⚠ IMPORTANT NOTICE
BREAKING
ਖਬਰਾਂ ਲੋਡ ਹੋ ਰਹੀਆਂ ਹਨ...
01  /  --
ਮੁੱਖ ਖ਼ਬਰਾਂ EK NAZAR
● LATEST
ਖ਼ਬਰਾਂ ਲੋਡ ਹੋ ਰਹੀਆਂ ਹਨ...
ਖ਼ਬਰਾਂ ਲੋਡ ਹੋ ਰਹੀਆਂ ਹਨ...

 


ਅੱਜ ਪੱਛਮੀ ਬੰਗਾਲ ਤੇ ਅਸਾਮ ਦੇ ਦੋ ਦਿਨਾਂ ’ਤੇ ਜਾਣਗੇ ਪ੍ਰਧਾਨ ਮੰਤਰੀ ਮੋਦੀ

 

 

ਨਵੀਂ ਦਿੱਲੀ  20 ਦਸੰਬਰ  ( ਪੰਜਾਬ ਲੋਕ ਸਮਾਚਾਰ ਬਿਊਰੋ )

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਪੱਛਮੀ ਬੰਗਾਲ ਅਤੇ ਅਸਾਮ ਦੇ ਦੋ ਦਿਨਾਂ ਦੌਰੇ 'ਤੇ ਜਾਣਗੇ। ਇਸ ਤੋਂ ਪਹਿਲਾਂ ਉਨ੍ਹਾਂ ਨੇ ਬੰਗਾਲ ਦੀ ਮਮਤਾ ਬੈਨਰਜੀ ਸਰਕਾਰ 'ਤੇ ਨਿਸ਼ਾਨਾ ਸਾਧਿਆ। ਉਨ੍ਹਾਂ ਨੇ ਸੋਸ਼ਲ ਮੀਡੀਆ 'ਤੇ ਇਕ ਪੋਸਟ ਸਾਂਝੀ ਕਰ ਕਿਹਾ ਕਿ ਪੱਛਮੀ ਬੰਗਾਲ ਦੇ ਲੋਕ ਕਈ ਕੇਂਦਰੀ ਸਰਕਾਰੀ ਯੋਜਨਾਵਾਂ ਤੋਂ ਲਾਭ ਉਠਾ ਰਹੇ ਹਨ, ਪਰ ਉਹ ਤ੍ਰਿਣਮੂਲ ਕਾਂਗਰਸ ਦੇ ਕੁਪ੍ਰਬੰਧ ਤੋਂ ਪ੍ਰੇਸ਼ਾਨ ਹਨ।  ਪ੍ਰਧਾਨ ਮੰਤਰੀ ਨੇ ਲਿਖਿਆ ਕਿ ਤ੍ਰਿਣਮੂਲ ਕਾਂਗਰਸ ਵਲੋਂ ਬੰਗਾਲ ਵਿਚ ਲੋਕਾਂ ਨੂੰ ਲੁੱਟਣਾ ਅਤੇ ਡਰਾਉਣਾ-ਧਮਕਾਉਣਾ ਸਾਰੀਆਂ ਹੱਦਾਂ ਪਾਰ ਕਰ ਗਿਆ ਹੈ। ਇਸ ਲਈ ਅੱਜ ਭਾਜਪਾ ਹੀ ਲੋਕਾਂ ਦੀ ਇਕੋ ਇਕ ਉਮੀਦ ਹੈ। ਮੋਦੀ ਬੰਗਾਲ ਵਿਚ 3,200 ਕਰੋੜ ਰੁਪਏ ਅਤੇ ਅਸਾਮ ਵਿਚ 15,600 ਕਰੋੜ ਰੁਪਏ ਦੇ ਪ੍ਰੋਜੈਕਟਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਰੱਖਣਗੇ। ਫਿਰ ਉਹ ਸ਼ਾਮ ਨੂੰ ਗੁਹਾਟੀ ਪਹੁੰਚਣਗੇ ।

 

PUNJAB LOK SAMACHAAR
LOK SMACHAR
ਪੰਜਾਬ ਲੋਕ ਸਮਾਚਾਰ
ਹੋਰ ਖ਼ਬਰਾਂ ਪੜ੍ਹੋ
ਖ਼ਬਰਾਂ ਲੋਡ ਹੋ ਰਹੀਆਂ ਹਨ...

Post a Comment

0 Comments

 


THE VOICE OF PUNJAB

PUNJAB LOK
SAMACHAR

PUNJAB • POLITICS • NEWS • PUBLIC
ਖ਼ਬਰਾਂ ਲੋਡ ਹੋ ਰਹੀਆਂ ਹਨ...

● Punjab Lok Samachar

ਪੰਜਾਬ ਅਤੇ ਦੇਸ਼-ਵਿਦੇਸ਼ ਦੀਆਂ ਤਾਜ਼ਾ ਖ਼ਬਰਾਂ ਨਾਲ ਜੁੜੇ ਰਹੋ।

ਤਾਜ਼ਾ ਖ਼ਬਰਾਂ ਸਿੱਧੀਆਂ ਪਾਓ

ਆਪਣੀ Email ਦਿਓ ਅਤੇ Punjab Lok Samachar ਦੀਆਂ ਮਹੱਤਵਪੂਰਨ ਖ਼ਬਰਾਂ ਨਾਲ ਜੁੜੇ ਰਹੋ।

ਤੁਹਾਡੀ ਜਾਣਕਾਰੀ ਸੁਰੱਖਿਅਤ ਰਹੇਗੀ।