⚠ IMPORTANT NOTICE
BREAKING
ਖਬਰਾਂ ਲੋਡ ਹੋ ਰਹੀਆਂ ਹਨ...
01  /  --
ਮੁੱਖ ਖ਼ਬਰਾਂ EK NAZAR
● LATEST
ਖ਼ਬਰਾਂ ਲੋਡ ਹੋ ਰਹੀਆਂ ਹਨ...
ਖ਼ਬਰਾਂ ਲੋਡ ਹੋ ਰਹੀਆਂ ਹਨ...

 


ਨੈਸ਼ਨਲ ਹੈਰਾਲਡ ਮਾਮਲਾ:ਸੋਨੀਆ ਤੇ ਰਾਹੁਲ ਗਾਂਧੀ ਨੂੰ ਅਦਾਲਤ ਤੋਂ ਵੱਡੀ ਰਾਹਤ

 

 

 ਨਵੀਂ ਦਿੱਲੀ, 16 ਦਸੰਬਰ ( ਪੰਜਾਬ ਲੋਕ ਸਮਾਚਾਰ ਬਿਊਰੋ )

 ਸੋਨੀਆ ਗਾਂਧੀ ਤੇ ਰਾਹੁਲ ਗਾਂਧੀ ਅਤੇ ਹੋਰਾਂ ਨੂੰ ਨੈਸ਼ਨਲ ਹੈਰਾਲਡ ਮਾਮਲੇ ਵਿਚ ਵੱਡੀ ਰਾਹਤ ਮਿਲੀ ਹੈ। ਰਾਉਜ਼ ਐਵੇਨਿਊ ਅਦਾਲਤ ਨੇ ਨੈਸ਼ਨਲ ਹੈਰਾਲਡ ਨਾਲ ਸੰਬੰਧਿਤ ਮਨੀ ਲਾਂਡਰਿੰਗ ਮਾਮਲੇ ਵਿਚ ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਵਲੋਂ ਦਾਇਰ ਚਾਰਜਸ਼ੀਟ ਦਾ ਨੋਟਿਸ ਲੈਣ ਤੋਂ ਇਨਕਾਰ ਕਰ ਦਿੱਤਾ ਹੈ। ਹਾਲਾਂਕਿ ਅਦਾਲਤ ਨੇ ਕਿਹਾ ਕਿ ਈ.ਡੀ. ਦੀ ਜਾਂਚ ਜਾਰੀ ਰਹਿ ਸਕਦੀ ਹੈ।9 ਅਪ੍ਰੈਲ ਨੂੰ ਈ.ਡੀ. ਨੇ ਪੀ.ਐਮ.ਐਲ.ਏ. ਤਹਿਤ ਗਾਂਧੀ ਪਰਿਵਾਰ ਅਤੇ ਹੋਰ ਮੁਲਜ਼ਮਾਂ ਖ਼ਿਲਾਫ਼ ਚਾਰਜਸ਼ੀਟ ਦਾਇਰ ਕੀਤੀ ਸੀ। ਇਹ ਫੈਸਲਾ ਰਾਊਜ਼ ਐਵੇਨਿਊ ਅਦਾਲਤ ਵਿਚ ਇਕ ਵਿਸ਼ੇਸ਼ ਸੰਸਦ ਮੈਂਬਰਾਂ/ਵਿਧਾਇਕਾਂ ਦੀ ਅਦਾਲਤ ਵਿਚ ਲਿਆ ਗਿਆ।ਇਸ ਫੈਸਲੇ ਨਾਲ ਗਾਂਧੀ ਪਰਿਵਾਰ ਨੂੰ ਰਾਹਤ ਮਿਲੀ ਹੈ। ਅਦਾਲਤ ਨੇ ਇਹ ਵੀ ਸਪੱਸ਼ਟ ਕੀਤਾ ਕਿ ਸੋਨੀਆ ਗਾਂਧੀ ਨੂੰ ਐਫਆਈਆਰ ਦੀ ਕਾਪੀ ਨਹੀਂ ਮਿਲੇਗੀ। 

 
 
PUNJAB LOK SAMACHAAR
LOK SMACHAR
ਪੰਜਾਬ ਲੋਕ ਸਮਾਚਾਰ

 

ਹੋਰ ਖ਼ਬਰਾਂ ਪੜ੍ਹੋ
ਖ਼ਬਰਾਂ ਲੋਡ ਹੋ ਰਹੀਆਂ ਹਨ...

Post a Comment

0 Comments

 


THE VOICE OF PUNJAB

PUNJAB LOK
SAMACHAR

PUNJAB • POLITICS • NEWS • PUBLIC
ਖ਼ਬਰਾਂ ਲੋਡ ਹੋ ਰਹੀਆਂ ਹਨ...

● Punjab Lok Samachar

ਪੰਜਾਬ ਅਤੇ ਦੇਸ਼-ਵਿਦੇਸ਼ ਦੀਆਂ ਤਾਜ਼ਾ ਖ਼ਬਰਾਂ ਨਾਲ ਜੁੜੇ ਰਹੋ।

ਤਾਜ਼ਾ ਖ਼ਬਰਾਂ ਸਿੱਧੀਆਂ ਪਾਓ

ਆਪਣੀ Email ਦਿਓ ਅਤੇ Punjab Lok Samachar ਦੀਆਂ ਮਹੱਤਵਪੂਰਨ ਖ਼ਬਰਾਂ ਨਾਲ ਜੁੜੇ ਰਹੋ।

ਤੁਹਾਡੀ ਜਾਣਕਾਰੀ ਸੁਰੱਖਿਅਤ ਰਹੇਗੀ।