⚠ IMPORTANT NOTICE
BREAKING
ਖਬਰਾਂ ਲੋਡ ਹੋ ਰਹੀਆਂ ਹਨ...
01  /  --
ਮੁੱਖ ਖ਼ਬਰਾਂ EK NAZAR
● LATEST
ਖ਼ਬਰਾਂ ਲੋਡ ਹੋ ਰਹੀਆਂ ਹਨ...
ਖ਼ਬਰਾਂ ਲੋਡ ਹੋ ਰਹੀਆਂ ਹਨ...

 


ਸੰਗਤਾਂ ਨੂੰ ਗੁੰਮਰਾਹ ਕਰਨ ਅਤੇ ਧਾਰਮਿਕ ਮਾਮਲਿਆਂ ’ਚ ਦਖ਼ਲ ਦੇਣ ਤੋਂ ਗ਼ੁਰੇਜ਼ ਕਰੇ ਮਾਨ ਸਰਕਾਰ - ਸਰਨਾ

 

ਨਵੀਂ ਦਿੱਲੀ, 3 ਜਨਵਰੀ ( ਪੰਜਾਬ ਲੋਕ ਸਮਾਚਾਰ ਬਿਊਰੋ  )

ਸ਼੍ਰੋਮਣੀ ਅਕਾਲੀ ਦਲ ਦਿੱਲੀ ਇਕਾਈ ਪ੍ਰਧਾਨ ਪਰਮਜੀਤ ਸਿੰਘ ਸਰਨਾ ਨੇ 328 ਪਵਿੱਤਰ ਸਰੂਪਾਂ ਦੇ ਮਾਮਲੇ ’ਚ ਪੰਜਾਬ ਸਰਕਾਰ ਦੀ ਕਾਰਵਾਈ ਨੂੰ ਸਿਆਸਤ ਤੋਂ ਪ੍ਰੇਰਿਤ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ’ਚ ਭਗਵੰਤ ਮਾਨ ਸਰਕਾਰ ਨੂੰ ਸਿੱਖ ਸੰਗਤਾਂ ਨੂੰ ਗੁੰਮਰਾਹ ਕਰਨ ਅਤੇ ਧਾਰਮਿਕ ਮਾਮਲਿਆਂ ’ਚ ਦਖਲ ਦੇਣ ਤੋਂ ਗ਼ੁਰੇਜ਼ ਕਰਨਾ ਚਾਹੀਦਾ ਹੈ ।

 
PUNJAB LOK SAMACHAAR
LOK SMACHAR
ਪੰਜਾਬ ਲੋਕ ਸਮਾਚਾਰ

 

 

ਹੋਰ ਖ਼ਬਰਾਂ ਪੜ੍ਹੋ
ਖ਼ਬਰਾਂ ਲੋਡ ਹੋ ਰਹੀਆਂ ਹਨ...

Post a Comment

0 Comments

 


THE VOICE OF PUNJAB

PUNJAB LOK
SAMACHAR

PUNJAB • POLITICS • NEWS • PUBLIC
ਖ਼ਬਰਾਂ ਲੋਡ ਹੋ ਰਹੀਆਂ ਹਨ...

● Punjab Lok Samachar

ਪੰਜਾਬ ਅਤੇ ਦੇਸ਼-ਵਿਦੇਸ਼ ਦੀਆਂ ਤਾਜ਼ਾ ਖ਼ਬਰਾਂ ਨਾਲ ਜੁੜੇ ਰਹੋ।

ਤਾਜ਼ਾ ਖ਼ਬਰਾਂ ਸਿੱਧੀਆਂ ਪਾਓ

ਆਪਣੀ Email ਦਿਓ ਅਤੇ Punjab Lok Samachar ਦੀਆਂ ਮਹੱਤਵਪੂਰਨ ਖ਼ਬਰਾਂ ਨਾਲ ਜੁੜੇ ਰਹੋ।

ਤੁਹਾਡੀ ਜਾਣਕਾਰੀ ਸੁਰੱਖਿਅਤ ਰਹੇਗੀ।