⚠ IMPORTANT NOTICE
BREAKING
ਖਬਰਾਂ ਲੋਡ ਹੋ ਰਹੀਆਂ ਹਨ...
01  /  --
ਮੁੱਖ ਖ਼ਬਰਾਂ EK NAZAR
● LATEST
ਖ਼ਬਰਾਂ ਲੋਡ ਹੋ ਰਹੀਆਂ ਹਨ...
ਖ਼ਬਰਾਂ ਲੋਡ ਹੋ ਰਹੀਆਂ ਹਨ...

 


ਪੰਜਾਬ ਸਰਕਾਰ ਦੀ ਵੱਡੀ ਕਾਰਵਾਈ, SSP ਮਨਿੰਦਰ ਸਿੰਘ ਨੂੰ ਕੀਤਾ ਸਸਪੈਂਡ

ਚੰਡੀਗੜ੍ਹ 15 ਨਵੰਬਰ (ਪੰਜਾਬ ਲੋਕ ਸਮਾਚਾਰ ਬਿਓਰੋ)

ਬੀਤੀ ਦੇਰ ਰਾਤ ਨਾਭਾ-ਪਟਿਆਲਾ ਰੋਡ 'ਤੇ ਵੱਡਾ ਹਾਦਸਾ ਵਾਪਰ ਗਿਆ। ਇਸ ਵਿਚ ਓਡੀ ਅਤੇ ਪੋਲੋ ਕਾਰ ਵਿਚਾਲੇ ਜ਼ਬਰਦਸਤ ਟੱਕਰ ਹੋ ਗਈ। ਹਾਦਸਾ ਇੰਨਾ ਭਿਆਨਕ ਸੀ ਕਿ ਇਸ ਪਤੀ-ਪਤਨੀ ਸਣੇ ਤਿੰਨ ਲੋਕਾਂ ਦੀ ਮੌਤ ਹੋ ਗਈ। ਪਤੀ-ਪਤਨੀ ਪ੍ਰਵੀਣ ਮਿੱਤਲ (ਗੋਗੀ) ਆਪਣੀ ਪਤਨੀ ਨੇਹਾ ਮਿੱਤਲ ਨਾਲ ਪਟਿਆਲਾ ਤੋਂ ਨਾਭਾ ਵੱਲ ਨੂੰ ਆ ਰਹੇ ਸਨ ਜਦਕਿ ਨੌਜਵਾਨ ਅਮਨਜੋਤ ਸਿੰਘ ਓਡੀ ਗੱਡੀ ਵਿਚ ਸਵਾਰ ਸੀ। ਦੋਵਾਂ ਗੱਡੀਆਂ ਵਿਚਾਲੇ ਜ਼ੋਰਦਾਰ ਟੱਕਰ ਹੋ ਗਈ। ਟੱਕਰ ਉਪਰੰਤ ਇਹ ਦੋਵੇਂ ਗੱਡੀਆਂ ਦਰਖਤਾਂ  ਨਾਲ ਟਕਰਾਅ ਗਈਆਂ। ਹਾਦਸਾ ਇੰਨਾ ਭਿਆਨਕ ਸੀ ਕਿ ਗੱਡੀਆਂ ਦੇ ਪਰਖੱਚੇ ਉਡ ਗਏ। ਹਾਦਸੇ ਵਿਚ ਔਰਤ ਦੀ ਮੌਕੇ 'ਤੇ ਹੀ ਮੌਤ ਹੋ ਗਈ ਸੀ ਅਤੇ ਉਸਦਾ ਪਤੀ ਪ੍ਰਵੀਨ ਮਿੱਤਲ ਪਟਿਆਲਾ ਦੇ ਨਿੱਜੀ ਹਸਪਤਾਲ ਵਿਚ ਦਮ ਤੋੜ ਗਿਆ। 



PUNJAB LOK SMACHAR 

PUNJAB LOK SMAACHAAR

LOK SMACHAR 


ਹੋਰ ਖ਼ਬਰਾਂ ਪੜ੍ਹੋ
ਖ਼ਬਰਾਂ ਲੋਡ ਹੋ ਰਹੀਆਂ ਹਨ...

Post a Comment

0 Comments

 


THE VOICE OF PUNJAB

PUNJAB LOK
SAMACHAR

PUNJAB • POLITICS • NEWS • PUBLIC
ਖ਼ਬਰਾਂ ਲੋਡ ਹੋ ਰਹੀਆਂ ਹਨ...

● Punjab Lok Samachar

ਪੰਜਾਬ ਅਤੇ ਦੇਸ਼-ਵਿਦੇਸ਼ ਦੀਆਂ ਤਾਜ਼ਾ ਖ਼ਬਰਾਂ ਨਾਲ ਜੁੜੇ ਰਹੋ।

ਤਾਜ਼ਾ ਖ਼ਬਰਾਂ ਸਿੱਧੀਆਂ ਪਾਓ

ਆਪਣੀ Email ਦਿਓ ਅਤੇ Punjab Lok Samachar ਦੀਆਂ ਮਹੱਤਵਪੂਰਨ ਖ਼ਬਰਾਂ ਨਾਲ ਜੁੜੇ ਰਹੋ।

ਤੁਹਾਡੀ ਜਾਣਕਾਰੀ ਸੁਰੱਖਿਅਤ ਰਹੇਗੀ।