⚠ IMPORTANT NOTICE
BREAKING
ਖਬਰਾਂ ਲੋਡ ਹੋ ਰਹੀਆਂ ਹਨ...
01  /  --
ਮੁੱਖ ਖ਼ਬਰਾਂ EK NAZAR
● LATEST
ਖ਼ਬਰਾਂ ਲੋਡ ਹੋ ਰਹੀਆਂ ਹਨ...
ਖ਼ਬਰਾਂ ਲੋਡ ਹੋ ਰਹੀਆਂ ਹਨ...

 


ਰਾਸ਼ਟਰੀ ਰਾਜਧਾਨੀ ’ਚ ਵਧ ਰਹੇ ਪ੍ਰਦੂਸ਼ਣ ਨੇ ਵਧਾਈ ਚਿੰਤਾ

 

 

 ਨਵੀਂ ਦਿੱਲੀ, 20 ਨਵੰਬਰ (ਪੰਜਾਬ ਲੋਕ ਸਮਾਚਾਰ ਬਿਉਰੋ)

  ਦਿੱਲੀ ਵਿਚ ਹਵਾ ਪ੍ਰਦੂਸ਼ਣ ਦਾ ਪੱਧਰ ਲਗਾਤਾਰ ਚਿੰਤਾਜਨਕ ਪੱਧਰ 'ਤੇ ਪਹੁੰਚ ਗਿਆ ਹੈ। ਅੱਜ ਸਵੇਰੇ ਰਾਜਧਾਨੀ ਦੇ ਕਈ ਇਲਾਕਿਆਂ ਵਿਚ ਸੰਘਣੇ ਤੇ ਜ਼ਹਿਰੀਲੇ ਧੂੰਏਂ ਨੇ ਬੱਦਲ ਦਿਖਾਈ ਦਿੱਤੇ। ਕਈ ਇਲਾਕਿਆਂ ਵਿਚ ਹਵਾ ਗੁਣਵੱਤਾ ਸੂਚਾਂਕ 400 ਤੋਂ ਉੱਪਰ ਦਰਜ ਕੀਤਾ ਗਿਆ। ਕੇਂਦਰੀ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਅਨੁਸਾਰ ਆਨੰਦ ਵਿਹਾਰ ਵਿਚ ਹਵਾ ਗੁਣਵੱਤਾ ਸੂਚਾਂਕ 416, ਅਸ਼ੋਕ ਵਿਹਾਰ ਵਿਚ 443, ਆਯਾ ਨਗਰ ਵਿਚ 332, ਬਵਾਨਾ ਵਿਚ 437, ਬੁਰਾੜੀ ਵਿਚ 418, ਦਵਾਰਕਾ ਵਿਚ 414 ਅਤੇ ਜਹਾਂਗੀਰਪੁਰੀ ਵਿਚ 451 ਦਰਜ ਕੀਤਾ ਗਿਆ। ਅੱਜ ਸਵੇਰੇ ਰਾਜਧਾਨੀ ਦੇ ਇੰਡੀਆ ਗੇਟ ਖੇਤਰ ਦੇ ਆਲੇ-ਦੁਆਲੇ ਸੰਘਣਾ ਤੇ ਜ਼ਹਿਰੀਲੀ ਧੂੰਆਂ ਛਾਇਆ ਰਿਹਾ। ਕੇਂਦਰੀ ਪ੍ਰਦੂਸ਼ਣ ਕੰਟਰੋਲ ਬੋਰਡ (CPCB) ਦੇ ਅਨੁਸਾਰ ਹਵਾ ਗੁਣਵੱਤਾ ਸੂਚਾਂਕ 400 ਦਰਜ ਕੀਤਾ ਗਿਆ, ਜੋ ਕਿ "ਬਹੁਤ ਮਾੜੀ" ਸ਼੍ਰੇਣੀ ਵਿਚ ਆਉਂਦਾ ਹੈ। ਦਿੱਲੀ ਵਿਚ ਵਧ ਰਹੇ ਪ੍ਰਦੂਸ਼ਣ ਬਾਰੇ ਇਕ ਔਰਤ ਨੇ ਕਿਹਾ ਕਿ ਪ੍ਰਦੂਸ਼ਣ ਇੰਨਾ ਗੰਭੀਰ ਹੈ ਕਿ ਸਾਹ ਲੈਣਾ ਮੁਸ਼ਕਿਲ ਹੈ। ਸਾਨੂੰ ਮਾਸਕ ਪਹਿਨਣੇ ਪੈਂਦੇ ਹਨ ਅਤੇ ਹਵਾ ਗੁਣਵੱਤਾ ਸੂਚਾਂਕ ਵੀ ਬਹੁਤ ਜ਼ਿਆਦਾ ਹੈ। ਅਸੀਂ ਬਾਹਰ ਜਾਣ ਤੋਂ ਬਚ ਰਹੇ ਹਾਂ।

 

 

 PUNJAB LOK SMAACHAAR

 PUNJAB LOK SAMACHAR

 LOK SAMACHAR

 

ਹੋਰ ਖ਼ਬਰਾਂ ਪੜ੍ਹੋ
ਖ਼ਬਰਾਂ ਲੋਡ ਹੋ ਰਹੀਆਂ ਹਨ...

Post a Comment

0 Comments

 


THE VOICE OF PUNJAB

PUNJAB LOK
SAMACHAR

PUNJAB • POLITICS • NEWS • PUBLIC
ਖ਼ਬਰਾਂ ਲੋਡ ਹੋ ਰਹੀਆਂ ਹਨ...

● Punjab Lok Samachar

ਪੰਜਾਬ ਅਤੇ ਦੇਸ਼-ਵਿਦੇਸ਼ ਦੀਆਂ ਤਾਜ਼ਾ ਖ਼ਬਰਾਂ ਨਾਲ ਜੁੜੇ ਰਹੋ।

ਤਾਜ਼ਾ ਖ਼ਬਰਾਂ ਸਿੱਧੀਆਂ ਪਾਓ

ਆਪਣੀ Email ਦਿਓ ਅਤੇ Punjab Lok Samachar ਦੀਆਂ ਮਹੱਤਵਪੂਰਨ ਖ਼ਬਰਾਂ ਨਾਲ ਜੁੜੇ ਰਹੋ।

ਤੁਹਾਡੀ ਜਾਣਕਾਰੀ ਸੁਰੱਖਿਅਤ ਰਹੇਗੀ।