⚠ IMPORTANT NOTICE
BREAKING
ਖਬਰਾਂ ਲੋਡ ਹੋ ਰਹੀਆਂ ਹਨ...
01  /  --
ਮੁੱਖ ਖ਼ਬਰਾਂ EK NAZAR
● LATEST
ਖ਼ਬਰਾਂ ਲੋਡ ਹੋ ਰਹੀਆਂ ਹਨ...
ਖ਼ਬਰਾਂ ਲੋਡ ਹੋ ਰਹੀਆਂ ਹਨ...

 


ਮੇਅਰ ਬਲਜੀਤ ਸਿੰਘ ਚਾਨੀ ਨੇ ਦਿੱਤਾ ਅਸਤੀਫ਼ਾ

                           

ਮੋਗਾ 27 ਨਵੰਬਰ (ਪੰਜਾਬ ਲੋਕ ਸਮਾਚਾਰ ਬਿਓਰੋ) 

ਮੋਗਾ ਦੇ ਮੇਅਰ ਬਲਜੀਤ ਸਿੰਘ ਚਾਨੀ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਉਹ ਪੰਜਾਬ ਭਰ ਵਿਚ ਆਮ ਆਦਮੀ ਪਾਰਟੀ ਵੱਲੋਂ ਚੁਣੇ ਜਾਣ ਵਾਲੇ ਪਹਿਲੇ ਮੇਅਰ ਸਨ। ਉਨ੍ਹਾਂ ਉੱਤੇ ਦੌਰਾਨੇ ਕਾਰਜਕਾਲ ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇ ਸਨ, ਜਿਨ੍ਹਾਂ ਕਾਰਨ ਲੰਬੇ ਸਮੇਂ ਤੋਂ ਸਿਆਸੀ ਦਬਾਅ ਬਣਿਆ ਹੋਇਆ ਸੀ। ਸੂਤਰਾਂ ਮੁਤਾਬਕ ਪਾਰਟੀ ਵੱਲੋਂ ਵੀ ਦਬਾਅ ਬਣਿਆ ਹੋਇਆ ਸੀ। ਹਾਲਾਂਕਿ ਅਧਿਕਾਰਿਕ ਤੌਰ 'ਤੇ ਅਸਤੀਫ਼ੇ ਦੇ ਕਾਰਨਾਂ ਬਾਰੇ ਮੇਅਰ ਚਾਨੀ ਦਾ ਕੋਈ ਬਿਆਨ ਅਜੇ ਤੱਕ ਸਾਹਮਣੇ ਨਹੀਂ ਆਇਆ ਹੈ

 

PUNJAB LOK SMAACHAAR
PUNJAB LOK SAMACHAR
LOK SAMACHAR

 

ਹੋਰ ਖ਼ਬਰਾਂ ਪੜ੍ਹੋ
ਖ਼ਬਰਾਂ ਲੋਡ ਹੋ ਰਹੀਆਂ ਹਨ...

Post a Comment

0 Comments

 


THE VOICE OF PUNJAB

PUNJAB LOK
SAMACHAR

PUNJAB • POLITICS • NEWS • PUBLIC
ਖ਼ਬਰਾਂ ਲੋਡ ਹੋ ਰਹੀਆਂ ਹਨ...

● Punjab Lok Samachar

ਪੰਜਾਬ ਅਤੇ ਦੇਸ਼-ਵਿਦੇਸ਼ ਦੀਆਂ ਤਾਜ਼ਾ ਖ਼ਬਰਾਂ ਨਾਲ ਜੁੜੇ ਰਹੋ।

ਤਾਜ਼ਾ ਖ਼ਬਰਾਂ ਸਿੱਧੀਆਂ ਪਾਓ

ਆਪਣੀ Email ਦਿਓ ਅਤੇ Punjab Lok Samachar ਦੀਆਂ ਮਹੱਤਵਪੂਰਨ ਖ਼ਬਰਾਂ ਨਾਲ ਜੁੜੇ ਰਹੋ।

ਤੁਹਾਡੀ ਜਾਣਕਾਰੀ ਸੁਰੱਖਿਅਤ ਰਹੇਗੀ।