⚠ IMPORTANT NOTICE
BREAKING
ਖਬਰਾਂ ਲੋਡ ਹੋ ਰਹੀਆਂ ਹਨ...
01  /  --
ਮੁੱਖ ਖ਼ਬਰਾਂ EK NAZAR
● LATEST
ਖ਼ਬਰਾਂ ਲੋਡ ਹੋ ਰਹੀਆਂ ਹਨ...
ਖ਼ਬਰਾਂ ਲੋਡ ਹੋ ਰਹੀਆਂ ਹਨ...

 


ਜਾਪਾਨ-ਭਾਰਤ ਸਾਂਝੇ ਦ੍ਰਿਸ਼ਟੀਕੋਣ ਦੇ ਆਧਾਰ 'ਤੇ ਠੋਸ ਸਹਿਯੋਗ ਨੂੰ ਅੱਗੇ ਵਧਾਉਣ ਲਈ ਸਹਿਮਤ - ਜਪਾਨ ਦੇ ਵਿਦੇਸ਼ ਮੰਤਰਾਲੇ ਦਾ ਟਵੀਟ



  ਟੋਕੀਓ, 24 ਨਵੰਬਰ ( ਪੰਜਾਬ ਲੋਕ ਸਮਾਚਾਰ ਬਿਉਰੋ )

  ਜਪਾਨ ਦੇ ਵਿਦੇਸ਼ ਮੰਤਰਾਲੇ ਨੇ ਟਵੀਟ ਕੀਤਾ, "ਪ੍ਰਧਾਨ ਮੰਤਰੀ ਤਾਕਾਚੀ ਨੇ ਦੱਖਣੀ ਅਫ਼ਰੀਕਾ ਦੇ ਜੋਹਾਨਸਬਰਗ ਦੌਰੇ ਦੌਰਾਨ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ। ਦੋਵੇਂ ਆਗੂਆਂ ਨੇ ਅਗਲੇ ਦਹਾਕੇ ਲਈ ਜਾਪਾਨ-ਭਾਰਤ ਸਾਂਝੇ ਦ੍ਰਿਸ਼ਟੀਕੋਣ ਦੇ ਆਧਾਰ 'ਤੇ ਠੋਸ ਸਹਿਯੋਗ ਨੂੰ ਅੱਗੇ ਵਧਾਉਣ ਅਤੇ ਇਕ ਆਜ਼ਾਦ ਅਤੇ ਖੁੱਲ੍ਹਾ ਇੰਡੋ-ਪੈਸੀਫਿਕ ਸਾਕਾਰ ਕਰਨ ਲਈ ਮਿਲ ਕੇ ਕੰਮ ਕਰਨ 'ਤੇ ਸਹਿਮਤੀ ਪ੍ਰਗਟਾਈ। ਜਾਪਾਨੀ ਪ੍ਰਧਾਨ ਮੰਤਰੀ ਤਾਕਾਇਚੀ ਸਾਨੇ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਿਚਕਾਰ ਹੋਈ ਦੁਵੱਲੀ ਮੀਟਿੰਗ ਦੌਰਾਨ ਜਾਪਾਨ ਨੇ ਸੈਮੀਕੰਡਕਟਰ ਅਤੇ ਆਰਟੀਫੀਸ਼ੀਅਲ ਇੰਟੈਲੀਜੈਂਸ ਸਮੇਤ ਮਹੱਤਵਪੂਰਨ ਅਤੇ ਉੱਭਰਦੀਆਂ ਤਕਨਾਲੋਜੀਆਂ ਵਿਚ ਭਾਰਤ ਨਾਲ ਸਹਿਯੋਗ ਨੂੰ ਹੋਰ ਡੂੰਘਾ ਕਰਨ ਦੀ ਆਪਣੀ ਵਚਨਬੱਧਤਾ ਨੂੰ ਰੇਖਾਂਕਿਤ ਕੀਤਾ ਹੈ।ਜਾਪਾਨੀ ਵਿਦੇਸ਼ ਮੰਤਰਾਲੇ ਵਲੋਂ ਜਾਰੀ ਬਿਆਨ ਅਨੁਸਾਰ, ਮੀਟਿੰਗ ਦੀ ਸ਼ੁਰੂਆਤ ਵਿਚ, ਪ੍ਰਧਾਨ ਮੰਤਰੀ ਮੋਦੀ ਨੇ ਪ੍ਰਧਾਨ ਮੰਤਰੀ ਤਾਕਾਇਚੀ ਨੂੰ ਉਨ੍ਹਾਂ ਦਾ ਅਹੁਦਾ ਸੰਭਾਲਣ 'ਤੇ ਦਿਲੋਂ ਵਧਾਈਆਂ ਦਿੱਤੀਆਂ ਅਤੇ ਆਹਮੋ-ਸਾਹਮਣੇ ਮੁਲਾਕਾਤ ਕਰਨ 'ਤੇ ਖੁਸ਼ੀ ਪ੍ਰਗਟ ਕੀਤੀ।

 

 PUNJAB LOK SMAACHAAR

 PUNJAB LOK SAMACHAR

 LOK SAMACHAR

 

 

ਹੋਰ ਖ਼ਬਰਾਂ ਪੜ੍ਹੋ
ਖ਼ਬਰਾਂ ਲੋਡ ਹੋ ਰਹੀਆਂ ਹਨ...

Post a Comment

0 Comments

 


THE VOICE OF PUNJAB

PUNJAB LOK
SAMACHAR

PUNJAB • POLITICS • NEWS • PUBLIC
ਖ਼ਬਰਾਂ ਲੋਡ ਹੋ ਰਹੀਆਂ ਹਨ...

● Punjab Lok Samachar

ਪੰਜਾਬ ਅਤੇ ਦੇਸ਼-ਵਿਦੇਸ਼ ਦੀਆਂ ਤਾਜ਼ਾ ਖ਼ਬਰਾਂ ਨਾਲ ਜੁੜੇ ਰਹੋ।

ਤਾਜ਼ਾ ਖ਼ਬਰਾਂ ਸਿੱਧੀਆਂ ਪਾਓ

ਆਪਣੀ Email ਦਿਓ ਅਤੇ Punjab Lok Samachar ਦੀਆਂ ਮਹੱਤਵਪੂਰਨ ਖ਼ਬਰਾਂ ਨਾਲ ਜੁੜੇ ਰਹੋ।

ਤੁਹਾਡੀ ਜਾਣਕਾਰੀ ਸੁਰੱਖਿਅਤ ਰਹੇਗੀ।