⚠ IMPORTANT NOTICE
BREAKING
ਖਬਰਾਂ ਲੋਡ ਹੋ ਰਹੀਆਂ ਹਨ...
01  /  --
ਮੁੱਖ ਖ਼ਬਰਾਂ EK NAZAR
● LATEST
ਖ਼ਬਰਾਂ ਲੋਡ ਹੋ ਰਹੀਆਂ ਹਨ...
ਖ਼ਬਰਾਂ ਲੋਡ ਹੋ ਰਹੀਆਂ ਹਨ...

 


ਛੇਹਰਟਾ 'ਚ ਦਿਨ ਦਿਹਾੜੇ ਗੋਲੀ ਮਾਰ ਕੇ ਵਿਅਕਤੀ ਦਾ ਕਤਲ

 

 


 ਛੇਹਰਟਾ, (ਅੰਮ੍ਰਿਤਸਰ), 18 ਨਵੰਬਰ (ਪੰਜਾਬ ਲੋਕ ਸਮਾਚਾਰ ਬਿਉਰੋ)

ਪੁਲਿਸ ਥਾਣਾ ਛੇਹਰਟਾ ਦੇ ਅਧੀਨ ਆਉਂਦੇ ਇਲਾਕੇ ਵਿਚ ਅੱਜ ਸਵੇਰੇ ਕਰੀਬ 8:15 ਵਜੇ ਦਿਨ ਦਿਹਾੜੇ ਦੋ ਅਣ-ਪਛਾਤੇ ਮੋਟਰਸਾਈਕਲ ਸਵਾਰਾਂ ਵਲੋਂ ਇਕ ਵਿਅਕਤੀ ਦਾ ਗੋਲੀ ਮਾਰ ਕੇ ਕਤਲ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ।

ਮਿਲੀ ਜਾਣਕਾਰੀ ਅਨੁਸਾਰ ਵਰਿੰਦਰ ਸਿੰਘ ਉਮਰ ਕਰੀਬ 40 ਸਾਲ, ਜੋ ਕਿ ਆਪਣੇ ਬੱਚਿਆਂ ਨੂੰ ਸਕੂਲ ਛੱਡ ਕੇ ਘਰ ਨੂੰ ਵਾਪਸ ਆ ਰਿਹਾ ਸੀ ਤਾਂ ਪਿਛੋਂ ਆ ਰਹੇ ਦੋ ਮੋਟਰਸਾਈਕਲ ’ਤੇ ਸਵਾਰ ਨੌਜਵਾਨਾਂ ਵਲੋਂ ਉਸ ਨੂੰ ਗੋਲੀਆਂ ਮਾਰ ਦਿੱਤੀਆਂ ਗਈਆਂ ਤੇ ਇਕ ਗੋਲੀ ਉਸ ਦੀ ਗਰਦਨ ਵਿਚ ਲੱਗ ਗਈ, ਜਿਸ ਨਾਲ ਉਹ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਿਆ, ਜਿਸ ਨੂੰ ਉਸ ਦੇ ਪਰਿਵਾਰਕ ਮੈਂਬਰਾਂ ਵਲੋਂ ਅੰਮ੍ਰਿਤਸਰ ਦੇ ਇਕ ਨਿੱਜੀ ਹਸਪਤਾਲ ਵਿਚ ਲਿਜਾਇਆ ਗਿਆ, ਜਿਥੇ ਡਾਕਟਰਾਂ ਵਲੋਂ ਉਸ ਨੂੰ ਮ੍ਰਿਤਕ ਕਰਾਰ ਦੇ ਦਿੱਤਾ ਗਿਆ ਹੈ।

ਘਟਨਾ ਦੀ ਸੂਚਨਾ ਮਿਲਣ ’ਤੇ ਏ.ਸੀ.ਪੀ. ਡੀ. ਹਰਮਿੰਦਰ ਸਿੰਘ ਸੰਧੂ ਮੌਕੇ ’ਤੇ ਪਹੁੰਚੇ ਤੇ ਉਨ੍ਹਾਂ ਵਲੋਂ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ ਤੇ ਨੇੜੇ ਲੱਗੇ ਸੀ.ਸੀ.ਟੀ.ਵੀ. ਕੈਮਰਿਆਂ ਦੀ ਜਾਂਚ ਕੀਤੀ ਜਾ ਰਹੀ ਹੈ।

 

 

 

PUNJAB LOK SMAACHAAR

PUNJAB LOK SAMACHAR

LOK SAMACHAR

 

ਹੋਰ ਖ਼ਬਰਾਂ ਪੜ੍ਹੋ
ਖ਼ਬਰਾਂ ਲੋਡ ਹੋ ਰਹੀਆਂ ਹਨ...

Post a Comment

0 Comments

 


THE VOICE OF PUNJAB

PUNJAB LOK
SAMACHAR

PUNJAB • POLITICS • NEWS • PUBLIC
ਖ਼ਬਰਾਂ ਲੋਡ ਹੋ ਰਹੀਆਂ ਹਨ...

● Punjab Lok Samachar

ਪੰਜਾਬ ਅਤੇ ਦੇਸ਼-ਵਿਦੇਸ਼ ਦੀਆਂ ਤਾਜ਼ਾ ਖ਼ਬਰਾਂ ਨਾਲ ਜੁੜੇ ਰਹੋ।

ਤਾਜ਼ਾ ਖ਼ਬਰਾਂ ਸਿੱਧੀਆਂ ਪਾਓ

ਆਪਣੀ Email ਦਿਓ ਅਤੇ Punjab Lok Samachar ਦੀਆਂ ਮਹੱਤਵਪੂਰਨ ਖ਼ਬਰਾਂ ਨਾਲ ਜੁੜੇ ਰਹੋ।

ਤੁਹਾਡੀ ਜਾਣਕਾਰੀ ਸੁਰੱਖਿਅਤ ਰਹੇਗੀ।