਾ ਬਿੱਲ ਵੱਧ ਭਰਨ ਨਾਲ ਟੈਕਸ ਦਾ ਵਾਧੂ ਬੋਝ ਝਲਨਾ ਪਵੇਗਾ। ਹੰਗਾਮੇ ਨੂੰ ਦੇਖਦੇ ਹੋਏ ਮੇਅਰ ਹਰਪ੍ਰੀਤ ਕੌਰ ਬਬਲਾ ਵਲੋਂ ਨਿਗਮ ਸਦਨ ਦੀ ਕਾਰਵਾਈ ਮੁਅੱਤਲ ਕਰ ਦਿੱਤੀ ਗਈ ਹੈ ।

 

PUNJAB LOK SMAACHAAR
PUNJAB LOK SAMACHAR
LOK SAMACHAR

 

 

ਹੋਰ ਖ਼ਬਰਾਂ ਪੜ੍ਹੋ
ਖ਼ਬਰਾਂ ਲੋਡ ਹੋ ਰਹੀਆਂ ਹਨ...

Post a Comment

0 Comments

 


THE VOICE OF PUNJAB

PUNJAB LOK
SAMACHAR

PUNJAB • POLITICS • NEWS • PUBLIC
ਖ਼ਬਰਾਂ ਲੋਡ ਹੋ ਰਹੀਆਂ ਹਨ...

● Punjab Lok Samachar

ਪੰਜਾਬ ਅਤੇ ਦੇਸ਼-ਵਿਦੇਸ਼ ਦੀਆਂ ਤਾਜ਼ਾ ਖ਼ਬਰਾਂ ਨਾਲ ਜੁੜੇ ਰਹੋ।

ਤਾਜ਼ਾ ਖ਼ਬਰਾਂ ਸਿੱਧੀਆਂ ਪਾਓ

ਆਪਣੀ Email ਦਿਓ ਅਤੇ Punjab Lok Samachar ਦੀਆਂ ਮਹੱਤਵਪੂਰਨ ਖ਼ਬਰਾਂ ਨਾਲ ਜੁੜੇ ਰਹੋ।

ਤੁਹਾਡੀ ਜਾਣਕਾਰੀ ਸੁਰੱਖਿਅਤ ਰਹੇਗੀ।