⚠ IMPORTANT NOTICE
BREAKING
ਖਬਰਾਂ ਲੋਡ ਹੋ ਰਹੀਆਂ ਹਨ...
01  /  --
ਮੁੱਖ ਖ਼ਬਰਾਂ EK NAZAR
● LATEST
ਖ਼ਬਰਾਂ ਲੋਡ ਹੋ ਰਹੀਆਂ ਹਨ...
ਖ਼ਬਰਾਂ ਲੋਡ ਹੋ ਰਹੀਆਂ ਹਨ...

 


ਧਮਾਕੇ ਦੇ ਮਾਮਲੇ ’ਚ ਉੱਚ ਪੱਧਰੀ ਜਾਂਚ ਜਾਰੀ, ਲਾਲ ਕਿਲ੍ਹਾ ਰਸਤਾ ਮੁੜ ਖੋਲ੍ਹਿਆ: ਮੰਤਰੀ ਸਿਰਸਾ

 

ਨਵੀਂ ਦਿੱਲੀ, 15 ਨਵੰਬਰ (ਪੰਜਾਬ ਲੋਕ ਸਮਾਚਾਰ ਬਿਉਰੋ)

ਦਿੱਲੀ ਦੇ ਮੰਤਰੀ ਮਨਜਿੰਦਰ ਸਿੰਘ ਸਿਰਸਾ ਨੇ ਅੱਤਵਾਦੀ ਧਮਾਕੇ ਦੇ ਮਾਮਲੇ ’ਤੇ ਜਾਣਕਾਰੀ ਦਿੰਦਿਆਂ ਕਿਹਾ ਕਿ ਇਸ ਘਟਨਾ ਦੀ ਉੱਚ ਪੱਧਰੀ ਜਾਂਚ ਜਾਰੀ ਹੈ। ਜਾਂਚ ਪ੍ਰਕਿਰਿਆ ਦੇ ਚੱਲਦਿਆਂ ਸੜਕ ਨੂੰ ਅਸਥਾਈ ਤੌਰ ’ਤੇ ਬੰਦ ਕੀਤਾ ਗਿਆ ਸੀ।

ਉਨ੍ਹਾਂ ਦੱਸਿਆ ਕਿ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ਨੂੰ ਸਮਰਪਿਤ ਲਾਲ ਕਿਲ੍ਹੇ ਵਿਚ ਚੱਲ ਰਹੀਆਂ ਤਿਆਰੀਆਂ ਕਾਰਨ ਹੁਣ ਰਸਤਾ ਮੁੜ ਖੋਲ੍ਹ ਦਿੱਤਾ ਗਿਆ ਹੈ। ਸਿਰਸਾ ਨੇ ਇਹ ਵੀ ਭਰੋਸਾ ਦਿਵਾਇਆ ਕਿ ਦਿੱਲੀ ਪੂਰੀ ਤਰ੍ਹਾਂ ਸੁਰੱਖਿਅਤ ਹੈ ਅਤੇ ਸੁਰੱਖਿਅਤ ਹੱਥਾਂ ਵਿੱਚ ਹੈ।

 

 

PUNJAB LOK SMACHAR 

PUNJAB LOK SMAACHAAR

LOK SMACHAR 

 

ਹੋਰ ਖ਼ਬਰਾਂ ਪੜ੍ਹੋ
ਖ਼ਬਰਾਂ ਲੋਡ ਹੋ ਰਹੀਆਂ ਹਨ...

Post a Comment

0 Comments

 


THE VOICE OF PUNJAB

PUNJAB LOK
SAMACHAR

PUNJAB • POLITICS • NEWS • PUBLIC
ਖ਼ਬਰਾਂ ਲੋਡ ਹੋ ਰਹੀਆਂ ਹਨ...

● Punjab Lok Samachar

ਪੰਜਾਬ ਅਤੇ ਦੇਸ਼-ਵਿਦੇਸ਼ ਦੀਆਂ ਤਾਜ਼ਾ ਖ਼ਬਰਾਂ ਨਾਲ ਜੁੜੇ ਰਹੋ।

ਤਾਜ਼ਾ ਖ਼ਬਰਾਂ ਸਿੱਧੀਆਂ ਪਾਓ

ਆਪਣੀ Email ਦਿਓ ਅਤੇ Punjab Lok Samachar ਦੀਆਂ ਮਹੱਤਵਪੂਰਨ ਖ਼ਬਰਾਂ ਨਾਲ ਜੁੜੇ ਰਹੋ।

ਤੁਹਾਡੀ ਜਾਣਕਾਰੀ ਸੁਰੱਖਿਅਤ ਰਹੇਗੀ।