⚠ IMPORTANT NOTICE
BREAKING
ਖਬਰਾਂ ਲੋਡ ਹੋ ਰਹੀਆਂ ਹਨ...
01  /  --
ਮੁੱਖ ਖ਼ਬਰਾਂ EK NAZAR
● LATEST
ਖ਼ਬਰਾਂ ਲੋਡ ਹੋ ਰਹੀਆਂ ਹਨ...
ਖ਼ਬਰਾਂ ਲੋਡ ਹੋ ਰਹੀਆਂ ਹਨ...

 


ਸ੍ਰੀ ਮੁਕਤਸਰ ਸਾਹਿਬ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਦੀ ਕਾਨਫ਼ਰੰਸ ਜਾਰੀ

 

 

ਸ੍ਰੀ ਮੁਕਤਸਰ ਸਾਹਿਬ, 14 ਜਨਵਰੀ  (ਪੰਜਾਬ ਲੋਕ ਸਮਾਚਾਰ ਬਿਊਰੋ)

ਧੁੱਪ ਨਿਕਲਣ ਕਰਕੇ ਅਕਾਲੀ ਦਲ ਵਾਰਿਸ ਪੰਜਾਬ ਦੇ ਵਲੋਂ ਕੀਤੀ ਜਾ ਰਹੀ ਕਾਨਫਰੰਸ ਵਿਚ ਰੌਣਕ ਵੱਧ ਰਹੀ ਹੈ। ਧੁੰਦ ਕਰਕੇ ਇਸ ਕਾਨਫ਼ਰੰਸ ਵਿਚ ਇਕੱਠ ਘੱਟ ਸੀ। ਅੰਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ ਸਿੰਘ ਸੰਗਤ ਨੂੰ ਜੀ ਆਇਆ ਰਹੇ ਹਨ। ਬੁਲਾਰਿਆਂ ਨੇ ਮਨਦੀਪ ਸਿੰਘ ਸਿੱਧੂ (ਦੀਪ ਸਿੱਧੂ ਦੇ ਭਰਾ) ਤੇ ਹੋਰ ਬੁਲਾਰਿਆਂ ਨੇ ਨਸ਼ੇ ਬੰਦ ਕਰਨ ਤੇ 2027 ਵਿਚ ਅੰਮ੍ਰਿਤਪਾਲ ਸਿੰਘ ਨੂੰ ਮੁੱਖ ਮੰਤਰੀ ਬਣਾਏ ਜਾਣ ਦੀ ਆਵਾਜ਼ ਉਠਾਈ ਜਾ ਰਹੀ ਹੈ। ਮੁੱਖ ਬੁਲਾਰਿਆਂ ਨੇ ਅਜੇ ਬੋਲਣਾ ਹੈ।

 

 

PUNJAB LOK SAMACHAAR
LOK SMACHAR
ਪੰਜਾਬ ਲੋਕ ਸਮਾਚਾਰ

 

 

ਹੋਰ ਖ਼ਬਰਾਂ ਪੜ੍ਹੋ
ਖ਼ਬਰਾਂ ਲੋਡ ਹੋ ਰਹੀਆਂ ਹਨ...

Post a Comment

0 Comments

 


THE VOICE OF PUNJAB

PUNJAB LOK
SAMACHAR

PUNJAB • POLITICS • NEWS • PUBLIC
ਖ਼ਬਰਾਂ ਲੋਡ ਹੋ ਰਹੀਆਂ ਹਨ...

● Punjab Lok Samachar

ਪੰਜਾਬ ਅਤੇ ਦੇਸ਼-ਵਿਦੇਸ਼ ਦੀਆਂ ਤਾਜ਼ਾ ਖ਼ਬਰਾਂ ਨਾਲ ਜੁੜੇ ਰਹੋ।

ਤਾਜ਼ਾ ਖ਼ਬਰਾਂ ਸਿੱਧੀਆਂ ਪਾਓ

ਆਪਣੀ Email ਦਿਓ ਅਤੇ Punjab Lok Samachar ਦੀਆਂ ਮਹੱਤਵਪੂਰਨ ਖ਼ਬਰਾਂ ਨਾਲ ਜੁੜੇ ਰਹੋ।

ਤੁਹਾਡੀ ਜਾਣਕਾਰੀ ਸੁਰੱਖਿਅਤ ਰਹੇਗੀ।