⚠ IMPORTANT NOTICE
BREAKING
ਖਬਰਾਂ ਲੋਡ ਹੋ ਰਹੀਆਂ ਹਨ...
01  /  --
ਮੁੱਖ ਖ਼ਬਰਾਂ EK NAZAR
● LATEST
ਖ਼ਬਰਾਂ ਲੋਡ ਹੋ ਰਹੀਆਂ ਹਨ...
ਖ਼ਬਰਾਂ ਲੋਡ ਹੋ ਰਹੀਆਂ ਹਨ...

 


ਬ੍ਰਾਜ਼ੀਲ ਦੇ ਸਾਬਕਾ ਰਾਸ਼ਟਰਪਤੀ ਗ੍ਰਿਫ਼ਤਾਰ

ਬ੍ਰਾਜ਼ੀਲੀਆ, 23 ਨਵੰਬਰ (ਪੰਜਾਬ ਲੋਕ ਸਮਾਚਾਰ ਬਿਊਰੋ)
ਸਾਬਕਾ ਰਾਸ਼ਟਰਪਤੀ ਜੈਅਰ ਬੋਲਸੋਨਾਰੋ ਨੂੰ ਸੁਪਰੀਮ ਕੋਰਟ ਦੇ ਆਦੇਸ਼ਾਂ ਉਪਰੰਤ ਸੰਘੀ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਇਹ ਕਾਰਵਾਈ ਉਨ੍ਹਾਂ ਦੀ 27 ਸਾਲ 3 ਮਹੀਨੇ ਦੀ ਕੈਦ ਦੀ ਸਜ਼ਾ ਲਾਗੂ ਹੋਣ ਤੋਂ ਕੁਝ ਦਿਨ ਪਹਿਲਾਂ ਕੀਤੀ ਗਈ।

ਜੱਜ ਅਲੈਗਜ਼ੈਂਡਰ ਡੀ ਮੋਰਾਈਸ ਨੇ ਦੱਸਿਆ ਕਿ ਬੋਲਸੋਨਾਰੋ ਵੱਲੋਂ ਸਜ਼ਾ ਸ਼ੁਰੂ ਹੋਣ ਤੋਂ ਠੀਕ ਪਹਿਲਾਂ ਭੱਜਣ ਦੀ ਸਾਜ਼ਿਸ਼ ਰਚੇ ਜਾਣ ਦੇ ਪੱਕੇ ਸਬੂਤ ਮਿਲੇ ਹਨ। ਅਦਾਲਤ ਮੁਤਾਬਕ ਜੁਲਾਈ ਤੋਂ ਘਰੇਲੂ ਨਜ਼ਰਬੰਦੀ ਦੌਰਾਨ ਉਨ੍ਹਾਂ ਦੀ ਲੱਤ ‘ਤੇ ਲੱਗਾ ਇਲੈਕਟ੍ਰਾਨਿਕ ਗਿੱਟਾ ਅਚਾਨਕ ਸਿਗਨਲ ਗੁਆ ਬੈਠਾ।

ਜਾਂਚ ਦੌਰਾਨ ਖੁਲਾਸਾ ਹੋਇਆ ਕਿ ਗਿੱਟੇ ਨਾਲ ਛੇੜਛਾੜ ਕੀਤੀ ਗਈ ਸੀ ਅਤੇ ਇਸਨੂੰ ਹਟਾਉਣ ਦੀ ਕੋਸ਼ਿਸ਼ ਵੀ ਕੀਤੀ ਗਈ। ਅਦਾਲਤ ਨੇ ਇਸਨੂੰ ਭੱਜਣ ਦੀ ਯੋਜਨਾ ਦੀ ਪੁਸ਼ਟੀ ਵਜੋਂ ਮੰਨਿਆ।

ਇਹ ਸਾਰੇ ਤਥਾਂ ਦੇ ਆਧਾਰ ‘ਤੇ ਸੁਪਰੀਮ ਕੋਰਟ ਨੇ ਬੋਲਸੋਨਾਰੋ ਦੀ ਤੁਰੰਤ ਗ੍ਰਿਫ਼ਤਾਰੀ ਦੇ ਆਦੇਸ਼ ਜਾਰੀ ਕੀਤੇ ਅਤੇ ਉਨ੍ਹਾਂ ਨੂੰ ਬ੍ਰਾਜ਼ੀਲੀਆ ਦੇ ਸੰਘੀ ਪੁਲਿਸ ਹੈੱਡਕੁਆਰਟਰ ਤਬਦੀਲ ਕਰਨ ਦੇ ਹੁਕਮ ਦਿੱਤੇ ਹਨ।



PUNJAB LOK SMAACHAAR
PUNJAB LOK SAMACHAR
LOK SAMACHAR
ਪੰਜਾਬ ਲੋਕ ਸਮਾਚਾਰ
ਪੰਜਾਬ ਲੋਕ ਸਮਾਚਾਰ ਖਬਰਾਂ



ਹੋਰ ਖ਼ਬਰਾਂ ਪੜ੍ਹੋ
ਖ਼ਬਰਾਂ ਲੋਡ ਹੋ ਰਹੀਆਂ ਹਨ...

Post a Comment

0 Comments

 


THE VOICE OF PUNJAB

PUNJAB LOK
SAMACHAR

PUNJAB • POLITICS • NEWS • PUBLIC
ਖ਼ਬਰਾਂ ਲੋਡ ਹੋ ਰਹੀਆਂ ਹਨ...

● Punjab Lok Samachar

ਪੰਜਾਬ ਅਤੇ ਦੇਸ਼-ਵਿਦੇਸ਼ ਦੀਆਂ ਤਾਜ਼ਾ ਖ਼ਬਰਾਂ ਨਾਲ ਜੁੜੇ ਰਹੋ।

ਤਾਜ਼ਾ ਖ਼ਬਰਾਂ ਸਿੱਧੀਆਂ ਪਾਓ

ਆਪਣੀ Email ਦਿਓ ਅਤੇ Punjab Lok Samachar ਦੀਆਂ ਮਹੱਤਵਪੂਰਨ ਖ਼ਬਰਾਂ ਨਾਲ ਜੁੜੇ ਰਹੋ।

ਤੁਹਾਡੀ ਜਾਣਕਾਰੀ ਸੁਰੱਖਿਅਤ ਰਹੇਗੀ।