⚠ IMPORTANT NOTICE
BREAKING
ਖਬਰਾਂ ਲੋਡ ਹੋ ਰਹੀਆਂ ਹਨ...
01  /  --
ਮੁੱਖ ਖ਼ਬਰਾਂ EK NAZAR
● LATEST
ਖ਼ਬਰਾਂ ਲੋਡ ਹੋ ਰਹੀਆਂ ਹਨ...
ਖ਼ਬਰਾਂ ਲੋਡ ਹੋ ਰਹੀਆਂ ਹਨ...

 


ਅਰਸ਼ਦੀਪ ਸਿੰਘ ਕਲੇਰ ਵਲੋਂ ਪ੍ਰੈਸ ਕਾਨਫ਼ਰੰਸ

 

 

ਮੁਹਾਲੀ, 19 ਜਨਵਰੀ (ਪੰਜਾਬ ਲੋਕ ਸਮਾਚਾਰ ਬਿਓਰੋ)

ਅਰਸ਼ਦੀਪ ਸਿੰਘ ਕਲੇਰ ਨੇ ਵਲੋਂ ਅੱਜ ਇਕ ਪ੍ਰੈਸ ਕਾਨਫ਼ਰੰਸ ਕੀਤੀ ਗਈ। ਇਸ ਮੌਕੇ ਉਨ੍ਹਾਂ ਸੂਬਾ ਸਰਕਾਰ 'ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਮੁੱਖ ਮੰਤਰੀ ਪੰਜਾਬ ਦੱਸਣ ਕਿ ਪਿਛਲੇ ਚਾਰ ਸਾਲਾਂ 'ਚ ਆਪ ਪਾਰਟੀ ਨੇ ਪੰਜਾਬ ਦੇ ਲੋਕਾਂ ਨੂੰ ਕੀ ਦਿੱਤਾ। ਉਨ੍ਹਾਂ ਕਿਹਾ ਕਿ ਆਪ ਪਾਰਟੀ ਆਤਿਸ਼ੀ ਮਾਮਲੇ 'ਚ ਆਪਣਾ ਪੱਖ ਸਪੱਸ਼ਟ ਕਰੇ।ਉਨ੍ਹਾਂ ਕਿਹਾ ਕਿ ਜੱਗੂ ਭਗਵਾਨਪੁਰੀਆਂ ਬਾਰੇ ਮੁਹਾਲੀ ਦੀ ਅਦਾਲਤ ਵਿਚ ਸਰਕਾਰ ਨੇ ਕਿਹਾ ਕਿ ਸਾਡੇ ਕੋਲ ਜੱਗੂ ਖ਼ਿਲਾਫ਼ ਕੋਈ ਸਬੂਤ ਨਹੀਂ ਹੈ। ਉਨ੍ਹਾਂ ਅੱਗੇ ਕਿਹਾ ਕਿ ਆਪ ਪਾਰਟੀ ਦੇ ਆਪਣੇ ਲੋਕ ਪਾਰਟੀ ਛੱਡ ਕੇ ਜਾ ਰਹੇ ਹਨ ਤੇ ਪੰਜਾਬ ਅੰਦਰ ਅਮਨ ਕਾਨੂੰਨ ਦੀ ਸਥਿਤੀ ਤਰਸਯੋਗ ਬਣੀ ਹੋਈ ਹੈ। ਪੰਜਾਬ ਸਰਕਾਰ ਅਦਾਲਤਾਂ ਵਿਚ ਗੈਂਗਸਟਰਾਂ ਨੂੰ ਕਲੀਨ ਚਿੱਟ ਦੇ ਰਹੀ ਹੈ। ਉਨ੍ਹਾਂ ਕਿਹਾ ਕਿ ‘ਆਪ’ ਵਾਲਿਆਂ ਦੇ ਤਾਂ ਆਪਣੇ ਵਿਧਾਇਕ ਨੂੰ ਵੀ ਬੇਅਦਬੀ ਕੇਸ ਵਿਚ ਸਜ਼ਾ ਹੋਈ ਹੈ ਤੇ ਬੇਅਦਬੀ ਦੀ ਗੰਦੀ ਰਾਜਨੀਤੀ ਆਪ ਪਾਰਟੀ ਹੀ ਪੰਜਾਬ ਵਿਚ ਲੈ ਕੇ ਆਈ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸਪੱਸ਼ਟ ਕਰਨ ਕਿ ਉਹ ਕਿਸ ਦੇ ਇਸ਼ਾਰੇ 'ਤੇ ਚੱਲਦੇ ਹਨ ਤੇ ਪੰਜਾਬ ਵਿਚ ਹਰ ਬਦਲੀ ਦਿੱਲੀ ਵਾਲਿਆਂ ਨੂੰ ਪੁੱਛ ਕੇ ਹੁੰਦੀ ਹੈ।

 

PUNJAB LOK SAMACHAAR
LOK SMACHAR
ਪੰਜਾਬ ਲੋਕ ਸਮਾਚਾਰ

 

 


ਹੋਰ ਖ਼ਬਰਾਂ ਪੜ੍ਹੋ
ਖ਼ਬਰਾਂ ਲੋਡ ਹੋ ਰਹੀਆਂ ਹਨ...

Post a Comment

0 Comments

 


THE VOICE OF PUNJAB

PUNJAB LOK
SAMACHAR

PUNJAB • POLITICS • NEWS • PUBLIC
ਖ਼ਬਰਾਂ ਲੋਡ ਹੋ ਰਹੀਆਂ ਹਨ...

● Punjab Lok Samachar

ਪੰਜਾਬ ਅਤੇ ਦੇਸ਼-ਵਿਦੇਸ਼ ਦੀਆਂ ਤਾਜ਼ਾ ਖ਼ਬਰਾਂ ਨਾਲ ਜੁੜੇ ਰਹੋ।

ਤਾਜ਼ਾ ਖ਼ਬਰਾਂ ਸਿੱਧੀਆਂ ਪਾਓ

ਆਪਣੀ Email ਦਿਓ ਅਤੇ Punjab Lok Samachar ਦੀਆਂ ਮਹੱਤਵਪੂਰਨ ਖ਼ਬਰਾਂ ਨਾਲ ਜੁੜੇ ਰਹੋ।

ਤੁਹਾਡੀ ਜਾਣਕਾਰੀ ਸੁਰੱਖਿਅਤ ਰਹੇਗੀ।