⚠ IMPORTANT NOTICE
BREAKING
ਖਬਰਾਂ ਲੋਡ ਹੋ ਰਹੀਆਂ ਹਨ...
01  /  --
ਮੁੱਖ ਖ਼ਬਰਾਂ EK NAZAR
● LATEST
ਖ਼ਬਰਾਂ ਲੋਡ ਹੋ ਰਹੀਆਂ ਹਨ...
ਖ਼ਬਰਾਂ ਲੋਡ ਹੋ ਰਹੀਆਂ ਹਨ...

 


5 ਪਿਸਤੌਲਾਂ ਸਮੇਤ ਇਕ ਨੌਜਵਾਨ ਗ੍ਰਿਫ਼ਤਾਰ

ਬਟਾਲਾ, 21 ਜਨਵਰੀ  (ਪੰਜਾਬ ਲੋਕ ਸਮਾਚਾਰ ਬਿਓਰੋ 

ਜ਼ਿਲ੍ਹਾ ਗੁਰਦਾਸਪੁਰ ਦੇ ਥਾਣਾ ਘੁੰਮਣ ਕਲਾਂ ਦੀ ਪੁਲਿਸ ਵਲੋਂ ਇਕ ਨੌਜਵਾਨ ਨੂੰ 5 ਪਿਸਤੌਲਾਂ ਸਮੇਤ ਗ੍ਰਿਫ਼ਤਾਰ ਕੀਤਾ ਹੈ। ਤਫਤੀਸ਼ੀ ਅਧਿਕਾਰੀ ਜਗਦੀਸ਼ ਸਿੰਘ ਤੋਂ ਮਿਲੀ ਜਾਣਕਾਰੀ ਅਨੁਸਾਰ ਉਨਾਂ ਵਲੋਂ ਪੁਲਿਸ ਪਾਰਟੀ ਸਮੇਤ ਸ਼ੱਕ ਦੇ ਆਧਾਰ 'ਤੇ ਦਾਲਮ ਮੋੜ ਤੋਂ ਵਿਅਕਤੀ ਅਰਸ਼ਦੀਪ ਸਿੰਘ ਪੁੱਤਰ ਨਰਿੰਦਰ ਸਿੰਘ ਵਾਸੀ ਉਪਲੀ ਥਾਣਾ ਸਦਰ ਸੰਗਰੂਰ ਨੂੰ ਕਾਬੂ ਕਰ ਕੇ ਜਦੋਂ ਉਸ ਦੇ ਹੱਥ ਵਿਚ ਫੜੇ ਬੈਗ ਨੂੰ ਚੈੱਕ ਕੀਤਾ ਤਾਂ ਉਸ ਵਿਚੋਂ ਪੰਜ ਪਿਸਤੌਲ, ਜਿਨ੍ਹਾਂ ਉੱਪਰ ਪੀ.ਐਕਸ. 5 ਸਟਰੋਮ ਲਿਖਿਆ ਹੋਇਆ ਹੈ, ਸਮੇਤ 7 ਮੈਗਜ਼ੀਨ ਬਿਨਾਂ ਰੌਂਦ ਬਰਾਮਦ ਹੋਏ। ਉਨ੍ਹਾਂ ਦੱਸਿਆ ਕਿ ਇਸ ਦੇ ਅਧਾਰ 'ਤੇ ਉਕਤ ਵਿਅਕਤੀ ਅਰਸ਼ਦੀਪ ਸਿੰਘ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ।

 
PUNJAB LOK SAMACHAAR
LOK SMACHAR
ਪੰਜਾਬ ਲੋਕ ਸਮਾਚਾਰ

 

 

ਹੋਰ ਖ਼ਬਰਾਂ ਪੜ੍ਹੋ
ਖ਼ਬਰਾਂ ਲੋਡ ਹੋ ਰਹੀਆਂ ਹਨ...

Post a Comment

0 Comments

 


THE VOICE OF PUNJAB

PUNJAB LOK
SAMACHAR

PUNJAB • POLITICS • NEWS • PUBLIC
ਖ਼ਬਰਾਂ ਲੋਡ ਹੋ ਰਹੀਆਂ ਹਨ...

● Punjab Lok Samachar

ਪੰਜਾਬ ਅਤੇ ਦੇਸ਼-ਵਿਦੇਸ਼ ਦੀਆਂ ਤਾਜ਼ਾ ਖ਼ਬਰਾਂ ਨਾਲ ਜੁੜੇ ਰਹੋ।

ਤਾਜ਼ਾ ਖ਼ਬਰਾਂ ਸਿੱਧੀਆਂ ਪਾਓ

ਆਪਣੀ Email ਦਿਓ ਅਤੇ Punjab Lok Samachar ਦੀਆਂ ਮਹੱਤਵਪੂਰਨ ਖ਼ਬਰਾਂ ਨਾਲ ਜੁੜੇ ਰਹੋ।

ਤੁਹਾਡੀ ਜਾਣਕਾਰੀ ਸੁਰੱਖਿਅਤ ਰਹੇਗੀ।