⚠ IMPORTANT NOTICE
BREAKING
ਖਬਰਾਂ ਲੋਡ ਹੋ ਰਹੀਆਂ ਹਨ...
01  /  --
ਮੁੱਖ ਖ਼ਬਰਾਂ EK NAZAR
● LATEST
ਖ਼ਬਰਾਂ ਲੋਡ ਹੋ ਰਹੀਆਂ ਹਨ...
ਖ਼ਬਰਾਂ ਲੋਡ ਹੋ ਰਹੀਆਂ ਹਨ...

 


ਸਠਿਆਲਾ ’ਚ 23 ਜਨਵਰੀ ਨੂੰ ਮਨਾਇਆ ਜਾਵੇਗਾ ਰਾਸ਼ਟਰੀ ਵੋਟਰ ਦਿਵਸ

 ਸਠਿਆਲਾ, (ਅੰਮ੍ਰਿਤਸਰ), 22 ਜਨਵਰੀ (ਪੰਜਾਬ ਲੋਕ ਸਮਾਚਾਰ ਬਿਓਰੋ)

ਭਾਰਤ ਦੇ ਚੋਣ ਕਮਿਸ਼ਨ ਅਤੇ ਮੁੱਖ ਚੋਣ ਅਧਿਕਾਰੀ ਪੰਜਾਬ ਦੇ ਨਿਰਦੇਸ਼ਾਂ ’ਤੇ 25 ਜਨਵਰੀ ਦੀ ਥਾਂ 23 ਜਨਵਰੀ ਨੂੰ ਰਾਸ਼ਟਰੀ ਵੋਟਰ ਦਿਵਸ ਮਨਾਇਆ ਜਾਵੇਗਾ। ਇਸ ਬਾਰੇ ਸੁਪਰਵਾਈਜਰ ਰੁਪਿੰਦਰ ਸਿੰਘ ਔਲਖ ਨੇ ਦੱਸਿਆ ਕਿ ਸਰਕਾਰੀ ਸਕੂਲਾਂ ਵਿਚ ਬਣੇ ਬੂਥਾਂ ’ਤੇ ਬੀ .ਐਲ .ਓ ਰਾਸ਼ਟਰੀ ਵੋਟਰ 23 ਜਨਵਰੀ 11 ਵਜੇ ਸਮੂਹ ਭਾਗੀਦਾਰਾਂ ਨੂੰ ਵੋਟਰ ਪ੍ਣ ਰਾਹੀ ਵੋਟ ਪ੍ਣ ਦਿਵਾਉਣਗੇ । ਉਨ੍ਹਾਂ ਨੇ ਦੱਸਿਆ ਹੈ ਕਿ 25 ਜਨਵਰੀ ਨਾਨ ਵਰਕਿੰਗ ਹੋਣ ਕਰਕੇ ਰਾਸ਼ਟਰੀ ਵੋਟਰ ਦਿਵਸ ਨਹੀਂ ਮਨਾਇਆ ਜਾਵੇਗਾ।

 

PUNJAB LOK SAMACHAAR
LOK SMACHAR
ਪੰਜਾਬ ਲੋਕ ਸਮਾਚਾਰ

 

 

 

ਹੋਰ ਖ਼ਬਰਾਂ ਪੜ੍ਹੋ
ਖ਼ਬਰਾਂ ਲੋਡ ਹੋ ਰਹੀਆਂ ਹਨ...

Post a Comment

0 Comments

 


THE VOICE OF PUNJAB

PUNJAB LOK
SAMACHAR

PUNJAB • POLITICS • NEWS • PUBLIC
ਖ਼ਬਰਾਂ ਲੋਡ ਹੋ ਰਹੀਆਂ ਹਨ...

● Punjab Lok Samachar

ਪੰਜਾਬ ਅਤੇ ਦੇਸ਼-ਵਿਦੇਸ਼ ਦੀਆਂ ਤਾਜ਼ਾ ਖ਼ਬਰਾਂ ਨਾਲ ਜੁੜੇ ਰਹੋ।

ਤਾਜ਼ਾ ਖ਼ਬਰਾਂ ਸਿੱਧੀਆਂ ਪਾਓ

ਆਪਣੀ Email ਦਿਓ ਅਤੇ Punjab Lok Samachar ਦੀਆਂ ਮਹੱਤਵਪੂਰਨ ਖ਼ਬਰਾਂ ਨਾਲ ਜੁੜੇ ਰਹੋ।

ਤੁਹਾਡੀ ਜਾਣਕਾਰੀ ਸੁਰੱਖਿਅਤ ਰਹੇਗੀ।