⚠ IMPORTANT NOTICE
BREAKING
ਖਬਰਾਂ ਲੋਡ ਹੋ ਰਹੀਆਂ ਹਨ...
01  /  --
ਮੁੱਖ ਖ਼ਬਰਾਂ EK NAZAR
● LATEST
ਖ਼ਬਰਾਂ ਲੋਡ ਹੋ ਰਹੀਆਂ ਹਨ...
ਖ਼ਬਰਾਂ ਲੋਡ ਹੋ ਰਹੀਆਂ ਹਨ...

 


ਫਾਸਟੈਗ ਬਿਨਾਂ ਵਾਹਨਾਂ ਲਈ ਕੇਂਦਰ ਸਰਕਾਰ ਵੱਲੋਂ ਵੱਡੀ ਰਾਹਤ

 

 

 

ਨਵੀਂ ਦਿੱਲੀ, 15 ਨਵੰਬਰ (ਪੰਜਾਬ ਲੋਕ ਸਮਾਚਾਰ ਬਿਉਰੋ)

ਕੇਂਦਰ ਸਰਕਾਰ ਨੇ ਅੱਜ ਤੋਂ ਰਾਸ਼ਟਰੀ ਰਾਜਮਾਰਗਾਂ 'ਤੇ ਯਾਤਰਾ ਕਰਨ ਵਾਲੇ ਵਾਹਨਾਂ ਨੂੰ ਰਾਹਤ ਦਿੱਤੀ ਹੈ। ਫਾਸਟੈਗ ਤੋਂ ਬਿਨਾਂ ਵਾਹਨਾਂ ਤੋਂ ਹੁਣ ਟੋਲ ਪਲਾਜ਼ਿਆਂ 'ਤੇ ਡਿਜੀਟਲ ਭੁਗਤਾਨ ਕਰਨ 'ਤੇ ਦੁੱਗਣੀ ਟੋਲ ਫ਼ੀਸ ਨਹੀਂ ਲਈ ਜਾਵੇਗੀ। ਵਾਹਨਾਂ ਨੂੰ ਨਿਰਧਾਰਤ ਟੋਲ ਦਰ ਤੋਂ ਸਿਰਫ਼ 25% ਵੱਧ ਭੁਗਤਾਨ ਕਰਕੇ ਅੱਗੇ ਵਧਣ ਦੀ ਇਜਾਜ਼ਤ ਦਿੱਤੀ ਜਾਵੇਗੀ।

ਜਾਣਕਾਰੀ ਅਨੁਸਾਰ ਇਕ ਵੈਧ ਫਾਸਟੈਗ ਦੀ ਵਰਤੋਂ ਕਰਦੇ ਹੋਏ 100 ਰੁਪਏ ਦਾ ਟੋਲ ਅਦਾ ਕਰਨ ਵਾਲੇ ਵਾਹਨ ਤੋਂ ਨਕਦ ਭੁਗਤਾਨ ਕਰਨ 'ਤੇ 200 ਰੁਪਏ ਅਤੇ ਯੂ.ਪੀ.ਆਈ. ਰਾਹੀਂ ਭੁਗਤਾਨ ਕਰਨ 'ਤੇ ਹੁਣ 125 ਰੁਪਏ ਵਸੂਲੇ ਜਾਣਗੇ, ਜੋ ਕਿ ਪਹਿਲਾਂ ਦੁੱਗਣੇ ਸਨ।
15 ਨਵੰਬਰ 2025 ਤੋਂ ਲਾਗੂ ਨਿਯਮਾਂ ਦੇ ਤਹਿਤ ਜੇਕਰ ਫਾਸਟੈਗ ਨਹੀਂ ਹੈ ਜਾਂ ਬਕਾਇਆ ਘੱਟ ਹੈ ਤਾਂ ਹੁਣ ਦੁੱਗਣੀ ਟੋਲ ਫ਼ੀਸ ਨਹੀਂ ਲਈ ਜਾਵੇਗੀ। ਇਸ ਦੀ ਬਜਾਏ ਕਿਸੇ ਡਿਜੀਟਲ ਸਾਧਨ ਰਾਹੀਂ ਭੁਗਤਾਨ ਕਰਨ ਵਾਲੇ ਡਰਾਈਵਰਾਂ ਤੋਂ ਟੋਲ ਫੀਸ ਦਾ ਸਿਰਫ਼ 1.25 ਗੁਣਾ ਵਸੂਲੇ ਜਾਣਗੇ।
ਹੋਰ ਖ਼ਬਰਾਂ ਪੜ੍ਹੋ
ਖ਼ਬਰਾਂ ਲੋਡ ਹੋ ਰਹੀਆਂ ਹਨ...

Post a Comment

0 Comments

 


THE VOICE OF PUNJAB

PUNJAB LOK
SAMACHAR

PUNJAB • POLITICS • NEWS • PUBLIC
ਖ਼ਬਰਾਂ ਲੋਡ ਹੋ ਰਹੀਆਂ ਹਨ...

● Punjab Lok Samachar

ਪੰਜਾਬ ਅਤੇ ਦੇਸ਼-ਵਿਦੇਸ਼ ਦੀਆਂ ਤਾਜ਼ਾ ਖ਼ਬਰਾਂ ਨਾਲ ਜੁੜੇ ਰਹੋ।

ਤਾਜ਼ਾ ਖ਼ਬਰਾਂ ਸਿੱਧੀਆਂ ਪਾਓ

ਆਪਣੀ Email ਦਿਓ ਅਤੇ Punjab Lok Samachar ਦੀਆਂ ਮਹੱਤਵਪੂਰਨ ਖ਼ਬਰਾਂ ਨਾਲ ਜੁੜੇ ਰਹੋ।

ਤੁਹਾਡੀ ਜਾਣਕਾਰੀ ਸੁਰੱਖਿਅਤ ਰਹੇਗੀ।