⚠ IMPORTANT NOTICE
BREAKING
ਖਬਰਾਂ ਲੋਡ ਹੋ ਰਹੀਆਂ ਹਨ...
01  /  --
ਮੁੱਖ ਖ਼ਬਰਾਂ EK NAZAR
● LATEST
ਖ਼ਬਰਾਂ ਲੋਡ ਹੋ ਰਹੀਆਂ ਹਨ...
ਖ਼ਬਰਾਂ ਲੋਡ ਹੋ ਰਹੀਆਂ ਹਨ...

 


ਸੁਖਪਾਲ ਸਿੰਘ ਖਹਿਰਾ ਦਾ ਰਾਜ ਚੋਣ ਕਮਿਸ਼ਨ ਨੂੰ ਪੱਤਰ


 ਚੰਡੀਗੜ੍ਹ 13 ਦਸੰਬਰ  ( ਪੰਜਾਬ ਲੋਕ ਸਮਾਚਾਰ ਬਿਊਰੋ ) 

ਭੁਲੱਥ ਤੋਂ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਰਾਜ ਚੋਣ ਕਮਿਸ਼ਨ ਨੂੰ ਇਕ ਪੱਤਰ ‌ਲਿਖਿਆ ਹੈ। ਆਪਣੇ ਪੱਤਰ ਵਿਚ ਉਨ੍ਹਾਂ ਵਿਧਾਨ ਸਭਾ ਹਲਕਾ ਭੁਲੱਥ 26 ਦੇ ਅਧੀਨ ਆਉਂਦੀਆਂ ਬਲਾਕ ਸੰਮਤੀ ਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਵਾਲੇ ਦਿਨ ਜ਼ਿਲ੍ਹੇ ਤੋਂ ਬਾਹਰ ਦਾ ਸੁਰੱਖਿਆ ਅਮਲਾ ਤਾਇਨਾਤ ਕਰਨ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਚੋਣਾਂ ਦੌਰਾਨ ਸੱਤਾਧਾਰੀ ਪਾਰਟੀ ਵਲੋਂ ਧੱਕੇਸ਼ਾਹੀ ਤੇ ਵਧੀਕੀਆਂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਪੁਲਿਸ ਵਲੋਂ ਸਿਆਸੀ ਦਬਾਅ ਹੇਠ ਕਾਂਗਰਸੀ ਵਰਕਰਾਂ ਤੇ ਆਗੂਆਂ ’ਤੇ ਕਾਰਵਾਈ ਕੀਤੀ ਜਾ ਰਹੀ ਹੈ, ਜਿਸ ਨਾਲ ਉਨ੍ਹਾਂ ਵਿਚ ਡਰ ਦਾ ਮਾਹੌਲ ਹੈ।  ਉਨ੍ਹਾਂ ਅੱਗੇ ਕਿਹਾ ਕਿ ਮੈਂ ਚੋਣਾਂ ਵਾਲੇ ਦਿਨ ਸਾਰਾ ਸੁਰੱਖਿਆ ਅਮਲਾ ਬਾਹਰ ਦਾ ਤਾਇਨਾਤ ਕੀਤਾ ਜਾਵੇ ਤਾਂ ਜੋ ਨਿਰਪੱਖ ਤੇ ਆਜ਼ਾਦ ਚੋਣਾਂ ਕਰਵਾਈਆਂ ਜਾ ਸਕਣ।

 

PUNJAB LOK SAMACHAAR
LOK SMACHAR
ਪੰਜਾਬ ਲੋਕ ਸਮਾਚਾਰ

 

ਹੋਰ ਖ਼ਬਰਾਂ ਪੜ੍ਹੋ
ਖ਼ਬਰਾਂ ਲੋਡ ਹੋ ਰਹੀਆਂ ਹਨ...

Post a Comment

0 Comments

 


THE VOICE OF PUNJAB

PUNJAB LOK
SAMACHAR

PUNJAB • POLITICS • NEWS • PUBLIC
ਖ਼ਬਰਾਂ ਲੋਡ ਹੋ ਰਹੀਆਂ ਹਨ...

● Punjab Lok Samachar

ਪੰਜਾਬ ਅਤੇ ਦੇਸ਼-ਵਿਦੇਸ਼ ਦੀਆਂ ਤਾਜ਼ਾ ਖ਼ਬਰਾਂ ਨਾਲ ਜੁੜੇ ਰਹੋ।

ਤਾਜ਼ਾ ਖ਼ਬਰਾਂ ਸਿੱਧੀਆਂ ਪਾਓ

ਆਪਣੀ Email ਦਿਓ ਅਤੇ Punjab Lok Samachar ਦੀਆਂ ਮਹੱਤਵਪੂਰਨ ਖ਼ਬਰਾਂ ਨਾਲ ਜੁੜੇ ਰਹੋ।

ਤੁਹਾਡੀ ਜਾਣਕਾਰੀ ਸੁਰੱਖਿਅਤ ਰਹੇਗੀ।