⚠ IMPORTANT NOTICE
BREAKING
ਖਬਰਾਂ ਲੋਡ ਹੋ ਰਹੀਆਂ ਹਨ...
01  /  --
ਮੁੱਖ ਖ਼ਬਰਾਂ EK NAZAR
● LATEST
ਖ਼ਬਰਾਂ ਲੋਡ ਹੋ ਰਹੀਆਂ ਹਨ...
ਖ਼ਬਰਾਂ ਲੋਡ ਹੋ ਰਹੀਆਂ ਹਨ...

 


ਅਸਾਮ ਦੌਰੇ ’ਤੇ ਜਾਣਗੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ

 

ਨਵੀਂ ਦਿੱਲੀ, 29 ਦਸੰਬਰ  ( ਪੰਜਾਬ ਲੋਕ ਸਮਾਚਾਰ ਬਿਊਰੋ  )

ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅੱਜ ਇਕ ਦਿਨ ਦੇ ਦੌਰੇ ਲਈ ਅਸਾਮ ਪਹੁੰਚਣਗੇ, ਜਿਥੇ ਉਹ ਕਈ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕਰਨਗੇ ਅਤੇ ਇਕ ਜਨਤਕ ਰੈਲੀ ਨੂੰ ਸੰਬੋਧਨ ਕਰਨਗੇ। ਸ਼ਾਹ ਨੇ ਐਤਵਾਰ ਰਾਤ ਨੂੰ ਅਹਿਮਦਾਬਾਦ ਤੋਂ ਗੁਹਾਟੀ ਆਉਣਾ ਸੀ, ਪਰ ਧੁੰਦ ਕਾਰਨ ਉਨ੍ਹਾਂ ਦਾ ਜਹਾਜ਼ ਉਡਾਣ ਭਰਨ ਵਿਚ ਅਸਮਰੱਥ ਰਿਹਾ, ਜਿਸ ਕਾਰਨ ਉਨ੍ਹਾਂ ਦਾ ਦੌਰਾ ਸੋਮਵਾਰ ਲਈ ਮੁਲਤਵੀ ਕਰਨਾ ਪਿਆ।ਗ੍ਰਹਿ ਮੰਤਰੀ ਦਾ ਅਸਾਮ ਦੌਰਾ ਗੁਹਾਟੀ ਦੇ ਸ਼ਹੀਦ ਸਮਾਰਕ ਖੇਤਰ ਵਿਚ ਗੈਰ-ਕਾਨੂੰਨੀ ਪ੍ਰਵਾਸੀਆਂ ਵਿਰੁੱਧ ਅਸਾਮ ਅੰਦੋਲਨ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਦੇਣ ਨਾਲ ਸ਼ੁਰੂ ਹੋਵੇਗਾ। ਇਸ ਤੋਂ ਬਾਅਦ ਉਹ ਨਾਗਾਓਂ ਜ਼ਿਲ੍ਹੇ ਦੇ ਬੋਰਦੁਆ ਵਿਚ ਵੈਸ਼ਨਵ ਸੰਤ ਸ਼੍ਰੀਮੰਤ ਸ਼ੰਕਰਦੇਵ ਦੇ ਜਨਮ ਸਥਾਨ ਬਟਦਰਵਾ ਥਾਨ ਦਾ ਦੌਰਾ ਕਰਨਗੇ, ਜਿਥੇ ਉਹ ਧਾਰਮਿਕ ਸਥਾਨ ਦੇ 227 ਕਰੋੜ ਰੁਪਏ ਦੇ ਪੁਨਰ ਵਿਕਾਸ ਪ੍ਰੋਜੈਕਟ ਦਾ ਉਦਘਾਟਨ ਕਰਨਗੇ। ਉਦਘਾਟਨ ਤੋਂ ਤੁਰੰਤ ਬਾਅਦ ਗ੍ਰਹਿ ਮੰਤਰੀ ਬੋਰਦੁਆ ਵਿਚ ਇਕ ਜਨਤਕ ਰੈਲੀ ਨੂੰ ਵੀ ਸੰਬੋਧਨ ਕਰਨਗੇ।

 
PUNJAB LOK SAMACHAAR
LOK SMACHAR
ਪੰਜਾਬ ਲੋਕ ਸਮਾਚਾਰ

 

 

ਹੋਰ ਖ਼ਬਰਾਂ ਪੜ੍ਹੋ
ਖ਼ਬਰਾਂ ਲੋਡ ਹੋ ਰਹੀਆਂ ਹਨ...

Post a Comment

0 Comments

 


THE VOICE OF PUNJAB

PUNJAB LOK
SAMACHAR

PUNJAB • POLITICS • NEWS • PUBLIC
ਖ਼ਬਰਾਂ ਲੋਡ ਹੋ ਰਹੀਆਂ ਹਨ...

● Punjab Lok Samachar

ਪੰਜਾਬ ਅਤੇ ਦੇਸ਼-ਵਿਦੇਸ਼ ਦੀਆਂ ਤਾਜ਼ਾ ਖ਼ਬਰਾਂ ਨਾਲ ਜੁੜੇ ਰਹੋ।

ਤਾਜ਼ਾ ਖ਼ਬਰਾਂ ਸਿੱਧੀਆਂ ਪਾਓ

ਆਪਣੀ Email ਦਿਓ ਅਤੇ Punjab Lok Samachar ਦੀਆਂ ਮਹੱਤਵਪੂਰਨ ਖ਼ਬਰਾਂ ਨਾਲ ਜੁੜੇ ਰਹੋ।

ਤੁਹਾਡੀ ਜਾਣਕਾਰੀ ਸੁਰੱਖਿਅਤ ਰਹੇਗੀ।