⚠ IMPORTANT NOTICE
BREAKING
ਖਬਰਾਂ ਲੋਡ ਹੋ ਰਹੀਆਂ ਹਨ...
01  /  --
ਮੁੱਖ ਖ਼ਬਰਾਂ EK NAZAR
● LATEST
ਖ਼ਬਰਾਂ ਲੋਡ ਹੋ ਰਹੀਆਂ ਹਨ...
ਖ਼ਬਰਾਂ ਲੋਡ ਹੋ ਰਹੀਆਂ ਹਨ...

 


ਪੰਜਾਬ ਪੁਲਿਸ ਪੈਨਸ਼ਨਰਜ਼ ਵੈਲਫੇਅਰ ਐਸੋਸੀਏਸ਼ਨ, ਜ਼ਿਲ੍ਹਾ ਪਟਿਆਲਾ ਨੇ ਹੜ੍ਹ ਪ੍ਰਭਾਵਿਤ ਲੋਕਾਂ ਲਈ 6. 52 ਲੱਖ ਰੁਪਏ ਦੀ ਰਾਸ਼ੀ ਐਸ ਐਸ ਪੀ ਵਰੁਣ ਸ਼ਰਮਾ ਰਾਹੀਂ ਮੁੱਖ ਸਕੱਤਰ ਨੂੰ ਭੇਜੀ

-ਪੰਜਾਬ ਪੁਲਿਸ ਦੇ ਸੇਵਾ ਮੁਕਤ ਅਧਿਕਾਰੀਆਂ ਤੇ ਕਰਮਚਾਰੀਆਂ ਨੇ ਸ਼ਲਾਘਾਯੋਗ ਕਦਮ ਚੁੱਕਿਆ - ਵਰੁਣ ਸ਼ਰਮਾ 


ਪਟਿਆਲਾ 22 ਦਸੰਬਰ (ਰਾਜਿੰਦਰ ਸਿੰਘ ਥਿੰਦ)
ਪੰਜਾਬ ਪੁਲਿਸ ਪੈਨਸ਼ਨਰਜ਼ ਵੈਲਫੇਅਰ ਐਸੋਸੀਏਸ਼ਨ, ਜ਼ਿਲ੍ਹਾ ਪਟਿਆਲਾ ਦੇ ਸੇਵਾ ਮੁਕਤ ਅਧਿਕਾਰੀਆਂ ਤੇ ਕਰਮਚਾਰੀਆਂ ਨੇ ਮਿਲ ਕੇ ਪੰਜਾਬ ਵਿੱਚ ਹਾਲ ਹੀ ‘ਚ ਆਏ ਹੜ੍ਹਾਂ ਦੌਰਾਨ ਪ੍ਰਭਾਵਿਤ ਲੋਕਾਂ ਲਈ ਰਾਹਤ ਅਤੇ ਪੁਨਰਵਾਸ ਲਈ 6 ਲੱਖ 52 ਹਜ਼ਾਰ ਦੀ ਰਕਮ ਇਕੱਤਰ ਕੀਤੀ ਹੈ। 
ਐਸੋਸੀਏਸ਼ਨ ਦੇ ਨੁਮਾਇੰਦਿਆਂ ਨੇ ਅੱਜ ਇਸ ਰਕਮ ਦਾ ਚੈੱਕ ਪਟਿਆਲਾ ਦੇ ਐਸ ਐਸ ਪੀ ਵਰੁਣ ਸ਼ਰਮਾ ਨੂੰ ਸੌਂਪਿਆ। ਇਸ ਮੌਕੇ ਐਸ ਐਸ ਪੀ ਨੇ ਦੱਸਿਆ ਕਿ ਐਸੋਸੀਏਸ਼ਨ ਵੱਲੋਂ ਬਹੁਤ ਹੀ ਸ਼ਲਾਘਾਯੋਗ ਕਦਮ ਚੁੱਕਿਆ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਰਕਮ ਦਾ ਚੈੱਕ ਐਸ ਐਸ ਪੀ ਦਫ਼ਤਰ ਰਾਹੀਂ ਪੰਜਾਬ ਦੇ ਮੁੱਖ ਸਕੱਤਰ ਨੂੰ ਭੇਜਿਆ ਜਾਵੇਗਾ।
ਐਸ ਐਸ ਪੀ ਨੇ ਦੱਸਿਆ ਕਿ ਪੰਜਾਬ ਪੁਲਿਸ ਪੈਨਸ਼ਨਰਜ਼ ਵੈਲਫੇਅਰ ਐਸੋਸੀਏਸ਼ਨ, ਜ਼ਿਲ੍ਹਾ ਪਟਿਆਲਾ ਦੇ ਮੈਂਬਰ ਸੇਵਾ ਮੁਕਤ ਅਧਿਕਾਰੀਆਂ ਤੇ ਕਰਮਚਾਰੀਆਂ, ਜਿਨ੍ਹਾਂ ਵਿੱਚ ਪ੍ਰਧਾਨ ਸੁਖਵਿੰਦਰ ਸਿੰਘ, ਸੀਨੀਅਰ ਮੀਤ ਪ੍ਰਧਾਨ ਪ੍ਰੇਮ ਚੰਦ ਪੰਜੋਲਾ ਅਤੇ ਐਸੋਸੀਏਸ਼ਨ ਦੇ ਮੈਂਬਰਾਨ ਨਾਹਰ ਸਿੰਘ, ਹਰਦੀਪ ਸਿੰਘ, ਕਰਤਾਰ ਸਿੰਘ, ਜਸਵਿੰਦਰ ਸਿੰਘ, ਬਲਦੇਵ ਸਿੰਘ, ਰਣਧੀਰ ਸਿੰਘ, ਦੀਦਾਰ ਸਿੰਘ, ਸਤਪਾਲ ਸਿੰਘ, ਜਸਵੀਰ ਸਿੰਘ ਅਤੇ ਅਜੀਤ ਸਿੰਘ ਧਾਲੀਵਾਲ ਨੇ ਵਿਸ਼ੇਸ਼ ਯੋਗਦਾਨ ਪਾਇਆ ਹੈ।



PUNJAB LOK SAMACHAAR
LOK SMACHAR
ਪੰਜਾਬ ਲੋਕ ਸਮਾਚਾਰ

 

 

ਹੋਰ ਖ਼ਬਰਾਂ ਪੜ੍ਹੋ
ਖ਼ਬਰਾਂ ਲੋਡ ਹੋ ਰਹੀਆਂ ਹਨ...

Post a Comment

0 Comments

 


THE VOICE OF PUNJAB

PUNJAB LOK
SAMACHAR

PUNJAB • POLITICS • NEWS • PUBLIC
ਖ਼ਬਰਾਂ ਲੋਡ ਹੋ ਰਹੀਆਂ ਹਨ...

● Punjab Lok Samachar

ਪੰਜਾਬ ਅਤੇ ਦੇਸ਼-ਵਿਦੇਸ਼ ਦੀਆਂ ਤਾਜ਼ਾ ਖ਼ਬਰਾਂ ਨਾਲ ਜੁੜੇ ਰਹੋ।

ਤਾਜ਼ਾ ਖ਼ਬਰਾਂ ਸਿੱਧੀਆਂ ਪਾਓ

ਆਪਣੀ Email ਦਿਓ ਅਤੇ Punjab Lok Samachar ਦੀਆਂ ਮਹੱਤਵਪੂਰਨ ਖ਼ਬਰਾਂ ਨਾਲ ਜੁੜੇ ਰਹੋ।

ਤੁਹਾਡੀ ਜਾਣਕਾਰੀ ਸੁਰੱਖਿਅਤ ਰਹੇਗੀ।