⚠ IMPORTANT NOTICE
BREAKING
ਖਬਰਾਂ ਲੋਡ ਹੋ ਰਹੀਆਂ ਹਨ...
01  /  --
ਮੁੱਖ ਖ਼ਬਰਾਂ EK NAZAR
● LATEST
ਖ਼ਬਰਾਂ ਲੋਡ ਹੋ ਰਹੀਆਂ ਹਨ...
ਖ਼ਬਰਾਂ ਲੋਡ ਹੋ ਰਹੀਆਂ ਹਨ...

 


ਭਾਰਤ-ਆਸਟ੍ਰੇਲੀਆ-ਕੈਨੇਡਾ ਵਿਚ ਤਕਨਾਲੋਜੀ ਤੇ ਨਵੀਨਤਾ ਲਈ ਨਵੀਂ ਤਿਕੋਣੀ ਭਾਈਵਾਲੀ ਸਥਾਪਤ

ਨਵੀਂ ਦਿੱਲੀ, 22 ਨਵੰਬਰ (ਅਸ਼ਮੀਤ ਸਿੰਘ ਵੀਰਕ)

ਭਾਰਤ, ਆਸਟ੍ਰੇਲੀਆ ਅਤੇ ਕੈਨੇਡਾ ਨੇ ਤਕਨਾਲੋਜੀ ਅਤੇ ਨਵੀਨਤਾ ਦੇ ਖੇਤਰ ਵਿੱਚ ਇਕ ਨਵੀਂ ਤਿਕੋਣੀ ਸਾਂਝ ਬਣਾਉਣ ਲਈ ਸਹਿਮਤੀ ਪ੍ਰਗਟਾਈ ਹੈ। ਵਿਦੇਸ਼ ਮੰਤਰਾਲੇ ਮੁਤਾਬਕ, ਇਸ ਭਾਈਵਾਲੀ ਨੂੰ ਆਸਟ੍ਰੇਲੀਆ-ਕੈਨੇਡਾ-ਭਾਰਤ ਤਕਨਾਲੋਜੀ ਅਤੇ ਨਵੀਨਤਾ ਭਾਈਵਾਲੀ (ACITI) ਦੇ ਨਾਮ ਨਾਲ ਲਾਂਚ ਕੀਤਾ ਗਿਆ ਹੈ।

ਤਿੰਨਾਂ ਦੇਸ਼ਾਂ ਨੇ ਮਹੱਤਵਪੂਰਨ ਅਤੇ ਉਭਰ ਰਹੀਆਂ ਤਕਨਾਲੋਜੀਆਂ ’ਤੇ ਆਪਸੀ ਸਹਿਯੋਗ ਨੂੰ ਮਜ਼ਬੂਤ ਕਰਨ ਦਾ ਨਿਸ਼ਚਯ ਕੀਤਾ ਹੈ, ਜਿਸ ਨਾਲ ਮੌਜੂਦਾ ਦੁਪੱਖੀ ਤਕਨਾਲੋਜੀ ਪਹਿਲਕਦਮੀਆਂ ਨੂੰ ਹੋਰ ਉਤਸ਼ਾਹ ਮਿਲੇਗਾ।ACITI ਨੂੰ ਅੱਗੇ ਵਧਾਉਣ ਲਈ ਤਿੰਨਾਂ ਦੇਸ਼ਾਂ ਦੇ ਅਧਿਕਾਰੀ 2026 ਦੀ ਪਹਿਲੀ ਤਿਮਾਹੀ ਵਿੱਚ ਆਪਸੀ ਮੀਟਿੰਗ ਕਰਕੇ ਰੋਡਮੈਪ ਤੈਅ ਕਰਨਗੇ।




PUNJAB LOK SAMACHAAR

PUNJAB LOK SMAACHAAR

LOK SMAACHAAR

ਪੰਜਾਬ ਲੋਕ ਸਮਾਚਾਰ

ਪੰਜਾਬ ਲੋਕ ਸਮਾਚਾਰ ਖਬਰਾਂ

ਹੋਰ ਖ਼ਬਰਾਂ ਪੜ੍ਹੋ
ਖ਼ਬਰਾਂ ਲੋਡ ਹੋ ਰਹੀਆਂ ਹਨ...

Post a Comment

0 Comments

 


THE VOICE OF PUNJAB

PUNJAB LOK
SAMACHAR

PUNJAB • POLITICS • NEWS • PUBLIC
ਖ਼ਬਰਾਂ ਲੋਡ ਹੋ ਰਹੀਆਂ ਹਨ...

● Punjab Lok Samachar

ਪੰਜਾਬ ਅਤੇ ਦੇਸ਼-ਵਿਦੇਸ਼ ਦੀਆਂ ਤਾਜ਼ਾ ਖ਼ਬਰਾਂ ਨਾਲ ਜੁੜੇ ਰਹੋ।

ਤਾਜ਼ਾ ਖ਼ਬਰਾਂ ਸਿੱਧੀਆਂ ਪਾਓ

ਆਪਣੀ Email ਦਿਓ ਅਤੇ Punjab Lok Samachar ਦੀਆਂ ਮਹੱਤਵਪੂਰਨ ਖ਼ਬਰਾਂ ਨਾਲ ਜੁੜੇ ਰਹੋ।

ਤੁਹਾਡੀ ਜਾਣਕਾਰੀ ਸੁਰੱਖਿਅਤ ਰਹੇਗੀ।