⚠ IMPORTANT NOTICE
BREAKING
ਖਬਰਾਂ ਲੋਡ ਹੋ ਰਹੀਆਂ ਹਨ...
01  /  --
ਮੁੱਖ ਖ਼ਬਰਾਂ EK NAZAR
● LATEST
ਖ਼ਬਰਾਂ ਲੋਡ ਹੋ ਰਹੀਆਂ ਹਨ...
ਖ਼ਬਰਾਂ ਲੋਡ ਹੋ ਰਹੀਆਂ ਹਨ...

 


ਸ੍ਰੀ ਦਰਬਾਰ ਸਾਹਿਬ ਪੁੱਜੇ ਕੈਬਨਿਟ ਮੰਤਰੀ ਤਰੁਣਪ੍ਰੀਤ ਸਿੰਘ ਸੌੰਦ, ਦੇਣਗੇ ਸਪੱਸ਼ਟੀਕਰਨ

 

  ਅੰਮ੍ਰਿਤਸਰ, 5 ਜਨਵਰੀ  (ਪੰਜਾਬ ਲੋਕ ਸਮਾਚਾਰ ਬਿਊਰੋ)

ਪੰਜਾਬ ਸਰਕਾਰ ਦੇ ਕੈਬ‌ਨਿਟ ਮੰਤਰੀ ਤਰੁਣਪ੍ਰੀਤ ਸਿੰਘ ਸੌੰਦ ਅੱਜ ਆਪਣਾ ਸਪੱਸ਼ਟੀਕਰਨ ਦੇਣ ਲਈ ਅੰਮ੍ਰਿਤਸਰ ਦੇ ਹੈਰੀਟੇਜ ਸਟਰੀਟ ਵਿਖੇ ਪਹੁੰਚੇ। ਪੰਜ ਸਿੰਘ ਸਾਹਿਬਾਨ ਦੇ ਵਲੋਂ ਉਨ੍ਹਾਂ ਨੂੰ ਸਪੱਸ਼ਟੀਕਰਨ ਦੇਣ ਸ੍ਰੀ ਅਕਾਲ ਤਖਤ ਸਾਹਿਬ ਸਕੱਤਰ ਵਿਖੇ ਬੁਲਾਇਆ ਗਿਆ ਹੈ, ਜਿਥੇ ਉਹ ਆਪਣਾ ਪੱਖ ਰੱਖਣਗੇ। ਦੱਸ ਦੇਈਏ ਕਿ ਮਾਮਲਾ ਭਾਈ ਜੈਤਾ ਜੀ ਮੈਮੋਰੀਅਲ ਦੀਆਂ ਤਸਵੀਰਾਂ ਨਾਲ ਜੁੜਿਆ ਹੋਇਆ ਹੈ।ਇਸ ਮੌਕੇ ਉਨ੍ਹਾਂ ਕਿਹਾ ਕਿ ਜੇ ਜਾਣੇ-ਅਣਜਾਣੇ ਮੇਰੇ ਪਾਸੋਂ ਕੋਈ ਗਲਤੀ ਹੋਈ ਹੈ ਤਾਂ ਮੈਂ ਸਿਰ ਝੁਕਾ ਦੇ ਮੁਆਫ਼ੀ ਮੰਗਾਂਗਾ। ਇਸ ਦੇ ਨਾਲ ਹੀ ਉਨ੍ਹਾਂ ਇਹ ਵੀ ਕਿਹਾ ਕਿ ਹੋਈ ਗਲਤੀ ਲਈ ਉਹ 100 ਵਾਰ ਸਿਰ ਝੁਕਾ ਕੇ ਮੁਆਫ਼ੀ ਮੰਗਦੇ ਹਨ।ਇਸੇ ਦੌਰਾਨ ਜਥੇਦਾਰ ਗੜਗਜ ਵਲੋਂ ਚੀਫ਼ ਖਾਲਸਾ ਦੀਵਾਨ ਅਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਹੁਦੇਦਾਰਾਂ ਨੂੰ ਵੀ ਆਪਣੇ ਸਪੱਸ਼ਟੀਕਰਨ ਦੇਣ ਲਈ ਅੱਜ ਅਕਾਲ ਤਖਤ ਸਕੱਤਰੇਤ ਵਿਖੇ ਸੱਦਿਆ ਹੋਇਆ ਹੈ।

 

PUNJAB LOK SAMACHAAR
LOK SMACHAR
ਪੰਜਾਬ ਲੋਕ ਸਮਾਚਾਰ

 

 

ਹੋਰ ਖ਼ਬਰਾਂ ਪੜ੍ਹੋ
ਖ਼ਬਰਾਂ ਲੋਡ ਹੋ ਰਹੀਆਂ ਹਨ...

Post a Comment

0 Comments

 


THE VOICE OF PUNJAB

PUNJAB LOK
SAMACHAR

PUNJAB • POLITICS • NEWS • PUBLIC
ਖ਼ਬਰਾਂ ਲੋਡ ਹੋ ਰਹੀਆਂ ਹਨ...

● Punjab Lok Samachar

ਪੰਜਾਬ ਅਤੇ ਦੇਸ਼-ਵਿਦੇਸ਼ ਦੀਆਂ ਤਾਜ਼ਾ ਖ਼ਬਰਾਂ ਨਾਲ ਜੁੜੇ ਰਹੋ।

ਤਾਜ਼ਾ ਖ਼ਬਰਾਂ ਸਿੱਧੀਆਂ ਪਾਓ

ਆਪਣੀ Email ਦਿਓ ਅਤੇ Punjab Lok Samachar ਦੀਆਂ ਮਹੱਤਵਪੂਰਨ ਖ਼ਬਰਾਂ ਨਾਲ ਜੁੜੇ ਰਹੋ।

ਤੁਹਾਡੀ ਜਾਣਕਾਰੀ ਸੁਰੱਖਿਅਤ ਰਹੇਗੀ।