ਅੰਮ੍ਰਿਤਸਰ, 9 ਜਨਵਰੀ (ਪੰਜਾਬ ਲੋਕ ਸਮਾਚਾਰ ਬਿਊਰੋ)
ਪੁਲਿਸ ਨੇ ਬਿਕਰਮ ਸਿੰਘ ਮਜੀਠੀਆ ਦੇ ਨੌਕਰ ਦਵਿੰਦਰ ਵੇਰਕਾ ਨੂੰ ਗ੍ਰਿਫਤਾਰ ਕੀਤਾ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਉਸਨੂੰ ਵਿਜੀਲੈਂਸ ਦੀ ਕਾਰਵਾਈ ਵਿਚ ਰੁਕਾਵਟ ਪਾਉਣ ਕਾਰਨ ਉਸਨੂੰ ਗ੍ਰਿਫਤਾਰ ਕੀਤਾ ਗਿਆ ਹੈ। ਪੁਲਿਸ ਨੂੰ ਉਸ ਦਾ 2 ਦਿਨ ਦਾ ਰਿਮਾਂਡ ਮਿਲਿਆ ਹੈ।
PUNJAB LOK SAMACHAAR
LOK SMACHAR
ਪੰਜਾਬ ਲੋਕ ਸਮਾਚਾਰ
ਹੋਰ ਖ਼ਬਰਾਂ ਪੜ੍ਹੋ
ਖ਼ਬਰਾਂ ਲੋਡ ਹੋ ਰਹੀਆਂ ਹਨ...


0 Comments