⚠ IMPORTANT NOTICE
BREAKING
ਖਬਰਾਂ ਲੋਡ ਹੋ ਰਹੀਆਂ ਹਨ...
01  /  --
ਮੁੱਖ ਖ਼ਬਰਾਂ EK NAZAR
● LATEST
ਖ਼ਬਰਾਂ ਲੋਡ ਹੋ ਰਹੀਆਂ ਹਨ...
ਖ਼ਬਰਾਂ ਲੋਡ ਹੋ ਰਹੀਆਂ ਹਨ...

 


ਸੜਕ ਹਾਦਸੇ ਦਾ ਸ਼ਿਕਾਰ ਹੋਏ ਬਿੱਗ ਬੌਸ ਫ਼ੇਮ ਜੀਸ਼ਾਨ ਖ਼ਾਨ

 

 ਮਹਾਰਾਸ਼ਟਰ  9 ਦਸੰਬਰ  ( ਪੰਜਾਬ ਲੋਕ ਸਮਾਚਾਰ ਬਿਊਰੋ ) 

 ਅਦਾਕਾਰ ਅਤੇ ਬਿੱਗ ਬੌਸ ਓ.ਟੀ.ਟੀ. ਸਟਾਰ ਜ਼ੀਸ਼ਾਨ ਖਾਨ ਸੋਮਵਾਰ ਰਾਤ ਨੂੰ ਇਕ ਵੱਡੇ ਹਾਦਸੇ ਦਾ ਸ਼ਿਕਾਰ ਹੋ ਗਏ। ਪ੍ਰਸਿੱਧ ਸੀਰੀਅਲ ਕੁਮਕੁਮ ਭਾਗਿਆ ਅਤੇ ਨਾਗਿਨ ਵਿਚ ਆਪਣੀਆਂ ਭੂਮਿਕਾਵਾਂ ਲਈ ਜਾਣੇ ਜਾਂਦੇ ਜ਼ੀਸ਼ਾਨ ਦੀ ਵਰਸੋਵਾ ਖੇਤਰ ਵਿਚ ਇਕ ਹੋਰ ਵਾਹਨ ਨਾਲ ਕਾਰ ਦੀ ਟੱਕਰ ਹੋ ਗਈ। ਹਾਦਸਾ ਇੰਨਾ ਗੰਭੀਰ ਸੀ ਕਿ ਕਾਰ ਦੇ ਏਅਰਬੈਗ ਵੀ ਖੁੱਲ੍ਹ ਗਏ ਹਾਲਾਂਕਿ ਅਦਾਕਾਰ ਪੂਰੀ ਤਰ੍ਹਾਂ ਸੁਰੱਖਿਅਤ ਹੈ। ਜਾਣਕਾਰੀ ਅਨੁਸਾਰ ਇਹ ਘਟਨਾ 8 ਦਸੰਬਰ ਨੂੰ ਰਾਤ 8:30 ਵਜੇ ਦੇ ਕਰੀਬ ਵਾਪਰੀ, ਜਦੋਂ ਜ਼ੀਸ਼ਾਨ ਆਪਣੀ ਕਾਲੀ ਕਾਰ ਹਾਦਸੇ ਤੋਂ ਤੁਰੰਤ ਬਾਅਦ ਜ਼ੀਸ਼ਾਨ ਨੇ ਨਜ਼ਦੀਕੀ ਪੁਲਿਸ ਸਟੇਸ਼ਨ ਜਾ ਕੇ ਰਸਮੀ ਸ਼ਿਕਾਇਤ ਦਰਜ ਕਰਵਾਈ। ਪੁਲਿਸ ਵਲੋਂ ਮਾਮਲੇ ਦੀ ਜਾਂਚ ਚੱਲ ਰਹੀ ਹੈ। ਹਾਲਾਂਕਿ ਜ਼ੀਸ਼ਾਨ ਵਲੋਂ ਖੁਦ ਇਸ ਮਾਮਲੇ 'ਤੇ ਕੋਈ ਅਧਿਕਾਰਤ ਬਿਆਨ ਜਾਰੀ ਨਹੀਂ ਕੀਤਾ ਗਿਆ ਹੈ।

 
PUNJAB LOK SAMACHAAR
LOK SMACHAR
ਪੰਜਾਬ ਲੋਕ ਸਮਾਚਾਰ

 

ਹੋਰ ਖ਼ਬਰਾਂ ਪੜ੍ਹੋ
ਖ਼ਬਰਾਂ ਲੋਡ ਹੋ ਰਹੀਆਂ ਹਨ...

Post a Comment

0 Comments

 


THE VOICE OF PUNJAB

PUNJAB LOK
SAMACHAR

PUNJAB • POLITICS • NEWS • PUBLIC
ਖ਼ਬਰਾਂ ਲੋਡ ਹੋ ਰਹੀਆਂ ਹਨ...

● Punjab Lok Samachar

ਪੰਜਾਬ ਅਤੇ ਦੇਸ਼-ਵਿਦੇਸ਼ ਦੀਆਂ ਤਾਜ਼ਾ ਖ਼ਬਰਾਂ ਨਾਲ ਜੁੜੇ ਰਹੋ।

ਤਾਜ਼ਾ ਖ਼ਬਰਾਂ ਸਿੱਧੀਆਂ ਪਾਓ

ਆਪਣੀ Email ਦਿਓ ਅਤੇ Punjab Lok Samachar ਦੀਆਂ ਮਹੱਤਵਪੂਰਨ ਖ਼ਬਰਾਂ ਨਾਲ ਜੁੜੇ ਰਹੋ।

ਤੁਹਾਡੀ ਜਾਣਕਾਰੀ ਸੁਰੱਖਿਅਤ ਰਹੇਗੀ।