⚠ IMPORTANT NOTICE
BREAKING
ਖਬਰਾਂ ਲੋਡ ਹੋ ਰਹੀਆਂ ਹਨ...
01  /  --
ਮੁੱਖ ਖ਼ਬਰਾਂ EK NAZAR
● LATEST
ਖ਼ਬਰਾਂ ਲੋਡ ਹੋ ਰਹੀਆਂ ਹਨ...
ਖ਼ਬਰਾਂ ਲੋਡ ਹੋ ਰਹੀਆਂ ਹਨ...

 


ਪੰਜਾਬ ’ਚ 5 ਡਿਗਰੀ ਸੈਲਸੀਅਸ ਤੱਕ ਘਟਿਆ ਤਾਪਮਾਨ

 

 


 ਚੰਡੀਗੜ੍ਹ, 17 ਨਵੰਬਰ- (ਪੰਜਾਬ ਲੋਕ ਸਮਾਚਾਰ ਬਿਉਰੋ)

ਪੰਜਾਬ ਵਿਚ ਮੌਸਮ ਬਦਲ ਰਿਹਾ ਹੈ। ਪਹਾੜਾਂ ਤੋਂ ਠੰਢੀਆਂ ਹਵਾਵਾਂ ਕਾਰਨ ਤਾਪਮਾਨ ਲਗਾਤਾਰ ਡਿੱਗ ਰਿਹਾ ਹੈ। ਪਿਛਲੇ 24 ਘੰਟਿਆਂ ਵਿਚ ਔਸਤ ਵੱਧ ਤੋਂ ਵੱਧ ਤਾਪਮਾਨ 0.5 ਡਿਗਰੀ ਸੈਲਸੀਅਸ ਘਟ ਗਿਆ ਹੈ। ਕਈ ਦਿਨਾਂ ਤੋਂ ਘੱਟੋ-ਘੱਟ ਤਾਪਮਾਨ ਆਮ ਨਾਲੋਂ ਘੱਟ ਰਿਹਾ ਹੈ, ਜਿਸ ਕਾਰਨ ਸੂਬੇ ਦਾ ਘੱਟੋ-ਘੱਟ ਤਾਪਮਾਨ 5 ਡਿਗਰੀ ਸੈਲਸੀਅਸ ਦੇ ਆਸ-ਪਾਸ ਹੈ।

ਮੌਸਮ ਵਿਭਾਗ ਦੇ ਅਨੁਸਾਰ ਸੂਬੇ ਭਰ ਵਿਚ ਵੱਧ ਤੋਂ ਵੱਧ ਤਾਪਮਾਨ ਅਜੇ ਵੀ ਆਮ ਦੇ ਆਸ-ਪਾਸ ਹੈ। ਮਾਨਸਾ ਸਭ ਤੋਂ ਗਰਮ ਰਿਹਾ, ਜਿਥੇ ਤਾਪਮਾਨ 29.6 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।

ਔਸਤ ਘੱਟੋ-ਘੱਟ ਤਾਪਮਾਨ ਵਿਚ ਕੋਈ ਬਦਲਾਅ ਨਹੀਂ ਆਇਆ, ਪਰ ਇਹ ਆਮ ਨਾਲੋਂ 2.5 ਡਿਗਰੀ ਸੈਲਸੀਅਸ ਘੱਟ ਦਰਜ ਕੀਤਾ ਗਿਆ। ਇਸ ਸਮੇਂ ਫਰੀਦਕੋਟ ਸਭ ਤੋਂ ਠੰਢਾ ਜ਼ਿਲ੍ਹਾ ਹੈ, ਜਿਥੇ ਘੱਟੋ-ਘੱਟ ਤਾਪਮਾਨ 5.6 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ

 

PUNJAB LOK SMAACHAAR

PUNJAB LOK SAMACHAR

LOK SAMACHAR 

ਹੋਰ ਖ਼ਬਰਾਂ ਪੜ੍ਹੋ
ਖ਼ਬਰਾਂ ਲੋਡ ਹੋ ਰਹੀਆਂ ਹਨ...

Post a Comment

0 Comments

 


THE VOICE OF PUNJAB

PUNJAB LOK
SAMACHAR

PUNJAB • POLITICS • NEWS • PUBLIC
ਖ਼ਬਰਾਂ ਲੋਡ ਹੋ ਰਹੀਆਂ ਹਨ...

● Punjab Lok Samachar

ਪੰਜਾਬ ਅਤੇ ਦੇਸ਼-ਵਿਦੇਸ਼ ਦੀਆਂ ਤਾਜ਼ਾ ਖ਼ਬਰਾਂ ਨਾਲ ਜੁੜੇ ਰਹੋ।

ਤਾਜ਼ਾ ਖ਼ਬਰਾਂ ਸਿੱਧੀਆਂ ਪਾਓ

ਆਪਣੀ Email ਦਿਓ ਅਤੇ Punjab Lok Samachar ਦੀਆਂ ਮਹੱਤਵਪੂਰਨ ਖ਼ਬਰਾਂ ਨਾਲ ਜੁੜੇ ਰਹੋ।

ਤੁਹਾਡੀ ਜਾਣਕਾਰੀ ਸੁਰੱਖਿਅਤ ਰਹੇਗੀ।