⚠ IMPORTANT NOTICE
BREAKING
ਖਬਰਾਂ ਲੋਡ ਹੋ ਰਹੀਆਂ ਹਨ...
01  /  --
ਮੁੱਖ ਖ਼ਬਰਾਂ EK NAZAR
● LATEST
ਖ਼ਬਰਾਂ ਲੋਡ ਹੋ ਰਹੀਆਂ ਹਨ...
ਖ਼ਬਰਾਂ ਲੋਡ ਹੋ ਰਹੀਆਂ ਹਨ...

 


2 ਜਨਵਰੀ 2026 ਤੱਕ ਸੈਲਾਨੀ ਮਨਾਲੀ ਵਿਚ ਨਹੀਂ ਲਿਆ ਸਕਣਗੇ ਹਥਿਆਰ ਤੇ ਪੂਰੀ ਤਰ੍ਹਾਂ ਪਾਬੰਦੀ

                          
  ਮਨਾਲੀ  29 ਦਸੰਬਰ ( ਪੰਜਾਬ ਲੋਕ ਸਮਾਚਾਰ ਬਿਊਰੋ  )

ਦੇਸ਼ ਭਰ ਤੋਂ ਨਵੇਂ ਸਾਲ ਦੇ ਜਸ਼ਨਾਂ ਲਈ ਮਨਾਈ ਜਾਣ ਵਾਲੇ ਸੈਲਾਨੀ ਆਪਣੇ ਨਾਲ ਹਥਿਆਰ ਨਹੀਂ ਲਿਆ ਸਕਣਗੇ। ਕੁੱਲੂ ਜ਼ਿਲ੍ਹਾ ਪ੍ਰਸ਼ਾਸਨ ਨੇ ਇਕ ਨੋਟੀਫਿਕੇਸ਼ਨ ਜਾਰੀ ਕੀਤਾ ਹੈ, ਜਿਸ ਵਿਚ ਹਥਿਆਰਾਂ ’ਤੇ ਪੂਰੀ ਤਰ੍ਹਾਂ ਪਾਬੰਦੀ ਲਗਾਈ ਗਈ ਹੈ। ਇਹ ਪਾਬੰਦੀ ਪੁਲਿਸ, ਅਰਧ ਸੈਨਿਕ ਬਲਾਂ ਅਤੇ ਡਿਊਟੀ 'ਤੇ ਤਾਇਨਾਤ ਫੌਜ ਦੇ ਜਵਾਨਾਂ ਨੂੰ ਛੱਡ ਕੇ ਸਾਰੇ ਵਿਅਕਤੀਆਂ 'ਤੇ ਲਾਗੂ ਹੋਵੇਗੀ।ਡੀ.ਸੀ. ਕੁੱਲੂ ਵਲੋਂ ਜਾਰੀ ਇਕ ਨੋਟੀਫਿਕੇਸ਼ਨ ਦੇ ਅਨੁਸਾਰ ਸੈਲਾਨੀ 2 ਜਨਵਰੀ, 2026 ਤੱਕ ਮਨਾਲੀ ਵਿਚ ਆਪਣੇ ਲਾਇਸੈਂਸਸ਼ੁਦਾ ਹਥਿਆਰ ਵੀ ਨਹੀਂ ਲਿਆ ਸਕਣਗੇ। ਇਹ ਫੈਸਲਾ ਕੁੱਲੂ ਜ਼ਿਲ੍ਹਾ ਪ੍ਰਸ਼ਾਸਨ ਦੁਆਰਾ ਜਨਤਕ ਸੁਰੱਖਿਆ ਅਤੇ ਕਾਨੂੰਨ ਵਿਵਸਥਾ ਬਣਾਈ ਰੱਖਣ ਲਈ ਲਿਆ ਗਿਆ ਸੀ।ਕੁੱਲੂ ਡੀ.ਸੀ. ਨੇ ਕਿਹਾ ਗਿਆ ਹੈ ਕਿ ਨਵੇਂ ਸਾਲ ਦੌਰਾਨ ਵੱਡੀ ਗਿਣਤੀ ਵਿਚ ਸੈਲਾਨੀਆਂ ਦੇ ਮਨਾਲੀ ਆਉਣ ਦੀ ਉਮੀਦ ਹੈ। ਉਨ੍ਹਾਂ ਕਿਹਾ ਕਿ ਇਹ ਫੈਸਲਾ ਐਸ.ਡੀ.ਐਮ. ਮਨਾਲੀ ਦੀ ਬੇਨਤੀ 'ਤੇ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਭਾਰਤੀ ਦੰਡ ਸੰਹਿਤਾ 2023 ਦੀ ਧਾਰਾ 223 ਤਹਿਤ ਹੁਕਮ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ।

 

PUNJAB LOK SAMACHAAR
LOK SMACHAR
ਪੰਜਾਬ ਲੋਕ ਸਮਾਚਾਰ

 

ਹੋਰ ਖ਼ਬਰਾਂ ਪੜ੍ਹੋ
ਖ਼ਬਰਾਂ ਲੋਡ ਹੋ ਰਹੀਆਂ ਹਨ...

Post a Comment

0 Comments

 


THE VOICE OF PUNJAB

PUNJAB LOK
SAMACHAR

PUNJAB • POLITICS • NEWS • PUBLIC
ਖ਼ਬਰਾਂ ਲੋਡ ਹੋ ਰਹੀਆਂ ਹਨ...

● Punjab Lok Samachar

ਪੰਜਾਬ ਅਤੇ ਦੇਸ਼-ਵਿਦੇਸ਼ ਦੀਆਂ ਤਾਜ਼ਾ ਖ਼ਬਰਾਂ ਨਾਲ ਜੁੜੇ ਰਹੋ।

ਤਾਜ਼ਾ ਖ਼ਬਰਾਂ ਸਿੱਧੀਆਂ ਪਾਓ

ਆਪਣੀ Email ਦਿਓ ਅਤੇ Punjab Lok Samachar ਦੀਆਂ ਮਹੱਤਵਪੂਰਨ ਖ਼ਬਰਾਂ ਨਾਲ ਜੁੜੇ ਰਹੋ।

ਤੁਹਾਡੀ ਜਾਣਕਾਰੀ ਸੁਰੱਖਿਅਤ ਰਹੇਗੀ।