⚠ IMPORTANT NOTICE
BREAKING
ਖਬਰਾਂ ਲੋਡ ਹੋ ਰਹੀਆਂ ਹਨ...
01  /  --
ਮੁੱਖ ਖ਼ਬਰਾਂ EK NAZAR
● LATEST
ਖ਼ਬਰਾਂ ਲੋਡ ਹੋ ਰਹੀਆਂ ਹਨ...
ਖ਼ਬਰਾਂ ਲੋਡ ਹੋ ਰਹੀਆਂ ਹਨ...

 


ਕਾਂਗਰਸ ਵਰਕਿੰਗ ਕਮੇਟੀ ਦੀ ਮੀਟਿੰਗ ਹੋਈ ਸ਼ੁਰੂ

 

 ਨਵੀਂ ਦਿੱਲੀ, 27 ਦਸੰਬਰ  ( ਪੰਜਾਬ ਲੋਕ ਸਮਾਚਾਰ ਬਿਊਰੋ )

 ਦਿੱਲੀ ਵਿਚ ਕਾਂਗਰਸ ਵਰਕਿੰਗ ਕਮੇਟੀ ਦੀ ਮੀਟਿੰਗ ਸ਼ੁਰੂ ਹੋ ਗਈ ਹੈ। ਇਸ ਮੀਟਿੰਗ ਲਈ ਸ਼ਸ਼ੀ ਥਰੂਰ ਵੀ ਪਹੁੰਚੇ ਹਨ। ਉਹ ਪਹਿਲਾਂ ਦੋ ਵੱਡੀਆਂ ਕਾਂਗਰਸ ਮੀਟਿੰਗਾਂ ਵਿਚ ਸ਼ਾਮਿਲ ਨਹੀਂ ਹੋਏ ਸਨ। ਕਾਂਗਰਸ ਸ਼ਾਸਿਤ ਰਾਜਾਂ ਕਰਨਾਟਕ, ਤੇਲੰਗਾਨਾ ਅਤੇ ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਅਤੇ ਪ੍ਰਦੇਸ਼ ਕਾਂਗਰਸ ਕਮੇਟੀਆਂ (ਪੀਸੀਸੀ) ਦੇ ਪ੍ਰਧਾਨ ਵੀ ਇੰਦਰਾ ਭਵਨ ਵਿਚ ਚੱਲ ਰਹੀ ਇਸ ਮੀਟਿੰਗ ਵਿਚ ਮੌਜੂਦ ਹਨ।ਬਿਹਾਰ ਚੋਣ ਹਾਰ ਤੋਂ ਬਾਅਦ ਇਹ ਪਹਿਲੀ ਮੀਟਿੰਗ ਹੈ। ਮੀਟਿੰਗ ਦੇ ਏਜੰਡੇ ਵਿਚ ਕਿਹਾ ਗਿਆ ਹੈ ਕਿ ਕਾਂਗਰਸ ਆਗੂ ਜੀ ਰਾਮਜੀ ਬਿੱਲ 'ਤੇ ਸਰਕਾਰ ਵਿਰੁੱਧ ਪਾਰਟੀ ਦੀ ਕਾਰਜ ਯੋਜਨਾ 'ਤੇ ਚਰਚਾ ਕਰਨਗੇ। ਮੀਟਿੰਗ ਵਿਚ ਰਾਹੁਲ ਗਾਂਧੀ, ਕਾਂਗਰਸ ਪ੍ਰਧਾਨ ਮਲਿੱਕ ਅਰਜੁਨ ਖੜਗੇ ਤੇ ਸੋਨੀਆ ਗਾਂਧੀ ਸਮੇਤ ਹੋਰ ਵੱਡੇ ਆਗੂ ਮੌਜੂਦ ਹਨ।

 
PUNJAB LOK SAMACHAAR
LOK SMACHAR
ਪੰਜਾਬ ਲੋਕ ਸਮਾਚਾਰ

 

 

 

ਹੋਰ ਖ਼ਬਰਾਂ ਪੜ੍ਹੋ
ਖ਼ਬਰਾਂ ਲੋਡ ਹੋ ਰਹੀਆਂ ਹਨ...

Post a Comment

0 Comments

 


THE VOICE OF PUNJAB

PUNJAB LOK
SAMACHAR

PUNJAB • POLITICS • NEWS • PUBLIC
ਖ਼ਬਰਾਂ ਲੋਡ ਹੋ ਰਹੀਆਂ ਹਨ...

● Punjab Lok Samachar

ਪੰਜਾਬ ਅਤੇ ਦੇਸ਼-ਵਿਦੇਸ਼ ਦੀਆਂ ਤਾਜ਼ਾ ਖ਼ਬਰਾਂ ਨਾਲ ਜੁੜੇ ਰਹੋ।

ਤਾਜ਼ਾ ਖ਼ਬਰਾਂ ਸਿੱਧੀਆਂ ਪਾਓ

ਆਪਣੀ Email ਦਿਓ ਅਤੇ Punjab Lok Samachar ਦੀਆਂ ਮਹੱਤਵਪੂਰਨ ਖ਼ਬਰਾਂ ਨਾਲ ਜੁੜੇ ਰਹੋ।

ਤੁਹਾਡੀ ਜਾਣਕਾਰੀ ਸੁਰੱਖਿਅਤ ਰਹੇਗੀ।