ਫਰੀਦਕੋਟ, 21 ਜਨਵਰੀ (ਪੰਜਾਬ ਲੋਕ ਸਮਾਚਾਰ ਬਿਓਰੋ)
ਬਹੁਚਰਚਿਤ ਗੁਰਪ੍ਰੀਤ ਹਰੀ ਨੌਂ ਕ਼ਤਲ ਕਾਂਡ ਮਾਮਲੇ ’ਚ ਨਾਮਜ਼ਦ 17 ਦੋਸ਼ੀਆਂ ’ਚੋ 12 ਦੇ ਖ਼ਿਲਾਫ਼ ਅੱਜ ਫਰੀਦਕੋਟ ਦੀ ਅਦਾਲਤ ’ਚ ਦੋਸ਼ ਤੈਅ ਹੋਏ ਹਨ। ਗੌਰਤਲਬ ਹੈ ਕਿ ਵਾਰਿਸ ਪੰਜਾਬ ਦੇ ਮੁਖੀ ਅਤੇ ਸੰਸਦ ਮੈਂਬਰ ਭਾਈ ਅੰਮ੍ਰਿਤਪਾਲ ਅਤੇ ਗੈਂਗਸਟਰ ਅਰਸ਼ ਡੱਲਾ ਵੀ ਦੋਸ਼ੀ ਬਣਾਏ ਜਾ ਚੁੱਕੇ ਹਨ।
PUNJAB LOK SAMACHAAR
LOK SMACHAR
ਪੰਜਾਬ ਲੋਕ ਸਮਾਚਾਰ
ਹੋਰ ਖ਼ਬਰਾਂ ਪੜ੍ਹੋ
ਖ਼ਬਰਾਂ ਲੋਡ ਹੋ ਰਹੀਆਂ ਹਨ...


0 Comments