⚠ IMPORTANT NOTICE
BREAKING
ਖਬਰਾਂ ਲੋਡ ਹੋ ਰਹੀਆਂ ਹਨ...
01  /  --
ਮੁੱਖ ਖ਼ਬਰਾਂ EK NAZAR
● LATEST
ਖ਼ਬਰਾਂ ਲੋਡ ਹੋ ਰਹੀਆਂ ਹਨ...
ਖ਼ਬਰਾਂ ਲੋਡ ਹੋ ਰਹੀਆਂ ਹਨ...

 


ਭਾਜਪਾ ਨੂੰ ਲੈ ਕੇ ਗਿਆਨੀ ਹਰਪ੍ਰੀਤ ਸਿੰਘ ਦਾ ਵੱਡਾ ਬਿਆਨ

 

ਪਟਿਆਲਾ 17 ਨਵੰਬਰ ( ਤਰਨ ਚੌਧਰੀ )

 ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਪ੍ਰਧਾਨ ਅਤੇ ਸ੍ਰੀ ਅਕਾਲ ਤਖਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਆਖਿਆ ਕਿ ਭਾਰਤੀ ਜਨਤਾ ਪਾਰਟੀ ਨਾਲ ਸਾਡੀ ਅਜੇ ਕੋਈ ਵੀ ਗੱਲਬਾਤ ਨਹੀਂ ਹੋ ਰਹੀ ਹੈ। ਇਸ ਦੇ ਨਾਲ ਹੀ ਪੰਥਕ ਏਕਤਾ ਸਿਰਫ ਸਿਧਾਂਤਾਂ ਦੇ ਆਧਾਰ ਉੱਪਰ ਹੋ ਸਕਦੀ ਹੈ, ਗੈਰ-ਸਿਧਾਂਤਕ ਨਹੀਂ। ਗਿਆਨੀ ਹਰਪ੍ਰੀਤ ਸਿੰਘ ਇਥੇ ਇਕ ਧਾਰਮਿਕ ਸਮਾਗਮ ਨੂੰ ਸੰਬੋਧਨ ਕਰਨ ਤੋਂ ਬਾਅਦ ਚੋਣਵੇਂ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ। ਗਿਆਨੀ ਹਰਪ੍ਰੀਤ ਸਿੰਘ ਨੇ ਆਖਿਆ ਕਿ ਅਕਾਲੀ ਦਲ (ਪੁਨਰ ਸੁਰਜੀਤ) ਆਪਣਾ ਢਾਂਚਾ ਪੂਰੀ ਮਜ਼ਬੂਤੀ ਨਾਲ ਤਿਆਰ ਕਰ ਰਿਹਾ ਹੈ, ਜਿਸ ਤਹਿਤ ਪੰਜਾਬ ਦੇ ਸਮੁੱਚੇ ਜ਼ਿਲ੍ਹਿਆਂ ਦੇ ਨਵੇਂ ਪ੍ਰਧਾਨ ਬਹੁਤ ਜਲਦ ਥਾਪੇ ਜਾ ਰਹੇ ਹਨ।ਉਨ੍ਹਾਂ ਆਖਿਆ ਕਿ ਤਰਨਤਾਰਨ ਉਪ-ਚੋਣ ਦਾ ਸਾਡੀ ਪਾਰਟੀ ’ਤੇ ਕੋਈ ਪ੍ਰਭਾਵ ਨਹੀਂ ਹੈ। ਸਰਕਾਰ ਧੱਕੇਸ਼ਾਹੀ ਕਰ ਕੇ ਚੋਣ ਜਿੱਤੀ ਹੈ। ਉਨ੍ਹਾਂ ਆਖਿਆ ਕਿ ਪੰਜਾਬ ਵਿਚ 2027 ਦੀਆਂ ਵਿਧਾਨ ਸਭਾ ਚੋਣਾਂ ਅਕਾਲੀ ਦਲ (ਪੁਨਰ ਸੁਰਜੀਤ) ਪੂਰੀ ਮਜ਼ਬੂਤੀ ਨਾਲ ਲੜੇਗਾ ਅਤੇ ਜਿੱਤੇਗਾ।

 

PUNJAB LOK SMAACHAAR

PUNJAB LOK SAMACHAR

LOK SAMACHAR


ਹੋਰ ਖ਼ਬਰਾਂ ਪੜ੍ਹੋ
ਖ਼ਬਰਾਂ ਲੋਡ ਹੋ ਰਹੀਆਂ ਹਨ...

Post a Comment

0 Comments

 


THE VOICE OF PUNJAB

PUNJAB LOK
SAMACHAR

PUNJAB • POLITICS • NEWS • PUBLIC
ਖ਼ਬਰਾਂ ਲੋਡ ਹੋ ਰਹੀਆਂ ਹਨ...

● Punjab Lok Samachar

ਪੰਜਾਬ ਅਤੇ ਦੇਸ਼-ਵਿਦੇਸ਼ ਦੀਆਂ ਤਾਜ਼ਾ ਖ਼ਬਰਾਂ ਨਾਲ ਜੁੜੇ ਰਹੋ।

ਤਾਜ਼ਾ ਖ਼ਬਰਾਂ ਸਿੱਧੀਆਂ ਪਾਓ

ਆਪਣੀ Email ਦਿਓ ਅਤੇ Punjab Lok Samachar ਦੀਆਂ ਮਹੱਤਵਪੂਰਨ ਖ਼ਬਰਾਂ ਨਾਲ ਜੁੜੇ ਰਹੋ।

ਤੁਹਾਡੀ ਜਾਣਕਾਰੀ ਸੁਰੱਖਿਅਤ ਰਹੇਗੀ।