⚠ IMPORTANT NOTICE
BREAKING
ਖਬਰਾਂ ਲੋਡ ਹੋ ਰਹੀਆਂ ਹਨ...
01  /  --
ਮੁੱਖ ਖ਼ਬਰਾਂ EK NAZAR
● LATEST
ਖ਼ਬਰਾਂ ਲੋਡ ਹੋ ਰਹੀਆਂ ਹਨ...
ਖ਼ਬਰਾਂ ਲੋਡ ਹੋ ਰਹੀਆਂ ਹਨ...

 


ਮੁੱਖ ਮੰਤਰੀ ਪੰਜਾਬ ਵਲੋਂ ਭਾਈ ਦਿਆਲਾ ਜੀ, ਭਾਈ ਮਤੀ ਦਾਸ ਜੀ ਅਤੇ ਭਾਈ ਸਤੀ ਦਾਸ ਜੀ ਨੂੰ ਸ਼ਰਧਾਂਜਲੀ ਭੇਟ

 

ਸ੍ਰੀ ਅਨੰਦਪੁਰ ਸਾਹਿਬ  24 ਨਵੰਬਰ  ( ਪੰਜਾਬ ਲੋਕ ਸਮਾਚਾਰ ਬਿਊਰੋ )

ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਨੇ ਟਵੀਟ ਕਰ ਭਾਈ ਦਿਆਲਾ ਜੀ, ਭਾਈ ਮਤੀ ਦਾਸ ਜੀ ਅਤੇ ਭਾਈ ਸਤੀ ਦਾਸ ਜੀ ਦੇ 350ਵੇਂ ਸ਼ਹੀਦੀ ਦਿਹਾੜੇ 'ਤੇ ਉਨ੍ਹਾਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ ਹਨ। ਉਨ੍ਹਾਂ ਕਿਹਾ ਕਿ ਮੈਂ ਉਨ੍ਹਾਂ ਨੂੰ ਲੱਖਾਂ-ਲੱਖਾਂ ਪ੍ਰਣਾਮ ਕਰਦਾ ਹਾਂ। ਇਨ੍ਹਾਂ ਤਿੰਨਾਂ ਸਮਰਪਿਤ ਸਿੱਖਾਂ ਦੀ ਸ਼ਹਾਦਤ ਸਿੱਖ ਇਤਿਹਾਸ ਦਾ ਉਹ ਸੁਨਹਿਰੀ ਅਧਿਆਇ ਹੈ, ਜਿਸ ਨੇ ਮਨੁੱਖਤਾ, ਸਚਾਈ ਅਤੇ ਧਾਰਮਿਕਤਾ ਦੀ ਰੱਖਿਆ ਲਈ ਇਕ ਬੇਮਿਸਾਲ ਉਦਾਹਰਣ ਪੇਸ਼ ਕੀਤੀ।

 

 
PUNJAB LOK SMAACHAAR
PUNJAB LOK SAMACHAR
LOK SAMACHAR

 

ਹੋਰ ਖ਼ਬਰਾਂ ਪੜ੍ਹੋ
ਖ਼ਬਰਾਂ ਲੋਡ ਹੋ ਰਹੀਆਂ ਹਨ...

Post a Comment

0 Comments

 


THE VOICE OF PUNJAB

PUNJAB LOK
SAMACHAR

PUNJAB • POLITICS • NEWS • PUBLIC
ਖ਼ਬਰਾਂ ਲੋਡ ਹੋ ਰਹੀਆਂ ਹਨ...

● Punjab Lok Samachar

ਪੰਜਾਬ ਅਤੇ ਦੇਸ਼-ਵਿਦੇਸ਼ ਦੀਆਂ ਤਾਜ਼ਾ ਖ਼ਬਰਾਂ ਨਾਲ ਜੁੜੇ ਰਹੋ।

ਤਾਜ਼ਾ ਖ਼ਬਰਾਂ ਸਿੱਧੀਆਂ ਪਾਓ

ਆਪਣੀ Email ਦਿਓ ਅਤੇ Punjab Lok Samachar ਦੀਆਂ ਮਹੱਤਵਪੂਰਨ ਖ਼ਬਰਾਂ ਨਾਲ ਜੁੜੇ ਰਹੋ।

ਤੁਹਾਡੀ ਜਾਣਕਾਰੀ ਸੁਰੱਖਿਅਤ ਰਹੇਗੀ।