⚠ IMPORTANT NOTICE
BREAKING
ਖਬਰਾਂ ਲੋਡ ਹੋ ਰਹੀਆਂ ਹਨ...
01  /  --
ਮੁੱਖ ਖ਼ਬਰਾਂ EK NAZAR
● LATEST
ਖ਼ਬਰਾਂ ਲੋਡ ਹੋ ਰਹੀਆਂ ਹਨ...
ਖ਼ਬਰਾਂ ਲੋਡ ਹੋ ਰਹੀਆਂ ਹਨ...

 


ਦਿੱਲੀ ਦੇ ਮੁੱਖ ਮੰਤਰੀ ਆਪਣੇ ਮੰਤਰੀ ਮੰਡਲ ਸਮੇਤ ਅੱਜ ਸ੍ਰੀ ਹਰਿਮੰਦਰ ਸਾਹਿਬ ਹੋਣਗੇ ਨਤਮਸਤਕ

 

 

  ਅੰਮ੍ਰਿਤਸਰ, 8 ਦਸੰਬਰ  (ਪੰਜਾਬ ਲੋਕ ਸਮਾਚਾਰ ਬਿਊਰੋ)

 ਦਿੱਲੀ ਦੇ ਮੁੱਖ ਮੰਤਰੀ ਰੇਖਾ ਗੁਪਤਾ ਆਪਣੇ ਮੰਤਰੀ ਮੰਡਲ ਸਮੇਤ ਅੱਜ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਣ ਪੁੱਜ ਰਹੇ ਹਨ। ਪ੍ਰਾਪਤ ਵੇਰਵਿਆਂ ਅਨੁਸਾਰ ਮੁੱਖ ਮੰਤਰੀ ਅਤੇ ਉਨ੍ਹਾਂ ਦੇ ਸਾਥੀ ਮੰਤਰੀ ਸਵੇਰੇ ਕਰੀਬ 10 ਵਜੇ ਸ੍ਰੀ ਦਰਬਾਰ ਸਾਹਿਬ ਮੱਥਾ ਟੇਕਣ ਪੁੱਜਣਗੇ। ਇਸ ਤੋਂ ਬਾਅਦ ਉਹ ਸ੍ਰੀ ਦੁਰਗਿਆਨਾ ਮੰਦਰ ਵਿਖੇ ਵੀ ਦਰਸ਼ਨ ਕਰਨ ਜਾਣਗੇ।

 
 
PUNJAB LOK SAMACHAAR
LOK SMACHAR
ਪੰਜਾਬ ਲੋਕ ਸਮਾਚਾਰ

 

 

ਹੋਰ ਖ਼ਬਰਾਂ ਪੜ੍ਹੋ
ਖ਼ਬਰਾਂ ਲੋਡ ਹੋ ਰਹੀਆਂ ਹਨ...

Post a Comment

0 Comments

 


THE VOICE OF PUNJAB

PUNJAB LOK
SAMACHAR

PUNJAB • POLITICS • NEWS • PUBLIC
ਖ਼ਬਰਾਂ ਲੋਡ ਹੋ ਰਹੀਆਂ ਹਨ...

● Punjab Lok Samachar

ਪੰਜਾਬ ਅਤੇ ਦੇਸ਼-ਵਿਦੇਸ਼ ਦੀਆਂ ਤਾਜ਼ਾ ਖ਼ਬਰਾਂ ਨਾਲ ਜੁੜੇ ਰਹੋ।

ਤਾਜ਼ਾ ਖ਼ਬਰਾਂ ਸਿੱਧੀਆਂ ਪਾਓ

ਆਪਣੀ Email ਦਿਓ ਅਤੇ Punjab Lok Samachar ਦੀਆਂ ਮਹੱਤਵਪੂਰਨ ਖ਼ਬਰਾਂ ਨਾਲ ਜੁੜੇ ਰਹੋ।

ਤੁਹਾਡੀ ਜਾਣਕਾਰੀ ਸੁਰੱਖਿਅਤ ਰਹੇਗੀ।