⚠ IMPORTANT NOTICE
BREAKING
ਖਬਰਾਂ ਲੋਡ ਹੋ ਰਹੀਆਂ ਹਨ...
01  /  --
ਮੁੱਖ ਖ਼ਬਰਾਂ EK NAZAR
● LATEST
ਖ਼ਬਰਾਂ ਲੋਡ ਹੋ ਰਹੀਆਂ ਹਨ...
ਖ਼ਬਰਾਂ ਲੋਡ ਹੋ ਰਹੀਆਂ ਹਨ...

 


ਛੱਤੀਸਗੜ੍ਹ: 26 ਨਕਸਲੀਆਂ ਨੇ ਕੀਤਾ ਆਤਮ ਸਮਰਪਣ

 

  ਰਾਏਪੁਰ, 7 ਜਨਵਰੀ (ਪੰਜਾਬ ਲੋਕ ਸਮਾਚਾਰ ਬਿਊਰੋ)

ਛੱਤੀਸਗੜ੍ਹ ਦੇ ਸੁਕਮਾ ਜ਼ਿਲ੍ਹੇ ਵਿਚ 26 ਨਕਸਲੀਆਂ ਨੇ ਆਤਮ ਸਮਰਪਣ ਕੀਤਾ ਹੈ। ਆਤਮ ਸਮਰਪਣ ਕਰਨ ਵਾਲੇ ਮਾਓਵਾਦੀਆਂ ਵਿਚੋਂ 13 'ਤੇ ਕੁੱਲ 65 ਲੱਖ ਰੁਪਏ ਦਾ ਇਨਾਮ ਸੀ। ਸੁਕਮਾ ਦੇ ਪੁਲਿਸ ਸੁਪਰਡੈਂਟ ਕਿਰਨ ਚਵਾਨ ਨੇ ਕਿਹਾ ਕਿ "ਪੂਨਾ ਮਾਰਗਮ" ਪਹਿਲਕਦਮੀ ਤਹਿਤ ਆਤਮ ਸਮਰਪਣ ਕਰਨ ਵਾਲੇ ਕਾਡਰਾਂ ਵਿਚ ਸੱਤ ਔਰਤਾਂ ਸ਼ਾਮਿਲ ਸਨ। ਪੁਲਿਸ ਸੁਪਰਡੈਂਟ ਨੇ ਕਿਹਾ ਕਿ ਇਹ ਕਾਡਰ ਮਾਓਵਾਦੀਆਂ ਦੀ ਪੀਪਲਜ਼ ਲਿਬਰੇਸ਼ਨ ਗੁਰੀਲਾ ਆਰਮੀ (ਪੀਐਲਜੀਏ) ਬਟਾਲੀਅਨ, ਦੱਖਣੀ ਬਸਤਰ ਡਿਵੀਜ਼ਨ, ਮਾਡ ਡਿਵੀਜ਼ਨ ਅਤੇ ਆਂਧਰਾ ਓਡੀਸ਼ਾ ਬਾਰਡਰ ਡਿਵੀਜ਼ਨ ਵਿਚ ਸਰਗਰਮ ਸਨ ਅਤੇ ਛੱਤੀਸਗੜ੍ਹ ਦੇ ਅਬੂਝਮਾੜ, ਸੁਕਮਾ ਅਤੇ ਓਡੀਸ਼ਾ ਦੇ ਸਰਹੱਦੀ ਖੇਤਰਾਂ ਵਿਚ ਕਈ ਘਟਨਾਵਾਂ ਵਿਚ ਸ਼ਾਮਿਲ ਸਨ। ਇਹ ਮਾਓਵਾਦੀ ਰਾਜ ਸਰਕਾਰ ਦੀ ਆਤਮ ਸਮਰਪਣ ਅਤੇ ਪੁਨਰਵਾਸ ਨੀਤੀ ਤੋਂ ਪ੍ਰਭਾਵਿਤ ਸਨ, ਜਿਸ ਤਹਿਤ ਉਨ੍ਹਾਂ ਨੇ ਆਤਮ ਸਮਰਪਣ ਕੀਤਾ।

 

PUNJAB LOK SAMACHAAR
LOK SMACHAR
ਪੰਜਾਬ ਲੋਕ ਸਮਾਚਾਰ

 

 

 

ਹੋਰ ਖ਼ਬਰਾਂ ਪੜ੍ਹੋ
ਖ਼ਬਰਾਂ ਲੋਡ ਹੋ ਰਹੀਆਂ ਹਨ...

Post a Comment

0 Comments

 


THE VOICE OF PUNJAB

PUNJAB LOK
SAMACHAR

PUNJAB • POLITICS • NEWS • PUBLIC
ਖ਼ਬਰਾਂ ਲੋਡ ਹੋ ਰਹੀਆਂ ਹਨ...

● Punjab Lok Samachar

ਪੰਜਾਬ ਅਤੇ ਦੇਸ਼-ਵਿਦੇਸ਼ ਦੀਆਂ ਤਾਜ਼ਾ ਖ਼ਬਰਾਂ ਨਾਲ ਜੁੜੇ ਰਹੋ।

ਤਾਜ਼ਾ ਖ਼ਬਰਾਂ ਸਿੱਧੀਆਂ ਪਾਓ

ਆਪਣੀ Email ਦਿਓ ਅਤੇ Punjab Lok Samachar ਦੀਆਂ ਮਹੱਤਵਪੂਰਨ ਖ਼ਬਰਾਂ ਨਾਲ ਜੁੜੇ ਰਹੋ।

ਤੁਹਾਡੀ ਜਾਣਕਾਰੀ ਸੁਰੱਖਿਅਤ ਰਹੇਗੀ।