⚠ IMPORTANT NOTICE
BREAKING
ਖਬਰਾਂ ਲੋਡ ਹੋ ਰਹੀਆਂ ਹਨ...
01  /  --
ਮੁੱਖ ਖ਼ਬਰਾਂ EK NAZAR
● LATEST
ਖ਼ਬਰਾਂ ਲੋਡ ਹੋ ਰਹੀਆਂ ਹਨ...
ਖ਼ਬਰਾਂ ਲੋਡ ਹੋ ਰਹੀਆਂ ਹਨ...

 


ਸਾਬਕਾ ਕੈਬਨਿਟ ਮੰਤਰੀ ਸੰਗਤ ਸਿੰਘ ਗਿਲਜੀਆਂ ਦੀ ਅਗਵਾਈ ਵਿਚ ‘ਮਨਰੇਗਾ ਬਚਾਓ ਸੰਗਰਾਮ ਰੈਲੀ’ ਅੱਜ

 

 ਟਾਂਡਾ ਉੜਮੁੜ, (ਹੁਸ਼ਿਆਰਪੁਰ), 8 ਜਨਵਰੀ  (ਪੰਜਾਬ ਲੋਕ ਸਮਾਚਾਰ ਬਿਊਰੋ)

ਕੇਂਦਰ ਸਰਕਾਰ ਵਲੋਂ ਮਨਰੇਗਾ ਦੇ ਕਾਨੂੰਨ ਵਿਚ ਕੀਤੇ ਬਦਲਾਅ ਨੂੰ ਲੈ ਕੇ ਸਾਬਕਾ ਕੈਬਨਿਟ ਮੰਤਰੀ ਪੰਜਾਬ ਸੰਗਤ ਸਿੰਘ ਗਿਲਜੀਆਂ ਦੀ ਅਗਵਾਈ ਅਤੇ ਜ਼ਿਲ੍ਹਾ ਪ੍ਧਾਨ ਦਲਜੀਤ ਸਿੰਘ ਸੇਠੀ ਦੀ ਦੇਖ ਰੇਖ ਵਿਚ ਅਨਾਜ ਮੰਡੀ ਟਾਂਡਾ ਵਿਖੇ ਜ਼ਿਲ੍ਹਾ ਪੱਧਰੀ "ਮਨਰੇਗਾ ਬਚਾਓ ਸੰਗਰਾਮ ਰੈਲੀ"ਕੀਤੀ ਜਾ ਰਹੀ ਹੈ। ਜਿਸ ਵਿਚ ਵੱਡੀ ਗਿਣਤੀ ਵਿਚ ਵਰਕਰਾਂ ਦੇ ਕਾਫ਼ਲੇ ਪਹੁੰਚ ਰਹੇ ਹਨ। ਆਮ ਲੋਕਾਂ, ਮਜਦੂਰਾਂ, ਅਤੇ ਦਿਹਾੜੀਦਾਰਾਂ ਵਲੋਂ ਕੇਂਦਰ ਸਰਕਾਰ ਵਿਰੁੱਧ ਨਾਅਰੇਬਾਜ਼ੀ ਕਰ ਕੇ ਆਪਣਾ ਰੋਸ ਜ਼ਾਹਿਰ ਕਰ ਰਹੇ ਹਨ। ਕਾਂਗਰਸੀ ਆਗੂਆਂ ਦਾ ਕਹਿਣਾ ਹੈ ਕਿ ਜਦੋਂ ਤੱਕ ਮਨਰੇਗਾ ਕਾਨੂੰਨ ਵਿਚ ਕੀਤੇ ਇਹ ਬਦਲਾਅ ਵਾਪਿਸ ਨਹੀਂ ਲਏ ਤਾਂ ਕਾਂਗਰਸ ਪਾਰਟੀ ਵੱਡੇ ਪੱਧਰ ’ਤੇ ਸੰਘਰਸ਼ ਕਰੇਗੀ। ਇਸ ਰੈਲੀ ਵਿੱ ਪੰਜਾਬ ਇੰਚਾਰਜ ਭੁਪੇਸ਼ ਬਘੇਲ, ਪੰਜਾਬ ਪ੍ਰਧਾਨ ਰਾਜਾ ਵੜਿੰਗ, ਪ੍ਰਤਾਪ ਸਿੰਘ ਬਾਜਵਾ ਅਤੇ ਵੱਡੀ ਗਿਣਤੀ ਵਿਚ ਵਰਕਰ ਪਹੁੰਚ ਰਹੇ ਹਨ।

 

PUNJAB LOK SAMACHAAR
LOK SMACHAR
ਪੰਜਾਬ ਲੋਕ ਸਮਾਚਾਰ

 

 

 

 

ਹੋਰ ਖ਼ਬਰਾਂ ਪੜ੍ਹੋ
ਖ਼ਬਰਾਂ ਲੋਡ ਹੋ ਰਹੀਆਂ ਹਨ...

Post a Comment

0 Comments

 


THE VOICE OF PUNJAB

PUNJAB LOK
SAMACHAR

PUNJAB • POLITICS • NEWS • PUBLIC
ਖ਼ਬਰਾਂ ਲੋਡ ਹੋ ਰਹੀਆਂ ਹਨ...

● Punjab Lok Samachar

ਪੰਜਾਬ ਅਤੇ ਦੇਸ਼-ਵਿਦੇਸ਼ ਦੀਆਂ ਤਾਜ਼ਾ ਖ਼ਬਰਾਂ ਨਾਲ ਜੁੜੇ ਰਹੋ।

ਤਾਜ਼ਾ ਖ਼ਬਰਾਂ ਸਿੱਧੀਆਂ ਪਾਓ

ਆਪਣੀ Email ਦਿਓ ਅਤੇ Punjab Lok Samachar ਦੀਆਂ ਮਹੱਤਵਪੂਰਨ ਖ਼ਬਰਾਂ ਨਾਲ ਜੁੜੇ ਰਹੋ।

ਤੁਹਾਡੀ ਜਾਣਕਾਰੀ ਸੁਰੱਖਿਅਤ ਰਹੇਗੀ।