ਨਵੀਂ ਦਿੱਲੀ, 19 ਨਵੰਬਰ (ਪੰਜਾਬ ਲੋਕ ਸਮਾਚਾਰ ਬਿਉਰੋ)
'ਆਪ' ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਕਿਹਾ, "ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ 'ਤੇ, ਮੈਂ ਦੁਨੀਆ ਭਰ ਦੇ ਸਾਰੇ ਸ਼ਰਧਾਲੂਆਂ ਨੂੰ 23 ਤੋਂ 25 ਨਵੰਬਰ ਤੱਕ ਸ੍ਰੀ ਆਨੰਦਪੁਰ ਸਾਹਿਬ ਆਉਣ ਦਾ ਸੱਦਾ ਦਿੰਦਾ ਹਾਂ। ਆਓ ਉਸ ਮਹਾਨ ਬਹਾਦਰੀ ਅਤੇ ਕੁਰਬਾਨੀ ਅੱਗੇ ਝੁਕੀਏ ਜਿਸ ਨੇ ਸਮੁੱਚੀ ਮਨੁੱਖਤਾ ਦੀ ਰੱਖਿਆ ਦਾ ਰਸਤਾ ਦਿਖਾਇਆ ।
PUNJAB LOK SMAACHAAR
PUNJAB LOK SAMACHAR
LOK SAMACHAR


0 Comments