⚠ IMPORTANT NOTICE
BREAKING
ਖਬਰਾਂ ਲੋਡ ਹੋ ਰਹੀਆਂ ਹਨ...
01  /  --
ਮੁੱਖ ਖ਼ਬਰਾਂ EK NAZAR
● LATEST
ਖ਼ਬਰਾਂ ਲੋਡ ਹੋ ਰਹੀਆਂ ਹਨ...
ਖ਼ਬਰਾਂ ਲੋਡ ਹੋ ਰਹੀਆਂ ਹਨ...

 


ਐਸ.ਜੀ.ਪੀ.ਸੀ.ਵਿਰੁੱਧ ਘੜੀਆਂ ਜਾ ਰਹੀਆਂ ਹਨ ਸਾਜਿਸ਼ਾਂ- ਐਡਵੋਕੇਟ ਧਾਮੀ

 

 ਮੋਹਾਲੀ, 3 ਜਨਵਰੀ  ( ਪੰਜਾਬ ਲੋਕ ਸਮਾਚਾਰ ਬਿਊਰੋ  )

ਸ਼੍ਰੋਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਵਲੋਂ ਅੱਜ ਪ੍ਰੈਸ ਕਾਨਫ਼ਰੰਸ ਕੀਤੀ ਗਈ। ਇਸ ਮੌਕੇ ਗੱਲ ਕਰਦੇ ਹੋਏ ਉਨ੍ਹਾਂ ਕਿਹਾ ਕਿ ਜਾਣ ਬੁੱਝ ਕੇ ਸ਼੍ਰੋਮਣੀ ਕਮੇਟੀ ਨੂੰ ਚੁਣੌਤੀਆਂ ਦਿੱਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਸਰਕਾਰ ਅਦਾਲਤਾਂ ਵਿਚ ਕੁੱਝ ਹੋਰ ਕਹਿ ਰਹੀ ਹੈ ਤੇ ਕਾਰਵਾਈ ਕੁਝ ਹੋਰ ਕਰ ਰਹੀ ਹੈ। 328 ਸਰੂਪਾਂ ਦੇ ਮਾਮਲੇ ’ਤੇ ਉਨ੍ਹਾਂ ਕਿਹਾ ਕਿ ਇਸ ਵਿਚ ਕਿਸੇ ਦੀ ਵੀ ਦਖ਼ਲਅੰਦਾਜ਼ੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਪੁੱਛਿਆ ਕਿ ਕੀ ਅਸੀਂ ਸਾਰੇ ਪ੍ਰਬੰਧ ਸਰਕਾਰ ਦੇ ਹੱਥ ਦੇ ਦਈਏ? ਉਨ੍ਹਾਂ ਅੱਗੇ ਕਿਹਾ ਕਿ ਐਸ.ਜੀ.ਪੀ.ਸੀ. ਸੰਵਿਧਾਨ ਵਲੋਂ ਬਣਾਈ ਕਮੇਟੀ ਹੈ ਤੇ ਇਸ ਦੇ ਸਾਰੇ ਪ੍ਰਬੰਧ ਨੂੰ ਤਹਿਸ ਨਹਿਸ ਕਰਨ ਦੀ ਯੋਜਨਾ ਬਣਾਈ ਜਾ ਰਹੀ ਹੈ। ਉਨ੍ਹਾਂ ਇਹ ਵੀ ਕਿਹਾ ਕਿ ਅਸਿੱਧੇ ਤੌਰ ’ਤੇ ਕਮੇਟੀ ਖ਼ਿਲਾਫ਼ ਸਾਜਿਸ਼ਾਂ ਘੜੀਆਂ ਜਾ ਰਹੀਆਂ ਹਨ।

 
PUNJAB LOK SAMACHAAR
LOK SMACHAR
ਪੰਜਾਬ ਲੋਕ ਸਮਾਚਾਰ

 

 

ਹੋਰ ਖ਼ਬਰਾਂ ਪੜ੍ਹੋ
ਖ਼ਬਰਾਂ ਲੋਡ ਹੋ ਰਹੀਆਂ ਹਨ...

Post a Comment

0 Comments

 


THE VOICE OF PUNJAB

PUNJAB LOK
SAMACHAR

PUNJAB • POLITICS • NEWS • PUBLIC
ਖ਼ਬਰਾਂ ਲੋਡ ਹੋ ਰਹੀਆਂ ਹਨ...

● Punjab Lok Samachar

ਪੰਜਾਬ ਅਤੇ ਦੇਸ਼-ਵਿਦੇਸ਼ ਦੀਆਂ ਤਾਜ਼ਾ ਖ਼ਬਰਾਂ ਨਾਲ ਜੁੜੇ ਰਹੋ।

ਤਾਜ਼ਾ ਖ਼ਬਰਾਂ ਸਿੱਧੀਆਂ ਪਾਓ

ਆਪਣੀ Email ਦਿਓ ਅਤੇ Punjab Lok Samachar ਦੀਆਂ ਮਹੱਤਵਪੂਰਨ ਖ਼ਬਰਾਂ ਨਾਲ ਜੁੜੇ ਰਹੋ।

ਤੁਹਾਡੀ ਜਾਣਕਾਰੀ ਸੁਰੱਖਿਅਤ ਰਹੇਗੀ।