ਜਲੰਧਰ, 15 ਜਨਵਰੀ (ਪੰਜਾਬ ਲੋਕ ਸਮਾਚਾਰ ਬਿਓਰੋ)
ਕਪਿਲ ਮਿਸ਼ਰਾ ਦੇ ਫਰਜ਼ੀ ਵੀਡੀਓ ਮਾਮਲੇ ਵਿਚ ਭਾਜਪਾ ਨੂੰ ਕੋਈ ਰਾਹਤ ਨਹੀਂ ਮਿਲੀ ਹੈ। ਜਲੰਧਰ ਅਦਾਲਤ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੋਂ ਵੀਡੀਓ ਹਟਾਉਣ ਦੇ ਹੁਕਮ ਜਾਰੀ ਕੀਤੇ ਹਨ। ਅਦਾਲਤ ਨੇ ਦੱਸਿਆ ਕਿ ਫੋਰੈਂਸਿਕ ਜਾਂਚ ਵਿਚ ਵੀਡੀਓ ਨੂੰ ਛੇੜਛਾੜ ਵਾਲਾ ਪਾਇਆ ਗਿਆ।ਇਸ ਦੇ ਨਾਲ ਹੀ ਸੋਸ਼ਲ ਮੀਡੀਆ ਤੋਂ ਉਸ ਖਾਤੇ ਦੇ ਸਾਰੇ ਲਿੰਕ ਹਟਾਉਣ ਦੇ ਹੁਕਮ ਦਿੱਤੇ ਹਨ, ਜਿਸ ਤੋਂ ਵੀਡੀਓ ਪੋਸਟ ਕੀਤੀ ਗਈ ਸੀ।



0 Comments