⚠ IMPORTANT NOTICE
BREAKING
ਖਬਰਾਂ ਲੋਡ ਹੋ ਰਹੀਆਂ ਹਨ...
01  /  --
ਮੁੱਖ ਖ਼ਬਰਾਂ EK NAZAR
● LATEST
ਖ਼ਬਰਾਂ ਲੋਡ ਹੋ ਰਹੀਆਂ ਹਨ...
ਖ਼ਬਰਾਂ ਲੋਡ ਹੋ ਰਹੀਆਂ ਹਨ...

 


ਮੁੱਖ ਮੰਤਰੀ ਮਾਨ ਹੁਣ ਜਥੇਦਾਰ ਗੜਗੱਜ ਨੂੰ ਸਵੇਰੇ 10 ਵਜੇ ਦੀ ਬਜਾਏ ਸ਼ਾਮ 4.30 ਵਜੇ ਮਿਲਣਗੇ

 

 

ਅੰਮ੍ਰਿਤਸਰ, 13 ਜਨਵਰੀ  (ਪੰਜਾਬ ਲੋਕ ਸਮਾਚਾਰ ਬਿਊਰੋ)

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਦੇ ਆਦੇਸ਼ ਅਨੁਸਾਰ ਮਿਤੀ 15 ਜਨਵਰੀ ਨੂੰ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਦਾ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਆਪਣਾ ਸਪੱਸ਼ਟੀਕਰਨ ਦੇਣ ਦਾ ਸਮਾਂ ਉਨ੍ਹਾਂ ਵਲੋਂ ਉਸ ਦਿਨ ਦੇ ਦਰਸਾਏ ਗਏ ਆਪਣੇ ਰੁਝੇਵਿਆਂ ਦੇ ਮੱਦੇਨਜ਼ਰ ਸਵੇਰੇ 10 ਵਜੇ ਤੋਂ ਬਦਲ ਕੇ ਹੁਣ ਸੰਧਿਆ ਵੇਲੇ 04:30 ਵਜੇ ਦਾ ਕਰ ਦਿੱਤਾ ਗਿਆ ਹੈ।

 

PUNJAB LOK SAMACHAAR
LOK SMACHAR
ਪੰਜਾਬ ਲੋਕ ਸਮਾਚਾਰ

 

 

ਹੋਰ ਖ਼ਬਰਾਂ ਪੜ੍ਹੋ
ਖ਼ਬਰਾਂ ਲੋਡ ਹੋ ਰਹੀਆਂ ਹਨ...

Post a Comment

0 Comments

 


THE VOICE OF PUNJAB

PUNJAB LOK
SAMACHAR

PUNJAB • POLITICS • NEWS • PUBLIC
ਖ਼ਬਰਾਂ ਲੋਡ ਹੋ ਰਹੀਆਂ ਹਨ...

● Punjab Lok Samachar

ਪੰਜਾਬ ਅਤੇ ਦੇਸ਼-ਵਿਦੇਸ਼ ਦੀਆਂ ਤਾਜ਼ਾ ਖ਼ਬਰਾਂ ਨਾਲ ਜੁੜੇ ਰਹੋ।

ਤਾਜ਼ਾ ਖ਼ਬਰਾਂ ਸਿੱਧੀਆਂ ਪਾਓ

ਆਪਣੀ Email ਦਿਓ ਅਤੇ Punjab Lok Samachar ਦੀਆਂ ਮਹੱਤਵਪੂਰਨ ਖ਼ਬਰਾਂ ਨਾਲ ਜੁੜੇ ਰਹੋ।

ਤੁਹਾਡੀ ਜਾਣਕਾਰੀ ਸੁਰੱਖਿਅਤ ਰਹੇਗੀ।