⚠ IMPORTANT NOTICE
BREAKING
ਖਬਰਾਂ ਲੋਡ ਹੋ ਰਹੀਆਂ ਹਨ...
01  /  --
ਮੁੱਖ ਖ਼ਬਰਾਂ EK NAZAR
● LATEST
ਖ਼ਬਰਾਂ ਲੋਡ ਹੋ ਰਹੀਆਂ ਹਨ...
ਖ਼ਬਰਾਂ ਲੋਡ ਹੋ ਰਹੀਆਂ ਹਨ...

 


ਲਲੀਣਾ ਤੋਂ ਆਜ਼ਾਦ ਉਮੀਦਵਾਰ ਪ੍ਰਗਟ ਸਿੰਘ ਬੋਲਡ਼ ਕਲਾ ਦੀ ਸ਼ਾਨਦਾਰ ਜਿੱਤ

 

 ਸਨੌਰ, 17 ਦਸੰਬਰ  ( ਤਰਨ ਚੌਧਰੀ )

ਬਲਾਕ ਸੰਮਤੀ ਚੋਣਾਂ ਦੇ ਨਤੀਜਿਆਂ ਵਿੱਚ ਲਲੀਣਾ ਤੋਂ ਆਜ਼ਾਦ ਉਮੀਦਵਾਰ ਪ੍ਰਗਟ ਸਿੰਘ ਬੋਲਡ਼ ਕਲਾ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ 257 ਵੋਟਾਂ ਦੇ ਵੱਡੇ ਅੰਤਰ ਨਾਲ ਜਿੱਤ ਦਰਜ ਕੀਤੀ। ਚੋਣ ਮੁਕਾਬਲੇ ਦੌਰਾਨ ਪ੍ਰਗਟ ਸਿੰਘ ਨੂੰ ਹਰ ਵਰਗ ਦੇ ਵੋਟਰਾਂ ਦਾ ਭਰਪੂਰ ਸਮਰਥਨ ਮਿਲਿਆ, ਜਿਸ ਕਾਰਨ ਉਹ ਆਪਣੇ ਨਜ਼ਦੀਕੀ ਮੁਕਾਬਲਿਆਂ ਨੂੰ ਪਿੱਛੇ ਛੱਡਣ ਵਿੱਚ ਕਾਮਯਾਬ ਰਹੇ। ਨਤੀਜੇ ਐਲਾਨ ਮਗਰੋਂ ਪ੍ਰਗਟ ਸਿੰਘ ਬੋਲਡ਼ ਕਲਾ ਨੇ ਇਸ ਕਾਮਯਾਬੀ ਦਾ ਸਿਹਰਾ ਵੋਟਰਾਂ ਅਤੇ ਪ੍ਰੋ ਪ੍ਰੇਮ ਸਿੰਘ ਚੰਦੂਮਾਜਰਾ ਤੇ ਸਾਬਕਾ ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ ਤੇ ਆਪਣੇ ਸਮਰਥਕਾਂ ਨੂੰ ਦਿੱਤਾ। ਉਨ੍ਹਾਂ ਕਿਹਾ ਕਿ ਵਿਕਾਸ ਅਤੇ ਲੋਕਾਂ ਦੀਆਂ ਸਮੱਸਿਆਂਵਾਂ ਦੇ ਹੱਲ ਲਈ ਇਮਾਨਦਾਰੀ ਨਾਲ ਕੰਮ ਕਰਨਗੇ

 
PUNJAB LOK SAMACHAAR
LOK SMACHAR
ਪੰਜਾਬ ਲੋਕ ਸਮਾਚਾਰ

 

 

 

ਹੋਰ ਖ਼ਬਰਾਂ ਪੜ੍ਹੋ
ਖ਼ਬਰਾਂ ਲੋਡ ਹੋ ਰਹੀਆਂ ਹਨ...

Post a Comment

0 Comments

 


THE VOICE OF PUNJAB

PUNJAB LOK
SAMACHAR

PUNJAB • POLITICS • NEWS • PUBLIC
ਖ਼ਬਰਾਂ ਲੋਡ ਹੋ ਰਹੀਆਂ ਹਨ...

● Punjab Lok Samachar

ਪੰਜਾਬ ਅਤੇ ਦੇਸ਼-ਵਿਦੇਸ਼ ਦੀਆਂ ਤਾਜ਼ਾ ਖ਼ਬਰਾਂ ਨਾਲ ਜੁੜੇ ਰਹੋ।

ਤਾਜ਼ਾ ਖ਼ਬਰਾਂ ਸਿੱਧੀਆਂ ਪਾਓ

ਆਪਣੀ Email ਦਿਓ ਅਤੇ Punjab Lok Samachar ਦੀਆਂ ਮਹੱਤਵਪੂਰਨ ਖ਼ਬਰਾਂ ਨਾਲ ਜੁੜੇ ਰਹੋ।

ਤੁਹਾਡੀ ਜਾਣਕਾਰੀ ਸੁਰੱਖਿਅਤ ਰਹੇਗੀ।