⚠ IMPORTANT NOTICE
BREAKING
ਖਬਰਾਂ ਲੋਡ ਹੋ ਰਹੀਆਂ ਹਨ...
01  /  --
ਮੁੱਖ ਖ਼ਬਰਾਂ EK NAZAR
● LATEST
ਖ਼ਬਰਾਂ ਲੋਡ ਹੋ ਰਹੀਆਂ ਹਨ...
ਖ਼ਬਰਾਂ ਲੋਡ ਹੋ ਰਹੀਆਂ ਹਨ...

 


ਧੁੰਦ ਕਾਰਨ ਅੰਮ੍ਰਿਤਸਰ ਹਵਾਈ ਅੱਡੇ ’ਤੇ ਰੋਕਿਆ ਗਿਆ ਰਾਸ਼ਟਰਪਤੀ ਦਾ ਜਹਾਜ਼

 

ਰਾਜਾਸਾਂਸੀ, (ਅੰਮ੍ਰਿਤਸਰ), 16 ਜਨਵਰੀ (ਪੰਜਾਬ ਲੋਕ ਸਮਾਚਾਰ ਬਿਓਰੋ)

ਦੇਸ਼ ਦੇ ਰਾਸ਼ਟਰਪਤੀ ਦਰੋਪਦੀ ਮੁਰਮੂ ਦੋ ਦਿਨ ਪੰਜਾਬ ਦੇ ਦੌਰੇ ਲਈ ਪੁੱਜੇ ਹੋਏ ਹਨ। ਅੱਜ ਅੰਮਿ੍ਤਸਰ ਦੇ ਸੀ੍ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ ਤੋਂ ਉਨ੍ਹਾਂ ਆਪਣੀ ਵਿਸ਼ੇਸ਼ ਉਡਾਣ ਰਾਹੀਂ 9.30 ਵਜੇ ਆਦਮਪੁਰ ਹਵਾਈ ਅੱਡੇ ਲਈ ਰਵਾਨਾ ਹੋਣਾ ਸੀ, ਪਰੰਤੂ ਇਥੇ ਮੌਸਮ ਖ਼ਰਾਬ ਤੇ ਧੁੰਦ ਹੋਣ ਕਾਰਣ ਅੰਮਿ੍ਤਸਰ ਹਵਾਈ ਅੱਡੇ ’ਤੇ ਏ. ਟੀ. ਸੀ. (ਏਅਰ ਟਰੈਫਿਕ ਕੰਟਰੋਲ) ਵਲੋਂ ਕੋਈ ਵੀ ਰਿਸਕ ਨਾ ਲੈਂਦੇ ਹੋਏ ਰਾਸ਼ਟਰਪਤੀ ਦੀ ਵਿਸ਼ੇਸ਼ ਉਡਾਣ ਨੂੰ ਹਵਾਈ ਅੱਡੇ ’ਤੇ ਰੋਕ ਲਿਆ ਗਿਆ ਹੈ। ਇਸ ਜਹਾਜ ਨੂੰ ਰਵਾਨਾ ਕਰਨ ਲਈ ਆਗਿਆ ਨਹੀਂ ਦਿੱਤੀ ਗਈ। ਇਹ ਉਡਾਣ ਤਿੰਨ ਘੰਟੇ ਦੀ ਦੇਰੀ ਬਾਅਦ ਕਰੀਬ 12.30 ਵਜੇ ਰਵਾਨਾ ਹੋਵੇਗੀ। ਜਾਣਕਾਰੀ ਅਨੁਸਾਰ ਹੁਣ ਇਹ ਉਡਾਣ ਦਿੱਲੀ ਲਈ ਹੀ ਰਵਾਨਾ ਹੋਵੇਗੀ।

 

PUNJAB LOK SAMACHAAR
LOK SMACHAR
ਪੰਜਾਬ ਲੋਕ ਸਮਾਚਾਰ

 

ਹੋਰ ਖ਼ਬਰਾਂ ਪੜ੍ਹੋ
ਖ਼ਬਰਾਂ ਲੋਡ ਹੋ ਰਹੀਆਂ ਹਨ...

Post a Comment

0 Comments

 


THE VOICE OF PUNJAB

PUNJAB LOK
SAMACHAR

PUNJAB • POLITICS • NEWS • PUBLIC
ਖ਼ਬਰਾਂ ਲੋਡ ਹੋ ਰਹੀਆਂ ਹਨ...

● Punjab Lok Samachar

ਪੰਜਾਬ ਅਤੇ ਦੇਸ਼-ਵਿਦੇਸ਼ ਦੀਆਂ ਤਾਜ਼ਾ ਖ਼ਬਰਾਂ ਨਾਲ ਜੁੜੇ ਰਹੋ।

ਤਾਜ਼ਾ ਖ਼ਬਰਾਂ ਸਿੱਧੀਆਂ ਪਾਓ

ਆਪਣੀ Email ਦਿਓ ਅਤੇ Punjab Lok Samachar ਦੀਆਂ ਮਹੱਤਵਪੂਰਨ ਖ਼ਬਰਾਂ ਨਾਲ ਜੁੜੇ ਰਹੋ।

ਤੁਹਾਡੀ ਜਾਣਕਾਰੀ ਸੁਰੱਖਿਅਤ ਰਹੇਗੀ।