⚠ IMPORTANT NOTICE
BREAKING
ਖਬਰਾਂ ਲੋਡ ਹੋ ਰਹੀਆਂ ਹਨ...
01  /  --
ਮੁੱਖ ਖ਼ਬਰਾਂ EK NAZAR
● LATEST
ਖ਼ਬਰਾਂ ਲੋਡ ਹੋ ਰਹੀਆਂ ਹਨ...
ਖ਼ਬਰਾਂ ਲੋਡ ਹੋ ਰਹੀਆਂ ਹਨ...

 


ਪਟਿਆਲਾ ਦੇ ਨਵ ਨਿਯੁਕਤ ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਨੇ ਸੰਭਾਲਿਆ ਅਹੁਦਾ


ਪਟਿਆਲਾ 22 ਜਨਵਰੀ (ਸੁਖਦੇਵ ਸਿੰਘ ਵਿਰਕ)

ਪਟਿਆਲਾ ਵਿੱਚ ਨਵ ਨਿਯੁਕਤ ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਨੇ ਅੱਜ ਆਪਣਾ ਅਹੁਦਾ ਸਰਕਾਰੀ ਤੌਰ ‘ਤੇ ਸੰਭਾਲ ਲਿਆ। ਅਹੁਦਾ ਸੰਭਾਲਣ ਮੌਕੇ ਉਨ੍ਹਾਂ ਨੇ ਜ਼ਿਲ੍ਹੇ ਦੇ ਅਧਿਕਾਰੀਆਂ ਨਾਲ ਜਾਣ-ਪਹਿਚਾਣ ਕੀਤੀ ਅਤੇ ਚੱਲ ਰਹੀਆਂ ਵਿਕਾਸ ਯੋਜਨਾਵਾਂ ਬਾਰੇ ਜਾਣਕਾਰੀ ਹਾਸਲ ਕੀਤੀ। ਵਾਲੀਆ ਨੇ ਕਿਹਾ ਕਿ ਲੋਕਾਂ ਨੂੰ ਪਾਰਦਰਸ਼ੀ, ਇਮਾਨਦਾਰ ਅਤੇ ਸਮੇਂ-ਸਿਰ ਪ੍ਰਸ਼ਾਸਨਿਕ ਸੇਵਾਵਾਂ ਮੁਹੱਈਆ ਕਰਵਾਉਣਾ ਉਨ੍ਹਾਂ ਦੀ ਪਹਿਲੀ ਤਰਜੀਹ ਰਹੇਗੀ। ਉਨ੍ਹਾਂ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਜਨ-ਸਮੱਸਿਆਵਾਂ ਦਾ ਤੁਰੰਤ ਹੱਲ ਕੀਤਾ ਜਾਵੇ ਅਤੇ ਸਰਕਾਰੀ ਸਕੀਮਾਂ ਦਾ ਲਾਭ ਆਮ ਲੋਕਾਂ ਤੱਕ ਪਹੁੰਚਾਇਆ ਜਾਵੇ।


PUNJAB LOK SAMACHAAR
LOK SMACHAR
ਪੰਜਾਬ ਲੋਕ ਸਮਾਚਾਰ

 

ਹੋਰ ਖ਼ਬਰਾਂ ਪੜ੍ਹੋ
ਖ਼ਬਰਾਂ ਲੋਡ ਹੋ ਰਹੀਆਂ ਹਨ...

Post a Comment

0 Comments

 


THE VOICE OF PUNJAB

PUNJAB LOK
SAMACHAR

PUNJAB • POLITICS • NEWS • PUBLIC
ਖ਼ਬਰਾਂ ਲੋਡ ਹੋ ਰਹੀਆਂ ਹਨ...

● Punjab Lok Samachar

ਪੰਜਾਬ ਅਤੇ ਦੇਸ਼-ਵਿਦੇਸ਼ ਦੀਆਂ ਤਾਜ਼ਾ ਖ਼ਬਰਾਂ ਨਾਲ ਜੁੜੇ ਰਹੋ।

ਤਾਜ਼ਾ ਖ਼ਬਰਾਂ ਸਿੱਧੀਆਂ ਪਾਓ

ਆਪਣੀ Email ਦਿਓ ਅਤੇ Punjab Lok Samachar ਦੀਆਂ ਮਹੱਤਵਪੂਰਨ ਖ਼ਬਰਾਂ ਨਾਲ ਜੁੜੇ ਰਹੋ।

ਤੁਹਾਡੀ ਜਾਣਕਾਰੀ ਸੁਰੱਖਿਅਤ ਰਹੇਗੀ।