⚠ IMPORTANT NOTICE
BREAKING
ਖਬਰਾਂ ਲੋਡ ਹੋ ਰਹੀਆਂ ਹਨ...
01  /  --
ਮੁੱਖ ਖ਼ਬਰਾਂ EK NAZAR
● LATEST
ਖ਼ਬਰਾਂ ਲੋਡ ਹੋ ਰਹੀਆਂ ਹਨ...
ਖ਼ਬਰਾਂ ਲੋਡ ਹੋ ਰਹੀਆਂ ਹਨ...

 


ਸਰਕਾਰ ਵਿਰੋਧੀ ਧਿਰ ਨੂੰ ਨਹੀਂ ਦਿੰਦੀ ਬੋਲਣ ਦਾ ਮੌਕਾ - ਹਰਸਿਮਰਤ ਕੌਰ ਬਾਦਲ


 

ਨਵੀਂ ਦਿੱਲੀ 1 ਦਸੰਬਰ  (ਪੰਜਾਬ ਲੋਕ ਸਮਾਚਾਰ ਬਿਓਰੋ) 

ਸ਼੍ਰੋਮਣੀ ਅਕਾਲੀ ਦਲ ਦੀ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਮੈਂ ਇਹ ਕੱਲ੍ਹ ਕਿਹਾ ਸੀ ਅਤੇ ਸਰਬ ਪਾਰਟੀ ਮੀਟਿੰਗ ਵਿਚ ਵੀ ਕਿਹਾ ਕਿ ਇਹ ਹਰ ਸੈਸ਼ਨ ਦੌਰਾਨ ਇਕ ਰੁਟੀਨ ਬਣ ਗਿਆ ਹੈ। ਸਰਕਾਰ ਵਿਰੋਧੀ ਪਾਰਟੀਆਂ ਨੂੰ ਮੁੱਦੇ ਚੁੱਕਣ ਅਤੇ ਬੋਲਣ ਦੀ ਇਜਾਜ਼ਤ ਨਹੀਂ ਦਿੰਦੀ। ਉਨ੍ਹਾਂ ਕਿਹਾ ਕਿ ਜੇਕਰ ਤੁਸੀਂ ਪਿਛਲੇ 10 ਸੈਸ਼ਨਾਂ 'ਤੇ ਨਜ਼ਰ ਮਾਰੋ, ਤਾਂ ਘੱਟੋ-ਘੱਟ 10 ਦਿਨ ਪੂਰੀ ਤਰ੍ਹਾਂ ਬਰਬਾਦ ਹੋ ਗਏ ਹਨ। ਉਨ੍ਹਾਂ ਕਿਹਾ ਕਿ ਇਥੇ ਲੋਕਾਂ ਦੇ ਪੈਸੇ ਦੀ ਦੁਰਵਰਤੋਂ ਕੀਤੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਵਿਰੋਧੀ ਪਾਰਟੀਆਂ ਆਪਣੇ ਮੁੱਦੇ ਚੁੱਕਣਾ ਚਾਹੁੰਦੀ ਹੈ ਪਰ ਕੁਝ ਵੀ ਨਹੀਂ ਹੁੰਦਾ। ਇਸ ਵਾਰ ਵੀ ਸਰਕਾਰ ਆਪਣੇ ਦੋ ਬਿੱਲ ਪਾਸ ਕਰੇਗੀ ਤੇ ਸੈਸ਼ਨ ਦੀ ਕਾਰਵਾਈ ਖ਼ਤਮ ਕਰ ਦਿੱਤੀ ਜਾਵੇਗਾ। 

 

PUNJAB LOK SMAACHAAR
PUNJAB LOK SAMACHAR
LOK SAMACHAR

 

ਹੋਰ ਖ਼ਬਰਾਂ ਪੜ੍ਹੋ
ਖ਼ਬਰਾਂ ਲੋਡ ਹੋ ਰਹੀਆਂ ਹਨ...

Post a Comment

0 Comments

 


THE VOICE OF PUNJAB

PUNJAB LOK
SAMACHAR

PUNJAB • POLITICS • NEWS • PUBLIC
ਖ਼ਬਰਾਂ ਲੋਡ ਹੋ ਰਹੀਆਂ ਹਨ...

● Punjab Lok Samachar

ਪੰਜਾਬ ਅਤੇ ਦੇਸ਼-ਵਿਦੇਸ਼ ਦੀਆਂ ਤਾਜ਼ਾ ਖ਼ਬਰਾਂ ਨਾਲ ਜੁੜੇ ਰਹੋ।

ਤਾਜ਼ਾ ਖ਼ਬਰਾਂ ਸਿੱਧੀਆਂ ਪਾਓ

ਆਪਣੀ Email ਦਿਓ ਅਤੇ Punjab Lok Samachar ਦੀਆਂ ਮਹੱਤਵਪੂਰਨ ਖ਼ਬਰਾਂ ਨਾਲ ਜੁੜੇ ਰਹੋ।

ਤੁਹਾਡੀ ਜਾਣਕਾਰੀ ਸੁਰੱਖਿਅਤ ਰਹੇਗੀ।