⚠ IMPORTANT NOTICE
BREAKING
ਖਬਰਾਂ ਲੋਡ ਹੋ ਰਹੀਆਂ ਹਨ...
01  /  --
ਮੁੱਖ ਖ਼ਬਰਾਂ EK NAZAR
● LATEST
ਖ਼ਬਰਾਂ ਲੋਡ ਹੋ ਰਹੀਆਂ ਹਨ...
ਖ਼ਬਰਾਂ ਲੋਡ ਹੋ ਰਹੀਆਂ ਹਨ...

 


ਫ਼ਰੀਦਾਬਾਦ ਵਿੱਚ ਲਾਲ ਈਕੋਸਪੋਰਟ ਕਾਰ ਜ਼ਬਤ, ਦਿੱਲੀ ਧਮਾਕੇ ਦੇ ਮੁੱਖ ਸ਼ੱਕੀ ਨਾਲ ਜੋੜੀ ਹੋਣ ਦਾ ਸ਼ੱਕ

ਤਾਜ਼ਾ ਖਬਰਾਂ


ਨਵੀਂ ਦਿੱਲੀ, 12 ਨਵੰਬਰ (ਪੰਜਾਬ ਲੋਕ ਸਮਾਚਾਰ ਬਿਊਰੋ)
ਦਿੱਲੀ ਧਮਾਕਿਆਂ ਦੀ ਜਾਂਚ ਦੌਰਾਨ ਫ਼ਰੀਦਾਬਾਦ ਪੁਲਿਸ ਨੇ ਇੱਕ ਲਾਲ ਰੰਗ ਦੀ ਈਕੋਸਪੋਰਟ ਕਾਰ (ਨੰਬਰ DL 10 CK 0458) ਜ਼ਬਤ ਕੀਤੀ ਹੈ। ਸ਼ੁਰੂਆਤੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਇਹ ਕਾਰ ਮੁੱਖ ਸ਼ੱਕੀ ਡਾ. ਉਮਰ ਉਨ ਨਬੀ ਨਾਲ ਜੁੜੀ ਹੋ ਸਕਦੀ ਹੈ। ਇਹ ਵਾਹਨ ਖੰਡਾਵਲੀ ਪਿੰਡ ਦੇ ਨੇੜੇ ਸ਼ੱਕੀ ਹਾਲਾਤਾਂ ਵਿੱਚ ਖੜ੍ਹੀ ਮਿਲੀ।

ਸਰੋਤਾਂ ਅਨੁਸਾਰ, ਜਾਂਚ ਏਜੰਸੀਆਂ ਨੂੰ ਹੁਣ ਇਹ ਸ਼ੱਕ ਹੈ ਕਿ ਧਮਾਕਿਆਂ ਵਿੱਚ ਇੱਕ ਨਹੀਂ, ਸਗੋਂ ਦੋ ਕਾਰਾਂ ਦੀ ਵਰਤੋਂ ਕੀਤੀ ਗਈ ਸੀ। ਇਸ ਖੁਲਾਸੇ ਤੋਂ ਬਾਅਦ ਜਾਂਚ ਟੀਮਾਂ ਨੇ ਇਲਾਕੇ ਦੀ ਸੁਰੱਖਿਆ ਹੋਰ ਵਧਾ ਦਿੱਤੀ ਹੈ। ਪੁਲਿਸ ਟੀਮ ਨੇ ਮੌਕੇ ’ਤੇ ਪਹੁੰਚ ਕੇ ਕਾਰ ਦੀ ਮਾਲਕੀ ਅਤੇ ਦਸਤਾਵੇਜ਼ਾਂ ਦੀ ਪੂਰੀ ਤਸਦੀਕ ਕੀਤੀ ਹੈ।

ਕਾਰ ਨੂੰ ਫ਼ੋਰੈਂਸਿਕ ਜਾਂਚ ਲਈ ਭੇਜਿਆ ਗਿਆ ਹੈ, ਜਦਕਿ ਡਾ. ਉਮਰ ਉਨ ਨਬੀ ਨਾਲ ਸੰਬੰਧਤ ਹੋਰ ਲੋਕਾਂ ਦੀ ਭਾਲ ਤੇ ਵੀ ਸੁਰੱਖਿਆ ਏਜੰਸੀਆਂ ਕੰਮ ਕਰ ਰਹੀਆਂ ਹਨ। ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਇਸ ਖੋਜ ਨਾਲ ਜਾਂਚ ਨੂੰ ਇਕ ਨਵੀਂ ਦਿਸ਼ਾ ਮਿਲੀ ਹੈ।



PUNJAB LOK SMAACHAAR

ਹੋਰ ਖ਼ਬਰਾਂ ਪੜ੍ਹੋ
ਖ਼ਬਰਾਂ ਲੋਡ ਹੋ ਰਹੀਆਂ ਹਨ...

Post a Comment

0 Comments

 


THE VOICE OF PUNJAB

PUNJAB LOK
SAMACHAR

PUNJAB • POLITICS • NEWS • PUBLIC
ਖ਼ਬਰਾਂ ਲੋਡ ਹੋ ਰਹੀਆਂ ਹਨ...

● Punjab Lok Samachar

ਪੰਜਾਬ ਅਤੇ ਦੇਸ਼-ਵਿਦੇਸ਼ ਦੀਆਂ ਤਾਜ਼ਾ ਖ਼ਬਰਾਂ ਨਾਲ ਜੁੜੇ ਰਹੋ।

ਤਾਜ਼ਾ ਖ਼ਬਰਾਂ ਸਿੱਧੀਆਂ ਪਾਓ

ਆਪਣੀ Email ਦਿਓ ਅਤੇ Punjab Lok Samachar ਦੀਆਂ ਮਹੱਤਵਪੂਰਨ ਖ਼ਬਰਾਂ ਨਾਲ ਜੁੜੇ ਰਹੋ।

ਤੁਹਾਡੀ ਜਾਣਕਾਰੀ ਸੁਰੱਖਿਅਤ ਰਹੇਗੀ।