⚠ IMPORTANT NOTICE
BREAKING
ਖਬਰਾਂ ਲੋਡ ਹੋ ਰਹੀਆਂ ਹਨ...
01  /  --
ਮੁੱਖ ਖ਼ਬਰਾਂ EK NAZAR
● LATEST
ਖ਼ਬਰਾਂ ਲੋਡ ਹੋ ਰਹੀਆਂ ਹਨ...
ਖ਼ਬਰਾਂ ਲੋਡ ਹੋ ਰਹੀਆਂ ਹਨ...

 


ਅੰਮ੍ਰਿਤਸਰ ਦੇ ਸੀਨੀਅਰਪੱਤਰਕਾਰ ਹਰਜੀਤ ਸਿੰਘ ਗਰੇਵਾਲ ਦਾ ਸੜਕ ਹਾਦਸੇ ’ਚ ਦਿਹਾਂਤ

 

ਅਟਾਰੀ ਸਰਹੱਦ,3 ਜਨਵਰੀ ( ਪੰਜਾਬ ਲੋਕ ਸਮਾਚਾਰ ਬਿਊਰੋ  )

ਅੰਮ੍ਰਿਤਸਰ ਜ਼ਿਲ੍ਹੇ ਦੇ ਵੱਖ-ਵੱਖ ਇਲਾਕਿਆਂ ਵਿਚ‌ ਪਿਛਲੇ ਲੰਮੇ ਸਮੇਂ ਤੋਂ ਨਿਰਪੱਖ ਪੱਤਰਕਾਰੀ ਕਰਦੇ ਹੋਏ ਵਿਚਰਨ ਵਾਲੀ ਸੀਨੀਅਰ ਪੱਤਰਕਾਰ ਹਰਜੀਤ ਸਿੰਘ ਗਰੇਵਾਲ ਦਾ ਅੰਮ੍ਰਿਤਸਰ ਸ਼ਹਿਰ ਅੰਦਰ ਤੇਜ਼ ਰਫ਼ਤਾਰ ਟਰੱਕ ਨੇ ਬੁਰੀ ਤਰ੍ਹਾਂ ਕੁਚਲ ਦਿੱਤਾ, ਜਿਸ ਦੇ ਨਤੀਜੇ ਵਜੋਂ ਸੀਨੀਅਰ ਪੱਤਰਕਾਰ ਮੌਕੇ ’ਤੇ ਅਕਾਲ ਚਲਾਣਾ ਕਰ ਗਏ ਹਨ।ਇਥੇ ਦੱਸਣ ਯੋਗ ਹੈ ਕਿ ਸੀਨੀਅਰ ਪੱਤਰਕਾਰ ਹਰਦੀਪ ਸਿੰਘ ਗਰੇਵਾਲ ਨੂੰ ਖਬਰ ਦੀ ਕਵਰੇਜ ਲਈ ਏਅਰਪੋਰਟ ਰੋਡ ’ਤੇ ਜਾਂਦਿਆਂ ਨੂੰ ਤੇਜ਼ ਰਫਤਾਰ ਟਰੱਕ ਨੇ ਦਰੜ ਦਿੱਤਾ ਤੇ ਖਬਰ ਮਿਲਣ ਤੱਕ ਡਰਾਈਵਰ ਤੇ ਉਸ ਦੇ ਸਹਾਇਕ ਨੂੰ ਸਥਾਨਕ ਲੋਕਾਂ ਵਲੋਂ ਗ੍ਰਿਫਤਾਰ ਕਰਕੇ ਪੁਲਿਸ ਦੇ ਹਵਾਲੇ ਕਰ ਦਿੱਤਾ ਗਿਆ ਹੈ I ਸੀਨੀਅਰ ਪੱਤਰਕਾਰ ਹਰਜੀਤ ਸਿੰਘ ਗਰੇਵਾਲ ਦੀ ਹੋਈ ਬੇ-ਵਕਤੀ ਮੌਤ ’ਤੇ ਅੰਮ੍ਰਿਤਸਰ ਪ੍ਰੈਸ ਕਲੱਬ ਦੇ ਸਮੂਹ ਅਹੁਦੇਦਾਰਾਂ ਵਲੋਂ ਦੁੱਖ ਦਾ ਪ੍ਰਗਟਾਵਾ ਕੀਤਾ ਹੈ। 

 
PUNJAB LOK SAMACHAAR
LOK SMACHAR
ਪੰਜਾਬ ਲੋਕ ਸਮਾਚਾਰ

 

 

ਹੋਰ ਖ਼ਬਰਾਂ ਪੜ੍ਹੋ
ਖ਼ਬਰਾਂ ਲੋਡ ਹੋ ਰਹੀਆਂ ਹਨ...

Post a Comment

0 Comments

 


THE VOICE OF PUNJAB

PUNJAB LOK
SAMACHAR

PUNJAB • POLITICS • NEWS • PUBLIC
ਖ਼ਬਰਾਂ ਲੋਡ ਹੋ ਰਹੀਆਂ ਹਨ...

● Punjab Lok Samachar

ਪੰਜਾਬ ਅਤੇ ਦੇਸ਼-ਵਿਦੇਸ਼ ਦੀਆਂ ਤਾਜ਼ਾ ਖ਼ਬਰਾਂ ਨਾਲ ਜੁੜੇ ਰਹੋ।

ਤਾਜ਼ਾ ਖ਼ਬਰਾਂ ਸਿੱਧੀਆਂ ਪਾਓ

ਆਪਣੀ Email ਦਿਓ ਅਤੇ Punjab Lok Samachar ਦੀਆਂ ਮਹੱਤਵਪੂਰਨ ਖ਼ਬਰਾਂ ਨਾਲ ਜੁੜੇ ਰਹੋ।

ਤੁਹਾਡੀ ਜਾਣਕਾਰੀ ਸੁਰੱਖਿਅਤ ਰਹੇਗੀ।