⚠ IMPORTANT NOTICE
BREAKING
ਖਬਰਾਂ ਲੋਡ ਹੋ ਰਹੀਆਂ ਹਨ...
01  /  --
ਮੁੱਖ ਖ਼ਬਰਾਂ EK NAZAR
● LATEST
ਖ਼ਬਰਾਂ ਲੋਡ ਹੋ ਰਹੀਆਂ ਹਨ...
ਖ਼ਬਰਾਂ ਲੋਡ ਹੋ ਰਹੀਆਂ ਹਨ...

 


ਪੰਚਾਇਤ ਸੰਮਤੀ ਤੇ ਜ਼ਿਲ੍ਹਾ ਪਰਿਸ਼ਦ ਦੀਆਂ ਚੋਣਾਂ ਦੀਆਂ ਤਿਆਰੀਆਂ ਮੁਕੰਮਲ

 

  ਖੇਮਕਰਨ/ਅਮਰਕੋਟ, 22 ਨਵੰਬਰ  (ਪੰਜਾਬ ਲੋਕ ਸਮਾਚਾਰ ਬਿਉਰੋ)  

  ਪੰਜਾਬ ਵਿਚ ਜ਼ਿਲ੍ਹਾ ਪਰਿਸ਼ਦ ਤੇ ਪੰਚਾਇਤ ਸੰਮਤੀਆਂ ਦੀਆਂ ਲਟਕਦੀਆਂ ਆ ਰਹੀਆਂ ਚੋਣਾਂ ਕਰਾਉਣ ਦਾ ਫ਼ੈਸਲਾ ਸਰਕਾਰ ਨੇ ਕਰ ਲਿਆ ਹੈ। ਇਹ ਚੋਣਾਂ ਸਰਕਾਰ ਬਹੁਤ ਜਲਦੀ ਕਰਾਉਣ ਜਾ ਰਹੀ ਹੈ, ਜਿਸ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਇਨ੍ਹਾਂ ਚੋਣਾਂ ਸੰਬੰਧੀ ਵਿਧਾਨ ਸਭਾ ਹਲਕੇ ਵਿਚ ਪੈਂਦੇ ਦੋ ਬਲਾਕਾਂ ਵਲਟੋਹਾ ਤੇ ਭਿੱਖੀਵਿੰਡ ਵਿਚ ਬਲਾਕ ਸੰਮਤੀ ਚੋਣਾਂ ਸਬੰਧੀ ਜ਼ੋਨ ਬਣਾ ਦਿੱਤੇ ਗਏ ਹਨ। ਬਲਾਕ ਵਲਟੋਹਾ ਦੇ ਪਿੰਡਾਂ ਨੂੰ ਕੁੱਲ 18 ਜ਼ੋਨਾਂ ਤੇ ਬਲਾਕ ਭਿੱਖੀਵਿੰਡ ਦੇ ਪਿੰਡਾਂ ਨੂੰ ਕੁੱਲ 23 ਜ਼ੋਨਾਂ ਵਿਚ ਵੰਡਿਆ ਗਿਆ ਹੈ।

 

PUNJAB LOK SMAACHAAR

 PUNJAB LOK SAMACHAR

 LOK SAMACHAR

 

 

ਹੋਰ ਖ਼ਬਰਾਂ ਪੜ੍ਹੋ
ਖ਼ਬਰਾਂ ਲੋਡ ਹੋ ਰਹੀਆਂ ਹਨ...

Post a Comment

0 Comments

 


THE VOICE OF PUNJAB

PUNJAB LOK
SAMACHAR

PUNJAB • POLITICS • NEWS • PUBLIC
ਖ਼ਬਰਾਂ ਲੋਡ ਹੋ ਰਹੀਆਂ ਹਨ...

● Punjab Lok Samachar

ਪੰਜਾਬ ਅਤੇ ਦੇਸ਼-ਵਿਦੇਸ਼ ਦੀਆਂ ਤਾਜ਼ਾ ਖ਼ਬਰਾਂ ਨਾਲ ਜੁੜੇ ਰਹੋ।

ਤਾਜ਼ਾ ਖ਼ਬਰਾਂ ਸਿੱਧੀਆਂ ਪਾਓ

ਆਪਣੀ Email ਦਿਓ ਅਤੇ Punjab Lok Samachar ਦੀਆਂ ਮਹੱਤਵਪੂਰਨ ਖ਼ਬਰਾਂ ਨਾਲ ਜੁੜੇ ਰਹੋ।

ਤੁਹਾਡੀ ਜਾਣਕਾਰੀ ਸੁਰੱਖਿਅਤ ਰਹੇਗੀ।