⚠ IMPORTANT NOTICE
BREAKING
ਖਬਰਾਂ ਲੋਡ ਹੋ ਰਹੀਆਂ ਹਨ...
01  /  --
ਮੁੱਖ ਖ਼ਬਰਾਂ EK NAZAR
● LATEST
ਖ਼ਬਰਾਂ ਲੋਡ ਹੋ ਰਹੀਆਂ ਹਨ...
ਖ਼ਬਰਾਂ ਲੋਡ ਹੋ ਰਹੀਆਂ ਹਨ...

 


ਪੰਜਾਬ ’ਚ ਬਲਾਕ ਸਮਿਤੀ ਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਸੰਬੰਧੀ ਚਰਨਜੀਤ ਸਿੰਘ ਚੰਨੀ ਦਾ ਵੱਡਾ ਬਿਆਨ

 

ਜਲੰਧਰ 10 ਦਸੰਬਰ  ( ਪੰਜਾਬ ਲੋਕ ਸਮਾਚਾਰ ਬਿਊਰੋ ) 

ਚਰਨਜੀਤ ਸਿੰਘ ਚੰਨੀ ਨੇ ਪੰਜਾਬ ਵਿਚ ਬਲਾਕ ਸਮਿਤੀ ਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਸੰਬੰਧੀ ਵੱਡਾ ਬਿਆਨ ਦਿੱਤਾ ਹੈ। ਚੰਨੀ ਨੇ ਇਸ ਘੁਟਾਲੇ ਦਾ ਖੁਲਾਸਾ ਕਰਦਿਆਂ ਕਿਹਾ ਕਿ ਅੰਬਾਲਾ ਵਿਚ 10 ਤੋਂ 20 ਪ੍ਰਤੀਸ਼ਤ ਵੱਧ ਬੈਲਟ ਪੇਪਰ ਛਾਪੇ ਗਏ ਸਨ, ਅਤੇ 'ਆਪ' ਪਾਰਟੀ ਨੇ ਇਨ੍ਹਾਂ ਬੈਲਟ ਪੇਪਰਾਂ 'ਤੇ ਦੋ ਬੀ.ਐਲ.ਓ. ਲਗਾਏ ਸਨ। ਪੰਜਾਬ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ 'ਤੇ ਦੋਸ਼ ਲਾਉਂਦੇ ਹੋਏ ਕਿਹਾ ਕਿ ਉਮੀਦਵਾਰਾਂ ਨੂੰ ਕਾਗਜ਼ ਭਰਨ ਦੀ ਇਜਾਜ਼ਤ ਨਹੀਂ ਸੀ ਅਤੇ ਪੁਲਿਸ ਉਨ੍ਹਾਂ ਦੇ ਘਰਾਂ ਵਿਚ ਗਈ ਅਤੇ ਉਨ੍ਹਾਂ ਨੂੰ ਧਮਕੀਆਂ ਦਿੱਤੀਆਂ। ਉਨ੍ਹਾਂ ਕਾਂਗਰਸ ਸਮੇਤ ਹੋਰ ਰਾਜਨੀਤਕ ਪਾਰਟੀਆਂ ਨੂੰ ਵੋਟਿੰਗ ਦੌਰਾਨ ਪੋਲਿੰਗ ਬੂਥਾਂ 'ਤੇ ਧਿਆਨ ਦੇਣ ਦੀ ਅਪੀਲ ਕੀਤੀ ਤੇ ਕਿਹਾ ਕਿ ਬੀ.ਐਲ.ਓ. ਬਾਹਰੋਂ ਲਿਆਂਦੇ ਜਾ ਰਹੇ ਹਨ।

 

PUNJAB LOK SAMACHAAR
LOK SMACHAR
ਪੰਜਾਬ ਲੋਕ ਸਮਾਚਾਰ


ਹੋਰ ਖ਼ਬਰਾਂ ਪੜ੍ਹੋ
ਖ਼ਬਰਾਂ ਲੋਡ ਹੋ ਰਹੀਆਂ ਹਨ...

Post a Comment

0 Comments

 


THE VOICE OF PUNJAB

PUNJAB LOK
SAMACHAR

PUNJAB • POLITICS • NEWS • PUBLIC
ਖ਼ਬਰਾਂ ਲੋਡ ਹੋ ਰਹੀਆਂ ਹਨ...

● Punjab Lok Samachar

ਪੰਜਾਬ ਅਤੇ ਦੇਸ਼-ਵਿਦੇਸ਼ ਦੀਆਂ ਤਾਜ਼ਾ ਖ਼ਬਰਾਂ ਨਾਲ ਜੁੜੇ ਰਹੋ।

ਤਾਜ਼ਾ ਖ਼ਬਰਾਂ ਸਿੱਧੀਆਂ ਪਾਓ

ਆਪਣੀ Email ਦਿਓ ਅਤੇ Punjab Lok Samachar ਦੀਆਂ ਮਹੱਤਵਪੂਰਨ ਖ਼ਬਰਾਂ ਨਾਲ ਜੁੜੇ ਰਹੋ।

ਤੁਹਾਡੀ ਜਾਣਕਾਰੀ ਸੁਰੱਖਿਅਤ ਰਹੇਗੀ।