ਨਵੀਂ ਦਿੱਲੀ, 8 ਦਸੰਬਰ (ਪੰਜਾਬ ਲੋਕ ਸਮਾਚਾਰ ਬਿਊਰੋ)
ਅੱਜ ਸੰਸਦ ਦੇ ਸਰਦ ਰੁੱਤ ਇਜਲਾਸ ਦੌਰਾਨ ਲੋਕ ਸਭਾ ਵਿਚ ਵੰਦੇ ਮਾਤਰਮ ਦੀ 150ਵੀਂ ਵਰ੍ਹੇਗੰਢ 'ਤੇ ਚਰਚਾ ਹੋਵੇਗੀ। ਇਸ ਚਰਚਾ ਲਈ ਦਸ ਘੰਟੇ ਦਾ ਸਮਾਂ ਦਿੱਤਾ ਗਿਆ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਚਰਚਾ ਦੀ ਸ਼ੁਰੂਆਤ ਕਰ ਦਿੱਤੀ ਗਈ ਹੈ।
PUNJAB LOK SAMACHAAR
LOK SMACHAR
ਪੰਜਾਬ ਲੋਕ ਸਮਾਚਾਰ
ਹੋਰ ਖ਼ਬਰਾਂ ਪੜ੍ਹੋ
ਖ਼ਬਰਾਂ ਲੋਡ ਹੋ ਰਹੀਆਂ ਹਨ...


0 Comments