⚠ IMPORTANT NOTICE
BREAKING
ਖਬਰਾਂ ਲੋਡ ਹੋ ਰਹੀਆਂ ਹਨ...
01  /  --
ਮੁੱਖ ਖ਼ਬਰਾਂ EK NAZAR
● LATEST
ਖ਼ਬਰਾਂ ਲੋਡ ਹੋ ਰਹੀਆਂ ਹਨ...
ਖ਼ਬਰਾਂ ਲੋਡ ਹੋ ਰਹੀਆਂ ਹਨ...

 


ਜ਼ਹਿਰੀਲੇ ਧੂੰਏਂ ਦੀ ਲਪੇਟ ਵਿਚ ਰਾਜਧਾਨੀ ਦਿੱਲੀ

 

 

 ਨਵੀਂ ਦਿੱਲੀ, 18 ਨਵੰਬਰ (ਪੰਜਾਬ ਲੋਕ ਸਮਾਚਾਰ ਬਿਉਰੋ)

 ਕੇਂਦਰੀ ਪ੍ਰਦੂਸ਼ਣ ਕੰਟਰੋਲ ਬੋਰਡ (ਸੀਪੀਸੀਬੀ) ਦੇ ਅਨੁਸਾਰ ਅੱਜ ਸਵੇਰੇ ਰਾਸ਼ਟਰੀ ਰਾਜਧਾਨੀ ਜ਼ਹਿਰੀਲੇ ਧੂੰਏਂ ਦੀ ਲਪੇਟ ਵਿਚ ਰਹੀ, ਜਿਸ ਵਿਚ ਔਸਤ ਹਵਾ ਗੁਣਵੱਤਾ ਸੂਚਕਾਂਕ (ਏਕਿਊਆਈ) ਸਵੇਰੇ 7 ਵਜੇ 341 ਸੀ, ਜੋ "ਬਹੁਤ ਮਾੜੀ" ਸ਼੍ਰੇਣੀ ਵਿਚ ਸੀ। 

ਸੀ.ਪੀ.ਸੀ.ਬੀ. ਦੇ ਅੰਕੜਿਆਂ ਅਨੁਸਾਰ ਹਵਾ ਗੁਣਵੱਤਾ ਸੂਚਕਾਂਕ ਵਿਚ ਬੀਤੇ ਦਿਨ ਤੋਂ ਕੋਈ ਸੁਧਾਰ ਨਹੀਂ ਹੋਇਆ ਹੈ। ਜ਼ਹਿਰੀਲੇ ਧੂੰਏਂ ਦੀ ਇਕ ਮੋਟੀ ਪਰਤ ਨੇ ਦਿੱਲੀ ਦੇ ਕਈ ਖੇਤਰਾਂ ਨੂੰ ਘੇਰ ਲਿਆ।

ਸੀ.ਪੀ.ਸੀ.ਬੀ. ਦੇ ਅਨੁਸਾਰ ਧੌਲਾ ਕੁਆਂ ਵਿਚ ਹਵਾ ਦੀ ਗੁਣਵੱਤਾ ਸੂਚਾਂਕ 365 ਦਰਜ ਕੀਤਾ ਗਿਆ, ਇਸਨੂੰ "ਬਹੁਤ ਮਾੜੀ" ਸ਼੍ਰੇਣੀ ਵਿਚ ਸ਼੍ਰੇਣੀਬੱਧ ਕੀਤਾ ਗਿਆ ਹੈ, ਜਦੋਂ ਕਿ ਆਨੰਦ ਵਿਹਾਰ ਵਿਚ ਉਸੇ ਸ਼੍ਰੇਣੀ ਵਿਚ 381 ਦਾ ਹਵਾ ਗੁਣਵੱਤਾ ਸੂਚਾਂਕ ਦਰਜ ਕੀਤਾ।

ਗਾਜ਼ੀਪੁਰ ਖੇਤਰ ਵੀ ਧੂੰਏਂ ਵਿਚ ਢੱਕਿਆ ਹੋਇਆ ਸੀ, ਜਿਸ ਵਿਚ ਹਵਾ ਗੁਣਵੱਤਾ ਸੂਚਾਂਕ 345 ਤੱਕ ਪਹੁੰਚ ਗਿਆ, ਜੋ "ਬਹੁਤ ਮਾੜੀ" ਸ਼੍ਰੇਣੀ ਵਿਚ ਆਉਂਦਾ ਹੈ। ਸੀ.ਪੀ.ਸੀ.ਬੀ. ਦੇ ਅਨੁਸਾਰ ਅਕਸ਼ਰਧਾਮ ਵੀ "ਬਹੁਤ ਮਾੜੀ" ਸ਼੍ਰੇਣੀ ਵਿਚ ਰਿਹਾ ਕਿਉਂਕਿ ਇਸ ਖੇਤਰ ਵਿਚ ਹਵਾ ਗੁਣਵੱਤਾ ਸੂਚਾਂਕ 381 ਨੂੰ ਛੂਹ ਗਿਆ।

 

PUNJAB LOK SMAACHAAR

PUNJAB LOK SAMACHAR

LOK SAMACHAR

ਹੋਰ ਖ਼ਬਰਾਂ ਪੜ੍ਹੋ
ਖ਼ਬਰਾਂ ਲੋਡ ਹੋ ਰਹੀਆਂ ਹਨ...

Post a Comment

0 Comments

 


THE VOICE OF PUNJAB

PUNJAB LOK
SAMACHAR

PUNJAB • POLITICS • NEWS • PUBLIC
ਖ਼ਬਰਾਂ ਲੋਡ ਹੋ ਰਹੀਆਂ ਹਨ...

● Punjab Lok Samachar

ਪੰਜਾਬ ਅਤੇ ਦੇਸ਼-ਵਿਦੇਸ਼ ਦੀਆਂ ਤਾਜ਼ਾ ਖ਼ਬਰਾਂ ਨਾਲ ਜੁੜੇ ਰਹੋ।

ਤਾਜ਼ਾ ਖ਼ਬਰਾਂ ਸਿੱਧੀਆਂ ਪਾਓ

ਆਪਣੀ Email ਦਿਓ ਅਤੇ Punjab Lok Samachar ਦੀਆਂ ਮਹੱਤਵਪੂਰਨ ਖ਼ਬਰਾਂ ਨਾਲ ਜੁੜੇ ਰਹੋ।

ਤੁਹਾਡੀ ਜਾਣਕਾਰੀ ਸੁਰੱਖਿਅਤ ਰਹੇਗੀ।