⚠ IMPORTANT NOTICE
BREAKING
ਖਬਰਾਂ ਲੋਡ ਹੋ ਰਹੀਆਂ ਹਨ...
01  /  --
ਮੁੱਖ ਖ਼ਬਰਾਂ EK NAZAR
● LATEST
ਖ਼ਬਰਾਂ ਲੋਡ ਹੋ ਰਹੀਆਂ ਹਨ...
ਖ਼ਬਰਾਂ ਲੋਡ ਹੋ ਰਹੀਆਂ ਹਨ...

 


ਲਾਲ ਕਿਲ੍ਹਾ ਮੈਟਰੋ ਸਟੇਸ਼ਨ ਦੇ ਸਾਰੇ ਗੇਟ ਮੁੜ ਖੁੱਲ੍ਹੇ – ਡੀ.ਐਮ.ਆਰ.ਸੀ

 


ਨਵੀਂ ਦਿੱਲੀ 16 ਨਵੰਬਰ (ਪੰਜਾਬ ਲੋਕ ਸਮਾਚਾਰ ਬਿਊਰੋ)

ਲਾਲ ਕਿਲ੍ਹਾ ਮੈਟਰੋ ਸਟੇਸ਼ਨ ਨੂੰ ਸੁਰੱਖਿਆ ਕਾਰਨਾਂ ਕਰਕੇ ਪੰਜ ਦਿਨ ਲਈ ਬੰਦ ਰੱਖਣ ਤੋਂ ਬਾਅਦ ਡੀ.ਐਮ.ਆਰ.ਸੀ. ਨੇ ਐਤਵਾਰ ਨੂੰ ਇਸਦੇ ਸਾਰੇ ਗੇਟ ਯਾਤਰੀਆਂ ਲਈ ਮੁੜ ਖੋਲ੍ਹ ਦਿੱਤੇ ਹਨ। ਡੀ.ਐਮ.ਆਰ.ਸੀ. ਦੇ ਬੁਲਾਰੇ ਨੇ ਦੱਸਿਆ ਕਿ ਲਾਲ ਕਿਲ੍ਹੇ ਨੇੜੇ ਹੋਏ ਅੱਤਵਾਦੀ ਹਮਲੇ ਤੋਂ ਬਾਅਦ ਸਟੇਸ਼ਨ ਨੂੰ ਐਤਿਹਾਤੀ ਤੌਰ 'ਤੇ ਬੰਦ ਕੀਤਾ ਗਿਆ ਸੀ। ਹੁਣ ਸਥਿਤੀ ਨਿਯੰਤਰਣ ਵਿੱਚ ਹੈ ਅਤੇ ਮੈਟਰੋ ਸੇਵਾਵਾਂ ਪੂਰੀ ਤਰ੍ਹਾਂ ਸਧਾਰਨ ਢੰਗ ਨਾਲ ਚੱਲ ਰਹੀਆਂ ਹਨ।


PUNJAB LOK SMAACHAAR

PUNJAB LOK SAMACHAR

LOK SAMACHAR

👉https://www.linkedin.com/feed/ 👈

ਹੋਰ ਖ਼ਬਰਾਂ ਪੜ੍ਹੋ
ਖ਼ਬਰਾਂ ਲੋਡ ਹੋ ਰਹੀਆਂ ਹਨ...

Post a Comment

0 Comments

 


THE VOICE OF PUNJAB

PUNJAB LOK
SAMACHAR

PUNJAB • POLITICS • NEWS • PUBLIC
ਖ਼ਬਰਾਂ ਲੋਡ ਹੋ ਰਹੀਆਂ ਹਨ...

● Punjab Lok Samachar

ਪੰਜਾਬ ਅਤੇ ਦੇਸ਼-ਵਿਦੇਸ਼ ਦੀਆਂ ਤਾਜ਼ਾ ਖ਼ਬਰਾਂ ਨਾਲ ਜੁੜੇ ਰਹੋ।

ਤਾਜ਼ਾ ਖ਼ਬਰਾਂ ਸਿੱਧੀਆਂ ਪਾਓ

ਆਪਣੀ Email ਦਿਓ ਅਤੇ Punjab Lok Samachar ਦੀਆਂ ਮਹੱਤਵਪੂਰਨ ਖ਼ਬਰਾਂ ਨਾਲ ਜੁੜੇ ਰਹੋ।

ਤੁਹਾਡੀ ਜਾਣਕਾਰੀ ਸੁਰੱਖਿਅਤ ਰਹੇਗੀ।