⚠ IMPORTANT NOTICE
BREAKING
ਖਬਰਾਂ ਲੋਡ ਹੋ ਰਹੀਆਂ ਹਨ...
01  /  --
ਮੁੱਖ ਖ਼ਬਰਾਂ EK NAZAR
● LATEST
ਖ਼ਬਰਾਂ ਲੋਡ ਹੋ ਰਹੀਆਂ ਹਨ...
ਖ਼ਬਰਾਂ ਲੋਡ ਹੋ ਰਹੀਆਂ ਹਨ...

 


ਪੰਜਾਬ ਤੇ ਚੰਡੀਗੜ੍ਹ ’ਚ ਅੱਜ ਤੋਂ ਪਵੇਗੀ ਸੰਘਣੀ ਧੁੰਦ- ਮੌਸਮ ਵਿਭਾਗ

 

 

ਚੰਡੀਗੜ੍ਹ, 19 ਜਨਵਰੀ (ਪੰਜਾਬ ਲੋਕ ਸਮਾਚਾਰ ਬਿਓਰੋ)

ਮੌਸਮ ਵਿਭਾਗ ਵਲੋਂ ਪੰਜਾਬ ਅਤੇ ਚੰਡੀਗੜ੍ਹ ਵਿਚ ਅੱਜ ਤੋਂ ਤਿੰਨ ਦਿਨ ਸੰਘਣੀ ਧੁੰਦ ਪੈਣ ਦੀ ਭਵਿੱਖਬਾਣੀ ਕੀਤੀ ਗਈ ਹੈ। ਮੌਸਮ ਵਿਭਾਗ ਨੇ ਇਸ ਲਈ ਯੈਲੋ ਅਲਰਟ ਜਾਰੀ ਕੀਤਾ ਹੈ, ਹਾਲਾਂਕਿ ਸੀਤ ਲਹਿਰ ਦੀ ਉਮੀਦ ਨਹੀਂ ਹੈ। 23 ਤਰੀਕ ਨੂੰ ਹਿਮਾਚਲ ਪ੍ਰਦੇਸ਼ ਲਈ ਬਰਫ਼ਬਾਰੀ ਦੀ ਚਿਤਾਵਨੀ ਵੀ ਜਾਰੀ ਕੀਤੀ ਗਈ ਹੈ।ਇਸ ਦੌਰਾਨ ਅਗਲੇ 3 ਤੋਂ 4 ਦਿਨਾਂ ਵਿਚ ਪੰਜਾਬ ਵਿਚ ਘੱਟੋ-ਘੱਟ ਤਾਪਮਾਨ 2 ਤੋਂ 4 ਡਿਗਰੀ ਵਧੇਗਾ। ਪਿਛਲੇ 24 ਘੰਟਿਆਂ ਵਿਚ ਰਾਜ ਵਿਚ ਘੱਟੋ-ਘੱਟ ਤਾਪਮਾਨ 0.5 ਡਿਗਰੀ ਅਤੇ ਵੱਧ ਤੋਂ ਵੱਧ ਤਾਪਮਾਨ 1.4 ਡਿਗਰੀ ਵਧਿਆ ਹੈ। ਇਹ ਹੁਣ ਆਮ ਨਾਲੋਂ 3.9 ਡਿਗਰੀ ਵੱਧ ਹੈ। ਪਟਿਆਲਾ ਵਿਚ ਵੱਧ ਤੋਂ ਵੱਧ ਤਾਪਮਾਨ 23 ਡਿਗਰੀ ਅਤੇ ਚੰਡੀਗੜ੍ਹ ਵਿਚ 23.4 ਡਿਗਰੀ ਦਰਜ ਕੀਤਾ ਗਿਆ। ਅੰਮ੍ਰਿਤਸਰ ਵਿਚ ਸਭ ਤੋਂ ਘੱਟ ਘੱਟੋ-ਘੱਟ ਤਾਪਮਾਨ 1.7 ਡਿਗਰੀ ਦਰਜ ਕੀਤਾ ਗਿਆ।ਅੰਮ੍ਰਿਤਸਰ, ਕਪੂਰਥਲਾ, ਜਲੰਧਰ, ਲੁਧਿਆਣਾ, ਫਤਿਹਗੜ੍ਹ ਸਾਹਿਬ ਅਤੇ ਪਟਿਆਲਾ ਵਿਚ ਕੁਝ ਥਾਵਾਂ 'ਤੇ ਸੰਘਣੀ ਧੁੰਦ ਰਹਿਣ ਦੀ ਸੰਭਾਵਨਾ ਹੈ। ਇਸ ਦੌਰਾਨ ਅੰਬਾਲਾ-ਅੰਮ੍ਰਿਤਸਰ ਅਤੇ ਦਿੱਲੀ ਹਾਈਵੇਅ 'ਤੇ ਕੁਝ ਥਾਵਾਂ 'ਤੇ ਬੱਦਲ ਛਾਏ ਰਹਿਣਗੇ ਅਤੇ ਸੰਘਣੀ ਧੁੰਦ ਰਹੇਗੀ।

 

PUNJAB LOK SAMACHAAR
LOK SMACHAR
ਪੰਜਾਬ ਲੋਕ ਸਮਾਚਾਰ

 

 

 

ਹੋਰ ਖ਼ਬਰਾਂ ਪੜ੍ਹੋ
ਖ਼ਬਰਾਂ ਲੋਡ ਹੋ ਰਹੀਆਂ ਹਨ...

Post a Comment

0 Comments

 


THE VOICE OF PUNJAB

PUNJAB LOK
SAMACHAR

PUNJAB • POLITICS • NEWS • PUBLIC
ਖ਼ਬਰਾਂ ਲੋਡ ਹੋ ਰਹੀਆਂ ਹਨ...

● Punjab Lok Samachar

ਪੰਜਾਬ ਅਤੇ ਦੇਸ਼-ਵਿਦੇਸ਼ ਦੀਆਂ ਤਾਜ਼ਾ ਖ਼ਬਰਾਂ ਨਾਲ ਜੁੜੇ ਰਹੋ।

ਤਾਜ਼ਾ ਖ਼ਬਰਾਂ ਸਿੱਧੀਆਂ ਪਾਓ

ਆਪਣੀ Email ਦਿਓ ਅਤੇ Punjab Lok Samachar ਦੀਆਂ ਮਹੱਤਵਪੂਰਨ ਖ਼ਬਰਾਂ ਨਾਲ ਜੁੜੇ ਰਹੋ।

ਤੁਹਾਡੀ ਜਾਣਕਾਰੀ ਸੁਰੱਖਿਅਤ ਰਹੇਗੀ।